By G-Kamboj on
INDIAN NEWS, News

ਮੇਰਠ (ਯੂਪੀ), 25 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਆਪਣੇ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਦੇ ਇਕ ਮੁੱਖ ਸ਼ੱਕੀ ਮੁਲਜ਼ਮ ਨੂੰ ਯੂਪੀ ਪੁਲੀਸ ਨੇ ਸ਼ਨਿੱਚਰਵਾਰ ਸਵੇਰੇ ਇੱਕ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ। ਉਸ ਦੇ ਸਿਰ ‘ਤੇ 50,000 ਰੁਪਏ ਦਾ ਇਨਾਮ ਸੀ। ਇੱਕ ਬਿਆਨ ਵਿੱਚ ਪੁਲੀਸ ਨੇ ਕਿਹਾ ਕਿ ਇੱਕ ਟੀਮ ਨੇ ਸ਼ਨਿੱਚਰਵਾਰ ਸਵੇਰੇ ਜਮੀਲ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਨੇ ਸ਼ਨਿੱਚਰਵਾਰ ਨੂੰ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਮਿਸ਼ਨ ਵੱਲੋਂ ਕੌਮੀ ਵੋਟਰ ਦਿਵਸ ‘ਤੇ ‘ਖ਼ੁਦ ਹੀ ਆਪਣੇ-ਆਪ ਨੂੰ ਦਿੱਤੀ ਵਧਾਈ’ ਇਸ ਸੱਚ ਨੂੰ ਛੁਪਾ ਸਕਦੀ ਕਿ ਦੇਸ਼ ਦਾ ਚੋਣਾਂ ਕਰਾਉਣ ਵਾਲਾ ਸਭ ਤੋਂ ਵੱਡਾ ਅਦਾਰਾ ਜਿਵੇਂ ਕਿ ਕੰਮ ਕਰ ਰਿਹਾ ਹੈ, ਇਹ ਨਾ ਸਿਰਫ਼ ਸੰਵਿਧਾਨ ਦਾ ‘ਮਜ਼ਾਕ’ ਬਣਾ ਰਿਹਾ […]
By G-Kamboj on
INDIAN NEWS, News, World News

ਦੀਰ ਅਲ-ਬਲਾਹ (ਗਾਜ਼ਾ ਪੱਟੀ), 25 ਜਨਵਰੀ- ਹਮਾਸ ਨੇ ਸ਼ਨਿੱਚਰਵਾਰ ਨੂੰ ਚਾਰ ਇਜ਼ਰਾਈਲੀ ਬੰਦੀ ਮਹਿਲਾ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਪਹਿਲਾਂ ਇਨ੍ਹਾਂ ਬੰਧਕਾਂ ਨੂੰ ਭੀੜ ਦੇ ਸਾਹਮਣੇ ਘੁਮਾਇਆ ਗਿਆ। ਦੂਜੇ ਪਾਸੇ ਇਜ਼ਰਾਈਲ ਵੀ ਗਾਜ਼ਾ ਪੱਟੀ ਵਿੱਚ ਨਾਜ਼ੁਕ ਜੰਗਬੰਦੀ ਦੇ ਹਿੱਸੇ ਵਜੋਂ 200 ਫਲਸਤੀਨੀ ਕੈਦੀਆਂ ਜਾਂ ਨਜ਼ਰਬੰਦਾਂ ਨੂੰ ਰਿਹਾਅ ਕਰੇਗਾ। ਇਜ਼ਰਾਈਲ ਨੇ ਪੁਸ਼ਟੀ ਕੀਤੀ ਕਿ […]
By G-Kamboj on
INDIAN NEWS, News

ਪਟਿਆਲਾ, 25 ਜਨਵਰੀ (ਪ ਪ)- ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਰੌਣੀ ਪਿੰਡ ਸਥਿਤ ਜ਼ਿਲ੍ਹਾ ਦਿਹਾਤੀ ਦਫਤਰ ਵਿਖੇ ਸੈਂਚੂਰੀ ਇਨਕਲੇਵ ਚੌਂਕੀ ਦੇ ਇੰਚਾਰਜ ਗੁਰਬਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਵਾਲਮੀਕਿ ਆਸੇਮਾਜਰਾ ਨੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਮਨ ਕਾਨੂੰਨ ਕਾਇਮ ਰੱਖਣ […]
By G-Kamboj on
INDIAN NEWS, News

ਪਟਿਆਲਾ, 24 ਜਨਵਰੀ (ਪ. ਪ.)- ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਸਟੇਟ ਮਨਿਸਟ੍ਰਿਅਲ ਸਟਾਫ ਐਸੋਸੀਏਸ਼ਨ ਦਾ ਬੀਤੇ ਦਿਨੀਂ ਪੰਜਾਬ ਪੱਧਰ ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਇਹ ਕੈਲੰਡਰ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵਲੋਂ ਰਿਲੀਜ਼ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਵੀਂ ਚੁਣੀ […]