By G-Kamboj on
INDIAN NEWS, News

ਤਿਨਸੁਕੀਆ, 17 ਅਕਤੂਬਰ : ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਕਾਕੋਪਾਥਰ ਇਲਾਕੇ ਵਿੱਚ ਸ਼ੁੱਕਰਵਾਰ ਤੜਕੇ ਅਣਪਛਾਤੇ ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਕੈਂਪ ’ਤੇ ਗੋਲੀਬਾਰੀ ਕਰਨ ਕਾਰਨ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇੱਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਫੌਜ ਅਤੇ ਪੁਲੀਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ […]
By G-Kamboj on
INDIAN NEWS, News

ਅਟਾਰਨੀ ਜਨਰਲ ਨੇ ਭਾਰਤ ਦੇ ਚੀਫ ਜਸਟਿਸ ਬੀਆਰ ਗਵਈ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਵਾਲੇ ਵਕੀਲ ਹੱਤਕ ਕਾਰਵਾਈ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੂੰ ਅੱਜ ਇਸ ਬਾਰੇ ਸੂਚਿਤ ਕੀਤਾ ਗਿਆ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਤੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਦੇ ਮੁਖੀ ਤੇ ਸੀਨੀਅਰ ਵਕੀਲ ਵਿਕਾਸ ਸਿੰਘਸਿੰਘ ਨੇ ਜਸਟਿਸ […]
By G-Kamboj on
INDIAN NEWS, News

ਰੂਸੀ ਰਾਜਦੂਤ ਡੇਨਿਸ ਅਲੀਪੋਵ ਨੇ ਵੀਰਵਾਰ ਨੂੰ ਕਿਹਾ ਕਿ ਰੂਸੀ ਕੱਚਾ ਤੇਲ ਕੋਮਾਂਤਰੀ ਬਾਜ਼ਾਰ ਵਿੱਚ ਸਭ ਤੋਂ ਵੱਧ ਲਾਗਤ-ਪ੍ਰਭਾਵਸ਼ਾਲੀ (cost-effective) ਵਿਕਲਪ ਬਣਿਆ ਹੋਇਆ ਹੈ ਅਤੇ ਭਾਰਤ ਨਾਲ ਰੂਸ ਦੇ ਊਰਜਾ ਸਬੰਧ ਨਵੀਂ ਦਿੱਲੀ ਦੇ ਕੌਮੀ ਹਿੱਤਾਂ ਦੇ ਅਨੁਕੂਲ ਹਨ। ਅਲੀਪੋਵ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਦਾਅਵੇ ਤੋਂ ਕੁਝ ਘੰਟੇ ਬਾਅਦ ਆਇਆ […]
By G-Kamboj on
INDIAN NEWS, News

ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀਗਤ ਫੈਸਲਿਆਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ। ਪਾਰਟੀ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੋਂ ‘ਡਰੇ ਹੋਏ’ ਹਨ। ਗਾਂਧੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ […]