ਯਮੁਨਾ ਵਿਵਾਦ: ਕੇਜਰੀਵਾਲ ਨੇ ਚੋਣ ਕਮਿਸ਼ਨ ਦੇ ਨੋਟਿਸ ਦਾ ਜਵਾਬ ਦਿੱਤਾ

ਯਮੁਨਾ ਵਿਵਾਦ: ਕੇਜਰੀਵਾਲ ਨੇ ਚੋਣ ਕਮਿਸ਼ਨ ਦੇ ਨੋਟਿਸ ਦਾ ਜਵਾਬ ਦਿੱਤਾ

ਨਵੀਂ ਦਿੱਲੀ, 1 ਫਰਵਰੀ- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਚੋਣ ਕਮਿਸ਼ਨ ਦੇ ਦਫ਼ਤਰ ਪਹੁੰਚ ਕੇ ਯਮੁਨਾ ਦੇ ਪਾਣੀ ’ਚ ‘ਜ਼ਹਿਰ ਘੋਲਣ’ ਸਬੰਧੀ ਆਪਣੇ ਬਿਆਨ ਕਾਰਨ ਜਾਰੀ ਨੋਟਿਸ ਦਾ ਜਵਾਬ ਦਾਖ਼ਲ ਕੀਤਾ। ਕੇਜਰੀਵਾਲ ਨਾਲ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਤੇ ਪੰਜਾਬ ਤੋਂ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਵੀ ਸਨ। ਦਿੱਲੀ ਦੇ […]

ਟੀ-20 ਦਰਜਾਬੰਦੀ: ਤਿਲਕ ਵਰਮਾ ਦੂਜੇ ਸਥਾਨ ’ਤੇ

ਟੀ-20 ਦਰਜਾਬੰਦੀ: ਤਿਲਕ ਵਰਮਾ ਦੂਜੇ ਸਥਾਨ ’ਤੇ

ਦੁਬਈ1 ਫਰਵਰੀ- ਭਾਰਤੀ ਬੱਲੇਬਾਜ਼ ਤਿਲਕ ਵਰਮਾ ਅੱਜ ਇੱਥੇ ਜਾਰੀ ਤਾਜ਼ਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਟੀ-20 ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਦੂਜੇ, ਜਦਕਿ ਸਪਿੰਨਰ ਵਰੁਣ ਚੱਕਰਵਰਤੀ 25 ਸਥਾਨਾਂ ਦੀ ਵੱਡੀ ਛਾਲ ਮਾਰ ਕੇ ਸਿਖਰਲੇ ਪੰਜ ਗੇਂਦਬਾਜ਼ਾਂ ਵਿੱਚ ਪਹੁੰਚ ਗਿਆ ਹੈ। ਵਰਮਾ ਹੁਣ ਬੱਲੇਬਾਜ਼ਾਂ ਵਿੱਚ ਸਿਰਫ ਆਸਟਰੇਲੀਆ ਦੇ ਟਰੈਵਿਸ ਹੈੱਡ ਤੋਂ ਪਿੱਛੇ ਹੈ, ਜਿਸ ਨੇ 23 […]

ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ

ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ

ਪੁਣੇ, 1 ਫਰਵਰੀ-ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਚੌਥੇ ਟੀ-20 ਮੈਚ ਵਿੱਚ 15 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-1 ਨਾਲ ਜੇਤੂ ਲੀਡ ਲੈ ਲਈ ਹੈ। ਭਾਰਤ ਨੇ ਹਾਰਦਿਕ ਪੰਡਿਆ (53 ਦੌੜਾਂ) ਅਤੇ ਸ਼ਿਵਮ ਦੂਬੇ (53) ਦੇ ਨੀਮ ਸੈਂਕੜਿਆਂ ਦੀ ਬਦੌਲਤ ਨੌਂ ਵਿਕਟਾਂ ’ਤੇ 181 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ […]

ਔਰਤਾਂ ਨੂੰ ਕੇਂਦਰੀ ਬਜਟ ਵਿੱਚ ਰਿਆਇਤਾਂ ਦੀ ਉਮੀਦ

ਔਰਤਾਂ ਨੂੰ ਕੇਂਦਰੀ ਬਜਟ ਵਿੱਚ ਰਿਆਇਤਾਂ ਦੀ ਉਮੀਦ

ਨਵੀਂ ਦਿੱਲੀ, 1 ਫਰਵਰੀ-  ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਔਰਤਾਂ, ਖਾਸ ਕਰ ਮਹਿਲਾ ਮੁਲਾਜ਼ਮਾਂ ਨੂੰ ਕਾਫ਼ੀ ਉਮੀਦਾਂ ਹਨ। ਉਨ੍ਹਾਂ ਨੂੰ ਭਰੋਸਾ ਹੈ ਕਿ ਮਹਿਲਾ ਮੰਤਰੀ ਉਨ੍ਹਾਂ ਦਾ ਪੂਰਾ ਧਿਆਨ ਰਖੇਗੀ। ਉਨ੍ਹਾਂ ਮੰਗ ਕੀਤੀ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਟੈਕਸ ਛੋਟ ਸੀਮਾ ਵਧਾ ਕੇ 10 ਲੱਖ ਰੁਪਏ […]

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ

ਨਵੀਂ ਦਿੱਲੀ, 1 ਫਰਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਤਰਾਲੇ ਵਿਚਲੇ ਆਪਣੇ ਹੋਰਨਾਂ ਅਧਿਕਾਰੀਆਂ ਤੇ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਵਿਚ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਰਵਾਇਤ […]