By G-Kamboj on
INDIAN NEWS, News

ਨਵੀਂ ਦਿੱਲੀ, 7 ਫਰਵਰੀ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀਆਂ ਵਿੱਚ ਗੜਬੜ ਦੇ ਦੋਸ਼ ਲਾਉਣ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਵੋਟਰ ਸੂਚੀਆਂ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦਾ ਅਗਲਾ ਕਦਮ ਨਿਆਂ ਪ੍ਰਣਾਲੀ ਤੱਕ ਪਹੁੰਚ ਕਰਨਾ ਹੋਵੇਗਾ। ਮੀਡੀਆ ਨਾਲ ਗੱਲ […]
By G-Kamboj on
INDIAN NEWS, News, World News

ਨਵੀਂ ਦਿੱਲੀ, 7 ਫਰਵਰੀ- ਭਾਰਤੀ ਮੂਲ ਦੀ ਸਿਆਟਲ ਸਿਟੀ ਕੌਂਸਲ ਮੈਂਬਰ ਕਸ਼ਮਾ ਸਾਵੰਤ (Indian-origin Seattle City Council member, Kshama Sawant) ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਭਾਰਤ ਫੇਰੀ ਵਾਸਤੇ ਭਾਰਤੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।ਗ਼ੌਰਤਲਬ ਹੈ ਕਿ ਉਸ ਨੇ ਅਮਰੀਕਾ ਦੇ ਵਾਸ਼ਿੰਗਟਲ ਸੂਬੇ ਵਿਚ ਜਾਤੀ […]
By G-Kamboj on
INDIAN NEWS, News, SPORTS NEWS

ਦੁਬਈ, 6 ਫਰਵਰੀ- ਸ਼ਾਨਦਾਰ ਲੈਅ ਵਿੱਚ ਚੱਲ ਰਿਹਾ ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅੱਜ ਜਾਰੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਪੁਰਸ਼ ਟੀ-20 ਬੱਲੇਬਾਜ਼ੀ ਰੈਂਕਿੰਗ ਵਿੱਚ 38 ਸਥਾਨ ਉਪਰ ਚੜ੍ਹ ਕੇ ਦੂਜੇ ਸਥਾਨ ’ਤੇ ਪਹੁੰਚ ਗਿਆ, ਜਦਕਿ ਉਸ ਦਾ ਸਾਥੀ ਤਿਲਕ ਵਰਮਾ ਇੱਕ ਸਥਾਨ ਹੇਠਾਂ ਤੀਜੇ ਸਥਾਨ ’ਤੇ ਖਿਸਕ ਗਿਆ ਹੈ। ਅਭਿਸ਼ੇਕ ਨੇ ਮੁੰਬਈ ਵਿੱਚ ਇੰਗਲੈਂਡ […]
By G-Kamboj on
INDIAN NEWS, News

ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਅਮਰੀਕਾ ਵੱਲੋਂ ਦਿਖਾਏ ਵਿਵਹਾਰ ’ਤੇ ਅਫਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵੱਲੋਂ ਹਥਕੜੀਆਂ ਅਤੇ ਬੇੜੀਆਂ ਲਾ ਕੇ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣਾ ਸਮੁੱਚੇ ਦੇਸ਼ ਲਈ ਬਹੁਤ ਹੀ ਸ਼ਰਮ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਮਾਨਸਿਕ […]
By G-Kamboj on
INDIAN NEWS, News
ਫਿਲੌਰ, 6 ਫਰਵਰੀ- ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਪਿੰਡ ਲਾਂਦੜਾ ਦਾ ਇੱਕ ਨੌਜਵਾਨ ਵੀਰਵਾਰ ਸਵੇਰੇ ਪੰਜ ਵਜੇ ਘਰੋਂ ਗ਼ਾਇਬ ਹੋ ਗਿਆ ਹੈ। ਦਵਿੰਦਰਜੀਤ ਨਾਮੀ ਇਹ ਨੌਜਵਾਨ ਬੀਤੇ ਦਿਨ ਕੁਝ ਭਾਰਤੀਆਂ ਸਮੇਤ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਸੀ ਅਤੇ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਪਿੰਡ ਲਾਂਦੜਾ ਵਿਖੇ ਆਪਣੇ ਘਰ ਪੁੱਜਾ ਸੀ।ਲੰਘੀ […]