By G-Kamboj on
INDIAN NEWS, News

ਬੁਲੰਦਸ਼ਹਿਰ, 27 ਜਨਵਰੀ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਲੜਕਾ ਅਤੇ ਲੜਕੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਅਧਿਕਾਰੀਆਂ ਨੇ ਦੱਸਿਆ ਕਿ ਛੇਤਰੀ ਖੇਤਰ ਦੇ ਪੰਡਰਾਵਾਲ ਪਿੰਡ ਤੋਂ ਕਰਨ (25) ਅਤੇ ਖੁਸ਼ੀ (19) ਦੀਆਂ ਲਾਸ਼ਾਂ ਪਿੰਡ ਦੇ ਬਾਹਰਵਾਰ ਮਿਲੀਆਂ ਹਨ। ਦਿਬਈ ਸਰਕਲ ਅਧਿਕਾਰੀ (ਸੀਓ) ਸ਼ੋਭਿਤ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ […]
By G-Kamboj on
INDIAN NEWS, News

ਕੋਲਕਾਤਾ, 27 ਜਨਵਰੀ- ਅਗਸਤ 2024 ਵਿਚ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜਬਰ ਜਨਾਹ ਅਤੇ ਕਤਲ ਕੀਤੀ ਗਈ ਮਹਿਲਾ ਡਾਕਟਰ ਦੇ ਮਾਪਿਆਂ ਨੇ ਇਸ ਅਪਰਾਧ ਵਿਚ ਸ਼ਾਮਲ ਸਾਰੇ ਵਿਅਕਤੀਆ ਨੂੰ ਸਜ਼ਾ ਦੀ ਮੰਗ ਕੀਤੀ ਹੈ। ਪੀੜਤਾ ਦੇ ਪਿਤਾ ਨੇ ਕਿਹਾ ਕਿ ਉਹ ਇਸ ਸਮੇਂ ਸੰਜੇ ਰਾਏ ਲਈ ਫਾਂਸੀ ਦੀ ਸਜ਼ਾ ਦੀ ਮੰਗ […]
By G-Kamboj on
INDIAN NEWS, News

ਧਰਮਕੋਟ 27 ਜਨਵਰੀ- ਗਣਤੰਤਰ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਚੌਗਿਰਦੇ ਨੇੜੇ ਬਣੇ ਹੈਰੀਟੇਜ ਸਟਰੀਟ ਵਿੱਚ ਡਾਕਟਰ ਅੰਬੇਦਕਰ ਸਾਹਿਬ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਆਕਾਸ਼ ਦੇ ਧਰਮਕੋਟ ਦੇ ਪਿਛੋਕੜ ਵਾਲਾ ਹੋਣ ਦੇ ਖੁਲਾਸੇ ਤੋਂ ਬਾਅਦ ਸਥਾਨਕ ਪੁਲੀਸ ਪ੍ਰਸ਼ਾਸਨ ਉਸਦੇ ਰਿਕਾਰਡ ਨੂੰ ਖੰਗਾਲਣ ਵਿਚ ਲੱਗ ਗਿਆ ਹੈ। ਥਾਣਾ ਦੇ ਮੁਖੀ ਜਤਿੰਦਰ ਸਿੰਘ ਨੇ […]
By G-Kamboj on
INDIAN NEWS, News

ਸਿਆਟਲ, 25 ਜਨਵਰੀ-ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜਨਮ ਅਧਿਕਾਰ ਨਾਗਰਿਕਤਾ ਦੀ ਸੰਵਿਧਾਨਕ ਗਾਰੰਟੀ ’ਤੇ ਰੋਕ ਸਬੰਧੀ ਹੁਕਮਾਂ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਸਿਆਟਲ ’ਚ ਸੰਘੀ ਜੱਜ ਨੇ ਟਰੰਪ ਦੇ ਫ਼ੈਸਲੇ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੰਦਿਆਂ ਅਗਲੇ 14 ਦਿਨਾਂ ਤੱਕ ਹੁਕਮ ਨਾ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਰੀਜ਼ੋਨਾ, ਇਲੀਨੌਇਸ, ਓਰੇਗੌਨ ਅਤੇ ਵਾਸ਼ਿੰਗਟਨ […]
By G-Kamboj on
INDIAN NEWS, News, World News

ਵਾਸ਼ਿੰਗਟਨ, 25 ਜਨਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ ਐਲਾਨ ਵ੍ਹਾਈਟ ਹਾਊਸ ਨੇ ਕੀਤਾ ਹੈ। ਦੇਸਾਈ ਪਹਿਲਾਂ ਆਇਓਵਾ ਸੂਬੇ ਵਿਚ ਰਿਪਬਲਿਕਨ ਪਾਰਟੀ ਲਈ 2024 ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਅਤੇ ਸੰਚਾਰ ਨਿਰਦੇਸ਼ਕ ਲਈ ਡਿਪਟੀ ਸੰਚਾਰ ਨਿਰਦੇਸ਼ਕ ਵਜੋਂ ਸੇਵਾ ਨਿਭਾਅ ਚੁੱਕੇ ਹਨ। ਦੇਸਾਈ ਰਿਪਬਲਿਕਨ ਨੈਸ਼ਨਲ ਕਮੇਟੀ […]