By G-Kamboj on
INDIAN NEWS, News

ਨਵੀਂ ਦਿੱਲੀ, 4 ਫਰਵਰੀ- ਦਿੱਲੀ ਅਸੈਂਬਲੀ ਦੀ ਚੋਣ ਲਈ ਬੁੱਧਵਾਰ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਆਜ਼ਾਦ ਅਤੇ ਹੋਰ ਸਥਾਨਕ […]
By G-Kamboj on
INDIAN NEWS, News

ਨਵੀਂ ਦਿੱਲੀ, 4 ਫਰਵਰੀ- ਅਮਰੀਕਾ ’ਚੋਂ ਡਿਪੋਰਟ ਕੀਤੇ ਦੋ ਸੌ ਦੇ ਕਰੀਬ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਰਵਾਨਾ ਹੋਇਆ ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਬੁੱਧਵਾਰ ਸਵੇਰੇ 9 ਵਜੇ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਉਤਰੇਗਾ। ਸੂਤਰਾਂ ਨੇ ਕਿਹਾ ਕਿ ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਵਿਚੋਂ ਬਹੁਤੇ ਪੰਜਾਬ ਜਾਂ ਨੇੜਲੇ ਰਾਜਾਂ ਨਾਲ ਸਬੰਧਤ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੇ ਦੂਜੇ ਕਾਰਜਕਾਲ […]
By G-Kamboj on
INDIAN NEWS, News

ਚੰਡੀਗੜ੍ਹ, 4 ਫਰਵਰੀ- ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨਾਲ ਪੰਜਾਬ ਸਰਕਾਰ ਤੇ ਪੁਲੀਸ ਨਰਮੀ ਨਾਲ ਪੇਸ਼ ਆਵੇਗੀ ਤੇ ਦੋਸਤਾਨਾ ਰਵੱਈਆ ਰੱਖੇਗੀ ਪਰ ਪੁਲੀਸ ਵਲੋਂ ਉਨ੍ਹਾਂ ਦਾ ਅਪਰਾਧਿਕ ਰਿਕਾਰਡ ਜਾਂਚਿਆ ਜਾਵੇਗਾ ਤੇ ਉਸ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਪਰਵਾਸੀਆਂ ਦੇ ਭਲਕੇ ਅੰਮ੍ਰਿਤਸਰ […]
By G-Kamboj on
INDIAN NEWS, News, SPORTS NEWS

ਮੁੰਬਈ, 3 ਫਰਵਰੀ- ਭਾਰਤ ਨੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ (Abhishek Sharma) ਦੇ ਰਿਕਾਰਡ ਸੈਂਕੜੇ (135 ਦੌੜਾਂ) ਮਗਰੋਂ ਮੁਹੰਮਦ ਸ਼ੰਮੀ ਦੀ ਅਗਵਾਈ ਹੇਠ ਗੇਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਅੱਜ ਇੱਥੇ ਵਾਨਖੇੜੇ ਸਟੇਡੀਅਮ ’ਚ ਟੀ20 ਲੜੀ ਦੇ ਪੰਜਵੇਂ ਤੇ ਆਖਰੀ ਮੈਚ ’ਚ ਇੰਗਲੈਂਡ ਨੂੰ 150 ਨਾਲ ਹਰਾ ਦਿੱਤਾ। ਇਸ ਜਿੱਤ ਸਦਕਾ ਭਾਰਤ ਨੇ ਪੰਜ ਟੀ20 ਮੈਚਾਂ ਦੀ […]
By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 3 ਫਰਵਰੀ- ਭਾਰਤੀ ਅਮਰੀਕੀ ਗਾਇਕਾ ਤੇ ਉੱਦਮੀ ਚੰਦਰਿਕਾ ਟੰਡਨ ਨੇ ਐਲਬਮ ‘ਤ੍ਰਿਵੇਣੀ’ ਲਈ Best New Age, Ambient or Chant Album category ਵਿਚ ਗਰੈਮੀ ਪੁਰਸਕਾਰ (Grammy Awards) ਜਿੱਤਿਆ ਹੈ। ਪੈਪਸਿਕੋ ਦੀ ਸਾਬਕਾ ਸੀਈਓ ਇੰਦਰਾ ਨੂਈ ਦੀ ਵੱਡੀ ਭੈਣ ਟੰਡਨ ਨੇ ਆਪਣੇ ਸਹਿਯੋਗੀਆਂ ਦੱਖਣੀ ਅਫ਼ਰੀਕਾ ਦੇ ਬੰਸਰੀ ਵਾਦਕ ਵਾਊਟਰ ਕੇਲਰਮੈਨ ਤੇ ਜਾਪਾਨੀ ਸੈਲੋ ਵਾਦਕ ਇਰੂ […]