ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ

ਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀ

ਕਪੂਰਥਲਾ, 22 ਜਨਵਰੀ- ਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਰਾਤ ਨੂੰ ਰਾਮਗੜ੍ਹ ਪਿੰਡ ਨੇੜੇ ਵਾਪਰਿਆ ਜਦੋਂ ਤਿੰਨ ਦੋਸਤ, ਜਿਨ੍ਹਾਂ ਦੀ ਉਮਰ 20 ਸਾਲ ਹੈ, ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਹਾਦਸੇ […]

ਡੱਲੇਵਾਲ ਦੀ ਤਿਮਾਰਦਾਰੀ ’ਚ ਲੱਗੀ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕਰਨ ਤੋਂ ਨਾਂਹ

ਡੱਲੇਵਾਲ ਦੀ ਤਿਮਾਰਦਾਰੀ ’ਚ ਲੱਗੀ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕਰਨ ਤੋਂ ਨਾਂਹ

ਪਾਤੜਾਂ, 22 ਜਨਵਰੀ- ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਕਰਨ ਵਾਲੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਆਪਣੀ ਡਿਊਟੀ ਛੱਡ ਕੇ ਵਾਪਸ ਚਲੀ ਗਈ ਹੈ। ਕਿਸਾਨ ਆਗੂ ਦੇ ਇਲਾਜ ਵਿਚ ਲੱਗੀ ਡਾਕਟਰਾਂ ਦੀ ਟੀਮ ਨੇ ਇਲਾਜ ਕਰਨ ਤੋਂ ਨਾਂਹ ਕਰ ਦਿੱਤੀ ਹੈ। ਡਾਕਟਰਾਂ ਦੀ ਟੀਮ ਨੇ […]

ਤੁਰਕੀ ਦੇ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਹੋਈ ਸੀ ਮੌਤ

ਤੁਰਕੀ ਦੇ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਹੋਈ ਸੀ ਮੌਤ

ਅੰਕਾਰਾ, 22 ਜਨਵਰੀ- ਤੁਰਕੀ ਦੇ ਇੱਕ ਸਕੀ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਪੁਲੀਸ ਨੇ ਨੌਂ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਕੀਤੇ ਗਏ ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਸਨ।ਰਾਸ਼ਟਰਪਤੀ […]

ਮਹਾਰਾਸ਼ਟਰ: ਰੇਲ ਗੱਡੀ ਹੇਠ ਆਉਣ ਕਾਰਨ 10 ਹਲਾਕ

ਮਹਾਰਾਸ਼ਟਰ: ਰੇਲ ਗੱਡੀ ਹੇਠ ਆਉਣ ਕਾਰਨ 10 ਹਲਾਕ

ਮੁੰਬਈ, 22 ਜਨਵਰੀ- ਇੱਥੋਂ ਦੇ ਜਲਗਾਓਂ ਜ਼ਿਲ੍ਹੇ ਵਿਚ ਪੁਸ਼ਪਕ ਐਕਸਪ੍ਰੈਸ ਦੇ ਯਾਤਰੀਆਂ ਦੀ ਕਰਨਾਟਕ ਐਕਸਪ੍ਰੈਸ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਦਸ ਯਾਤਰੀਆਂ ਦੀ ਮੌਤ ਹੋ ਗਈ ਤੇ ਕਈ ਗੰਭੀਰ ਜ਼ਖ਼ਮੀ ਹੋ ਗਏ। ਇਸ ਮੌਕੇ ਰੇਲਵੇ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਇਹ ਪਤਾ ਲੱਗਿਆ ਹੈ ਕਿ ਪੁਸ਼ਪਕ ਐਕਸਪ੍ਰੈਸ ਰੇਲ ਗੱਡੀ ਵਿਚ ਅੱਗ ਲੱਗਣ […]

ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪ

ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪ

ਵਾਸ਼ਿੰਗਟਨ, 20 ਜਨਵਰੀ- ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ ਨੂੰ ਲੈ ਕੇ ਸਰਕਾਰੀ ਹੁਕਮਾਂ ’ਤੇ ਸਹੀ ਪਾਉਣ ਦੀ ਉਮੀਦ ਹੈ। ਟਰੰਪ ਦੇ ਇਕ ਕਰੀਬੀ ਸਹਿਯੋਗੀ ਨੇ ਇਹ ਦਾਅਵਾ ਕੀਤਾ ਹੈ। ਵਾਲ ਸਟਰੀਟ ਜਰਨਲ ਨੇ ਕਿਹਾ, ‘‘ਇਨ੍ਹਾਂ […]