ਹਰਿਆਣਾ ਦੇ ਸਾਬਕਾ ਮੰਤਰੀ ਦੀ EVM ਬਾਰੇ ਪਟੀਸ਼ਨ ਦੀ CJI ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈ

ਹਰਿਆਣਾ ਦੇ ਸਾਬਕਾ ਮੰਤਰੀ ਦੀ EVM ਬਾਰੇ ਪਟੀਸ਼ਨ ਦੀ CJI ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈ

ਨਵੀਂ ਦਿੱਲੀ, 24 ਜਨਵਰੀ- ਚੋਣ ਕਮਿਸ਼ਨ ਨੂੰ ਈਵੀਐਮ (EVM) ਦੇ ਚਾਰ ਹਿੱਸਿਆਂ ਦੀ ਅਸਲ ਬਰੰਟ ਮੈਮੋਰੀ/ਮਾਈਕ੍ਰੋ-ਕੰਟਰੋਲਰ (original burnt memory/micro-controller) ਦੀ ਤਸਦੀਕ ਲਈ ਇੱਕ ਨੀਤੀ ਬਣਾਉਣ ਦੀ ਹਦਾਇਤ ਦੇਣ ਦੀ ਮੰਗ ਕਰਦੀ ਹਰਿਆਣਾ ਦੇ ਸਾਬਕਾ ਮੰਤਰੀ ਕਰਨ ਸਿੰਘ ਦਲਾਲ ਦੀ ਪਟੀਸ਼ਨ ਦੀ ਹੁਣ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ (Chief Justice of India Sanjiv Khanna) ਦੀ […]

ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ

ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ

ਲੁਧਿਆਣਾ, 24 ਜਨਵਰੀ- ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿੱਚ ਜਾਣ ਦੀ ਬਜਾਏ ਰੇਤ ਦੇ ਬੋਰੇ ਇੱਕ ਉਸਾਰੀ ਵਾਲੀ ਥਾਂ ’ਤੇ ਲਿਜਾਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਲਗਾਤਾਰ ਤੀਜਾ ਜਾਂ ਚੌਥਾ ਦਿਨ ਹੈ […]

ਸੈਫ ਨੂੰ ਸੱਚਮੁੱਚ ਚਾਕੂ ਮਾਰਿਆ ਗਿਆ ਸੀ ਜਾਂ ਉਹ ਐਕਟਿੰਗ ਕਰ ਰਿਹਾ ਸੀ: ਭਾਜਪਾ ਆਗੂ

ਸੈਫ ਨੂੰ ਸੱਚਮੁੱਚ ਚਾਕੂ ਮਾਰਿਆ ਗਿਆ ਸੀ ਜਾਂ ਉਹ ਐਕਟਿੰਗ ਕਰ ਰਿਹਾ ਸੀ: ਭਾਜਪਾ ਆਗੂ

ਮੁੰਬਈ, 23 ਜਨਵਰੀ- ਮਹਾਰਾਸ਼ਟਰ ਦੇ ਬੰਦਰਗਾਹਾਂ ਅਤੇ ਮੱਛੀ ਪਾਲਣ ਮੰਤਰੀ ਅਤੇ ਭਾਜਪਾ ਨੇਤਾ ਨਿਤੇਸ਼ ਰਾਣੇ ਨੇ ਬਾਲੀਵੁੱਡ ਸਟਾਰ ਸੈਫ ਅਲੀ ਖਾਨ ’ਤੇ ਹੋਏ ਹਮਲੇ ’ਤੇ ਗੰਭੀਰ ਸ਼ੰਕੇ ਖੜ੍ਹੇ ਕਰਦੇ ਹੋਏ ਕਿਹਾ, ‘‘ਕੀ ਉਨ੍ਹਾਂ ’ਤੇ ਸੱਚਮੁੱਚ ਚਾਕੂ ਨਾਲ ਵਾਰ ਕੀਤਾ ਗਿਆ ਸੀ ਜਾਂ ਇਹ ਸਿਰਫ ਇਕ ਹਰਕਤ ਸੀ। ਰਾਣੇ ਨੇ ਖਾਨ ਦੀ ਵੀ ਆਲੋਚਨਾ ਕੀਤੀ ਅਤੇ […]

ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ਵਿੱਚ ਉਬਾਲਣ ਦੇ ਦੋੋਸ਼ ਹੇਠ ਪਤੀ ਗ੍ਰਿਫ਼ਤਾਰ

ਪਤਨੀ ਦਾ ਕਤਲ ਕਰ ਕੇ ਅੰਗਾਂ ਨੂੰ ਕੁੱਕਰ ਵਿੱਚ ਉਬਾਲਣ ਦੇ ਦੋੋਸ਼ ਹੇਠ ਪਤੀ ਗ੍ਰਿਫ਼ਤਾਰ

ਰੰਗਰੇਡੀ (ਤਿਲੰਗਾਨਾ), 23 ਜਨਵਰੀ- ਤਿਲੰਗਾਨਾ ਦੇ ਰੰਗਰੇਡੀ ਜ਼ਿਲ੍ਹੇ ਦੇ ਮੀਰਪੇਟ ਪੁਲੀਸ ਸਟੇਸ਼ਨ ਦੇ ਖੇਤਰ ਵਿਚ ਵੈਂਕਟੇਸ਼ਵਰ ਕਲੋਨੀ ’ਚ ਇੱਕ ਹੈਰਾਨ ਕਰਨ ਵਾਲਾ ਬੇਹਰਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਉਸ ਦੇ ਸਰੀਰ ਦੇ […]

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ: 28 ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ, 23 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੇ ਵਿਵਾਦ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਸੱਦ ਲਈ ਹੈ। ਇਹ ਇਕੱਤਰਤਾ 28 ਜਨਵਰੀ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ। ਜਥੇਦਾਰ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ […]