ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਨਵੀਂ ਦਿੱਲੀ, 28 ਮਾਰਚ- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਵਿਧਾਇਕਾਂ ਨੇ ਬੁੱਧਵਾਰ ਨੂੰ ਕਿਹਾ […]

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 28 ਮਾਰਚ- ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ […]

ਰੂਸ ਦੀ ਜੇਲ੍ਹ ਵਿੱਚ ਜੂਨ ਤੱਕ ਰਹੇਗਾ ਅਮਰੀਕੀ ਪੱਤਰਕਾਰ

ਰੂਸ ਦੀ ਜੇਲ੍ਹ ਵਿੱਚ ਜੂਨ ਤੱਕ ਰਹੇਗਾ ਅਮਰੀਕੀ ਪੱਤਰਕਾਰ

ਮਾਸਕੋ, 27 ਮਾਰਚ- ਮਾਸਕੋ ਦੀ ਅਦਾਲਤ ਨੇ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ ਇਵਾਨ ਗੇਰਸ਼ਕੋਵਿਚ ਨੂੰ ਰਾਹਤ ਨਹੀਂ ਦਿੱਤੀ। ਉਹ ਘੱਟੋ ਘੱਟ ਜੂਨ ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇਗਾ। ਅਦਾਲਤ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ 32 ਸਾਲਾ ਨਾਗਰਿਕ ਨੂੰ ਰਿਪੋਰਟਿੰਗ ਦੌਰਾਨ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ […]

ਭਾਰਤ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਟਿੱਪਣੀ ਕਾਰਨ ਅਮਰੀਕੀ ਡਿਪਲੋਮੈਟ ਨੂੰ ਤਲਬ ਕੀਤਾ

ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ […]

ਅਮਰੂਦਾਂ ਦੇ ਬਾਗ ਕਾਂਡ: 26 ਥਾਵਾਂ ’ਤੇ ਛਾਪੇ ਮਾਰੇ, ਡੀਸੀ ਧੀਮਾਨ ਤੇ ਰੂਜ਼ਮ ਵੀ ਨਿਸ਼ਾਨੇ ’ਤੇ

ਮੁਹਾਲੀ, 27 ਮਾਰਚ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਬਹੁ-ਕਰੋੜੀ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਦੇ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਵੱਲੋਂ ਜਿਨ੍ਹਾਂ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਉਨ੍ਹਾਂ ਵਿੱਚ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ਵੀ ਸ਼ਾਮਲ […]