By G-Kamboj on
INDIAN NEWS, News

ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਕਿਹਾ ਕਿ ਪੁਲੀਸ ਕਿਸੇ ਵੀ ਮੁਲਜ਼ਮ ਨੂੰ ਕ੍ਰਿਮੀਨਲ ਪ੍ਰੋਸੀਜਰ ਕੋਡ (ਸੀਆਰਪੀਸੀ) ਜਾਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਤਹਿਤ ਵੱਟਸਐਪ ਜਾਂ ਹੋਰ ਕਿਸੇ ਇਲੈਕਟ੍ਰੌਨਿਕ ਵਿਧੀ ਰਾਹੀਂ ਨੋਟਿਸ ਨਹੀਂ ਭੇਜ ਸਕਦੀ ਹੈ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 28 ਜਨਵਰੀ- ਪੰਜਾਬ ਪੁਲੀਸ ਨੇ ਅੰਮ੍ਰਿਤਸਰ ਦੀ ਗੁਮਟਾਲਾ ਪੁਲੀਸ ਚੌਕੀ ਦੇ ਬਾਹਰ ਗ੍ਰਨੇਡ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਬੱਗਾ ਸਿੰਘ ਅਤੇ ਪੁਸਕਰਨ ਸਿੰਘ ਅਮਰੀਕਾ ਅਧਾਰਿਤ ਦਹਿਸ਼ਤਗਰਦ ਹੈਪੀ ਪਾਸੀਆ ਦੇ ਗੁਰਗੇ ਹਨ। ਇਨ੍ਹਾਂ ਦੇ ਕਬਜ਼ੇ ’ਚੋਂ ਇਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਗਏ […]
By G-Kamboj on
INDIAN NEWS, News

ਪਟਿਆਲਾ, 28 ਜਨਵਰੀ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ ਜਾਰੀ ਰੱਖਣਗੇ। ਉਂਝ ਡੱਲੇਵਾਲ ਨੇ ਕਿਸਾਨ ਫੋਰਮਾਂ ਵੱਲੋਂ ‘ਸਾਂਝਾ ਫਰੰਟ’ ਬਣਾਉਣ ’ਚ ਕੀਤੀ ਜਾ ਰਹੀ ਦੇਰੀ ਉੱਤੇ ਉਜ਼ਰ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਬੈਠਕਾਂ ਕਰਨਾ […]
By G-Kamboj on
INDIAN NEWS, News

ਲੁਧਿਆਣਾ, 28 ਜਨਵਰੀ- ਅੰਮ੍ਰਿਤਸਰ ਵਿਚ 26 ਜਨਵਰੀ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਨਾਰਾਜ਼ ਦਲਿਤ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਉੱਤੇ ਅੱਜ ਇਥੇ ਜਲੰਧਰ ਬਾਈਪਾਸ ਨੇੜੇ ਜਲੰਧਰ-ਲੁਧਿਆਣਾ ਕੌਮੀ ਸ਼ਾਹਰਾਹ ਜਾਮ ਕੀਤਾ ਗਿਆ।ਵੱਡੀ ਗਿਣਤੀ ਵਿਚ ਇਕੱਤਰ ਹੋਏ ਪ੍ਰਦਰਸ਼ਨਕਾਰੀਆਂ ਨੇ ਉਪਰੋਕਤ ਘਟਨਾ ਖਿਲਾਫ਼ ਰੋਸ ਜਤਾਇਆ। ਬੰਦ ਦਾ ਅਸਰ ਲੁਧਿਆਣਾ ਦੀਆਂ ਕਈ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਜਨਵਰੀ- ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Homeland Security) ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦੇ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਇਸ ਕਾਰਵਾਈ ਖ਼ਿਲਾਫ਼ ਕੁਝ ਸਿੱਖ ਸੰਗਠਨਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਨ੍ਹਾਂ ਅਜਿਹੀਆਂ ਕਾਰਵਾਈਆਂ ਨੂੰ […]