By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਕੋਰਟ ਨੇ 29 ਜਨਵਰੀ ਨੂੰ ਮਹਾਕੁੰਭ ਵਿਚ ਮਚੀ ਭਗਦੜ, ਜਿਸ ਵਿਚ ਘੱਟੋ-ਘੱਟ 30 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਨੂੰ ਭਾਵੇਂ ‘ਮੰਦਭਾਗੀ’ ਦੱਸਿਆ, ਪਰ ਕੋਰਟ ਨੇ ਇਸ ਘਟਨਾ ਦੇ ਹਵਾਲੇ ਨਾਲ ਸ਼ਰਧਾਲੂੂਆਂ ਦੀ ਸੁਰੱਖਿਆ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਨਾਂਹ […]
By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਪ੍ਰਯਾਗਰਾਜ ਵਿਚ ਮਹਾਂਕੁੰਭ ਦੌਰਾਨ ਮਚੀ ਭਗਦੜ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੱਲੋਂ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਵੀ ਹੰਗਾਮਾ ਦੇਖਣ ਨੂੰ ਮਿਲਿਆ। ਰੌਲੇ-ਰੱਪੇ ਦਰਮਿਆਨ ਹੀ ਸਦਨ ਨੇ 18 ਸਵਾਲ ਲਏ ਜਿਨ੍ਹਾਂ ਦੇ ਮੰਤਰੀਆਂ ਵੱਲੋਂ ਸੰਖੇਪ ਵਿਚ ਜਵਾਬ ਦਿੱਤੇ ਗਏ। ਆਮ ਕਰਕੇ ਪ੍ਰਸ਼ਨ ਕਾਲ ਦੌਰਾਨ 20 ਸਵਾਲ ਸੂਚੀਬੱਧ […]
By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ 2023 ਦੇ ਕਾਨੂੰਨ ਤਹਿਤ ਨਿਯੁਕਤੀ ਖਿਲਾਫ਼ ਦਾਇਰ ਪਟੀਸ਼ਨਾਂ ’ਤੇ 12 ਫਰਵਰੀ ਨੂੰ ਸੁਣਵਾਈ ਕਰੇਗੀ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਐੱਨ.ਕੋਟਿਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਉਹ ਮੈਰਿਟ ਦੇ ਅਧਾਰ ’ਤੇ ਕੇਸ ਦਾ ਫੈਸਲਾ ਕਰਨਗੇ। ਐੱਨ ਜੀਓ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਜ਼ ਵੱਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਜਪਾ ਨੂੰ ਦਿੱਲੀ ਅਸੈਂਬਲੀ ਚੋਣਾਂ ਵਿੱਚ ਹੁਣ ਤੱਕ ਦੀ ਸਭ ਤੋਂ ਬੁਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਚੋਣਾਂ ਨੂੰ ਅਸਰਅੰਦਾਜ਼ ਕਰਨ ਲਈ ਆਪਣੇ ‘ਗੁੰਡਿਆਂ’ ਅਤੇ ਦਿੱਲੀ ਪੁਲੀਸ ਦੀ ਵਰਤੋਂ ਕਰੇਗੀ। ਦਿੱਲੀ ਅਸੈਂਬਲੀ ਚੋਣਾਂ ਲਈ ਚੋਣ ਪ੍ਰਚਾਰ ਦੇ […]
By G-Kamboj on
INDIAN NEWS, News, SPORTS NEWS

ਕੁਆਲਾਲੰਪੁਰ, 2 ਫਰਵਰੀ- ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ। ਖਿਤਾਬੀ ਮੁਕਾਬਲੇ ਦੇ ਆਪਣੇ ਸਫ਼ਰ ਦੌਰਾਨ ਹਰੇਕ ਮੁਕਾਬਲੇ ਵਿਚ ਸੌਖੀ ਜਿੱਤ ਦਰਜ ਕਰਨ ਵਾਲੇ ਭਾਰਤ ਨੇ ਮੁੜ ਆਪਣਾ ਦਬਦਬਾ ਬਣਾਈ ਰੱਖਿਆ।ਭਾਰਤ ਨੇ ਦੱਖਣੀ ਅਫ਼ਰੀਕਾ ਵੱਲੋਂ ਦਿੱਤੇ 83 […]