ਸਵੀਡਨ ’ਚ ਕੁਰਾਨ ਸਾੜਨ ਵਾਲੇ ਸਲਵਾਨ ਮੋਮਿਕਾ ਦੀ ਗੋਲੀ ਮਾਰ ਕੇ ਹੱਤਿਆ

ਸਵੀਡਨ ’ਚ ਕੁਰਾਨ ਸਾੜਨ ਵਾਲੇ ਸਲਵਾਨ ਮੋਮਿਕਾ ਦੀ ਗੋਲੀ ਮਾਰ ਕੇ ਹੱਤਿਆ

ਸਟਾਕਹੋਮ, 30 ਜਨਵਰੀ- ਸਵੀਡਨ ਵਿੱਚ ਕਈ ਮੁਜ਼ਾਹਰੇ ਕਰਨ ਵਾਲੇ ਅਤੇ ਕੁਰਾਨ ਸਾੜਨ ਦੇ ਦੋਸ਼ੀ 38 ਸਾਲਾ ਸਲਵਾਨ ਮੋਮਿਕਾ ਨੂੰ ਸਵੀਡਨ ਵਿਚ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ ਹੈ। ਇਹ ਘਟਨਾ ਪੂਰਬੀ ਮੱਧ ਸਵੀਡਨ ਦੇ ਸਟਾਕਹੋਮ ਕਾਉਂਟੀ ਦੇ ਸੋਦਰਤਾਲਜੇ (city of Sodertalje in Stockholm County in east central Sweden) ਸ਼ਹਿਰ ਵਿੱਚ ਗੋਲੀ ਮਾਰ ਕੇ ਹੱਤਿਆ […]

ਚੋਣ ਕਮਿਸ਼ਨ ਅਧਿਕਾਰੀਆਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ’ਤੇ ਛਾਪਾ

ਚੋਣ ਕਮਿਸ਼ਨ ਅਧਿਕਾਰੀਆਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ’ਤੇ ਛਾਪਾ

ਚੰਡੀਗੜ੍ਹ, 30 ਜਨਵਰੀ- ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚ ਕਪੂਰਥਲਾ ਹਾਊਸ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਹੈ। ਪਾਰਟੀ ਨੇ ਇਸ ਸਬੰਧੀ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਸੋਸ਼ਲ ਮੀਡੀਆ ਪਲੈਟਫਾਰਮ ਐਕਸ ਉਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ। […]

ਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆ

ਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆ

ਦੁਬਈ: ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸਾਲ ਦੇ ਸਰਵੋਤਮ ਪੁਰਸ਼ ਕ੍ਰਿਕਟਰ ਲਈ ਸਰ ਗਾਰਫੀਲਡ ਸੋਬਰਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਸ ਨੇ ਸਾਲ 2024 ਵਿੱਚ ਸਾਰੇ ਫਾਰਮੈਟਾਂ ਵਿੱਚ ਹੁਨਰ, ਨਿਰੰਤਰਤਾ ਅਤੇ ਸਟੀਕ ਪ੍ਰਦਰਸ਼ਨ ਵਿੱਚ ਉੱਤਮਤਾ ਦੀ ਮਿਸਾਲ ਕਾਇਮ ਕੀਤੀ। 31 ਸਾਲਾ ਬੁਮਰਾਹ ਨੂੰ ਬੀਤੇ ਦਿਨ ਆਈਸੀਸੀ ਦਾ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਚੁਣਿਆ ਗਿਆ […]

ਕੈਨੇਡਾ ਚੋਣਾਂ ’ਚ ਵਿਦੇਸ਼ੀ ਦਖ਼ਲ ਦੇ ਸੰਕੇਤ, ਪਰ ਸਬੂਤ ਨਹੀਂ: ਜਾਂਚ ਕਮਿਸ਼ਨਰ

ਕੈਨੇਡਾ ਚੋਣਾਂ ’ਚ ਵਿਦੇਸ਼ੀ ਦਖ਼ਲ ਦੇ ਸੰਕੇਤ, ਪਰ ਸਬੂਤ ਨਹੀਂ: ਜਾਂਚ ਕਮਿਸ਼ਨਰ

ਵੈਨਕੂਵਰ, 29 ਜਨਵਰੀ-  ਕੈਨੇਡਾ ਦੀਆਂ 2019 ਤੇ 2021 ’ਚ ਹੋਈਆਂ ਸੰਸਦੀ ਚੋਣਾਂ ਵਿੱਚ ਵਿਦੇਸ਼ੀ ਦਖ਼ਲ-ਅੰਦਾਜ਼ੀ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਆਪਣੀ ਆਖ਼ਰੀ ਜਾਂਚ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਨੂੰ ਸਿੱਧੇ ਵਿਦੇਸ਼ੀ ਦਖ਼ਲ ਦੇ ਸਬੂਤ ਨਹੀਂ ਮਿਲੇ, ਪਰ ਵਿਦੇਸ਼ੀ ਸਰਕਾਰਾਂ ਵਲੋਂ ਕੈਨੇਡਾ ਵਿੱਚ ਮਨ ਪਸੰਦ ਪਾਰਟੀ ਦੀ ਸਰਕਾਰ ਬਣਾਉਣ ਲਈ ਅਸਿੱਧੇ ਤੌਰ ’ਤੇ […]

ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰ

ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼, 6 ਗ੍ਰਿਫਤਾਰ

ਪੁਣੇ, 29 ਜਨਵਰੀ- ਪਿੰਪਰੀ ਚਿੰਚਵਾੜ ਪੁਲੀਸ ਦੀ ਸਾਈਬਰ ਕ੍ਰਾਈਮ ਯੂਨਿਟ ਨੇ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਸਾਈਬਰ ਧੋਖਾਧੜੀ ਦੇ ਕੰਮ ਵਿਚ ਵਰਤੇ ਜਾਂਦੇ ਬੈਂਕ ਖਾਤੇ ਅੰਤਰਰਾਸ਼ਟਰੀ ਪੱਧਰ ’ਤੇ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ। ਇਹ ਗ੍ਰਿਫਤਾਰੀਆਂ ਸਾਈਬਰ […]