ਕਬਰਿਸਤਾਨਾਂ ’ਚੋਂ ਚੋਰੀ: 300 ਕਬਰਾਂ ਪੁੱਟ ਕੇ ਲਾਸ਼ਾਂ ਦੇ ਗਹਿਣੇ ਲਾਹੇ

ਕਬਰਿਸਤਾਨਾਂ ’ਚੋਂ ਚੋਰੀ: 300 ਕਬਰਾਂ ਪੁੱਟ ਕੇ ਲਾਸ਼ਾਂ ਦੇ ਗਹਿਣੇ ਲਾਹੇ

ਓਂਟਾਰੀਓ, 18 ਨਵੰਬਰ : ਓਂਟਾਰੀਓ ਪੁਲੀਸ ਨੇ ਇੱਕ ਜੋੜੇ ਨੂੰ ਗ੍ਰਿਫਤਾਰ ਕਰਦਿਆਂ ਹੈਰਾਨੀਜਨਕ ਖੁਲਾਸਾ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜੇ ਚੋਂ ਵੱਡੀ ਮਾਤਰਾ ਵਿੱਚ ਕੀਮਤੀ ਗਹਿਣੇ ਬਰਾਮਦ ਕੀਤੇ ਹਨ, ਜੋ ਉਨ੍ਹਾਂ ਨੇ ਟਰਾਂਟੋ, ਨਿਆਗਰਾ, ਹਮਿਲਟਲ ਤੇ ਮਾਲਟਨ ਖੇਤਰ ਦੇ ਵਿੱਚ ਕਬਰਾਂ ਖੋਦ ਕੇ ਖੋਦ ਲਾਸ਼ਾਂ ਤੋਂ ਲਾਹੇ ਸਨ। ਹਾਲਟਨ ਦੇ ਪੁਲੀਸ ਬੁਲਾਰੇ ਨੇ ਦੱਸਿਆ […]

ਹਾਈ ਕੋਰਟ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਹੁਕਮ

ਹਾਈ ਕੋਰਟ ਵੱਲੋਂ ਸਰਵ ਸਿੱਖਿਆ ਅਭਿਆਨ ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਹੁਕਮ

ਚੰਡੀਗੜ੍ਹ, 18 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਵ ਸਿੱਖਿਆ ਅਭਿਆਨ (SSA) ਤਹਿਤ ਨਿਯੁਕਤ ਕੀਤੇ ਗਏ ਉਨ੍ਹਾਂ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਨ੍ਹਾਂ ਨੇ 14 ਨਵੰਬਰ ਤੱਕ 10 ਸਾਲਾਂ ਤੋਂ ਵੱਧ ਦੀ ਸੇਵਾ ਪੂਰੀ ਕਰ ਲਈ ਹੈ। ਇਹ ਨਿਰਦੇਸ਼ ਜਸਟਿਸ ਜਗਮੋਹਨ ਬਾਂਸਲ ਨੇ ਦਿੰਦਿਆਂ […]

India Has Become a Global Model for Growth: PM Modi

India Has Become a Global Model for Growth: PM Modi

New Delhi, Nov 17 — Prime Minister Narendra Modi on Monday said that India is no longer just an emerging market but an emerging model—a nation that stands as a beacon of hope for the world by maintaining strong economic momentum despite global disruptions. Delivering the Ramnath Goenka lecture in New Delhi, the Prime Minister […]

ਸੈਨੇਟ ਚੋਣਾਂ: ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ

ਸੈਨੇਟ ਚੋਣਾਂ: ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 17 ਨਵੰਬਰ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀਆਂ […]

ਦਿੱਲੀ ਧਮਾਕਾ: ਫਿਦਾਈਨ ਡਾਕਟਰ ਦਾ ਸਾਥੀ ਗ੍ਰਿਫ਼ਤਾਰ

ਦਿੱਲੀ ਧਮਾਕਾ: ਫਿਦਾਈਨ ਡਾਕਟਰ ਦਾ ਸਾਥੀ ਗ੍ਰਿਫ਼ਤਾਰ

ਨਵੀਂ ਦਿੱਲੀ, 17 ਨਵੰਬਰ : ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਦਿੱਲੀ ’ਚ ਲਾਲ ਕਿਲੇ ਨੇੜੇ ਕਾਰ ਧਮਾਕੇ ਦੇ ਮਾਮਲੇ ’ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ‘ਫਿਦਾਈਨ ਹਮਲਾਵਰ’ ਡਾ. ਉਮਰ ਉਨ ਨਬੀ ਨਾਲ ਦਹਿਸ਼ਤੀ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ’ਚ ਸ਼ਾਮਲ ਰਹੇ ਕਸ਼ਮੀਰੀ ਨੌਜਵਾਨ ਆਮਿਰ ਰਾਸ਼ਿਦ ਅਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛ-ਪੜਤਾਲ ਦੌਰਾਨ ਖ਼ੁਲਾਸਾ ਹੋਇਆ […]