By G-Kamboj on
INDIAN NEWS, News, SPORTS NEWS

ਕੋਲਕਾਤਾ, 20 ਜਨਵਰੀ- ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ ਇਹ ਪਲੇਠਾ ਖਿਤਾਬ ਜਿਤਾਉਣ ਲਈ ਆਪਣਾ ‘200 ਫੀਸਦ’ ਦੇਵੇਗਾ। ਸੰਜੀਵ ਗੋਇਨਕਾ ਦੀ ਮਾਲਕੀ ਵਾਲੀ ਟੀਮ ਨੇ ਮੈਗਾ ਨਿਲਾਮੀ ਦੌਰਾਨ ਪੰਤ ਨੂੰ ਆਈਪੀਐੱਲ ਦੀ ਰਿਕਾਰਡ ਕੀਮਤ 27 ਕਰੋੜ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜਨਵਰੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖ਼ਲ ਰਹਿਮ ਦੀ ਅਪੀਲ ਬਾਰੇ 18 ਮਾਰਚ ਤੱਕ ਫ਼ੈਸਲਾ ਲਏ ਅਤੇ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਕੋਰਟ ਖੁ਼ਦ ਕੇਸ ਦੇ ਗੁਣ-ਦੋਸ਼ਾਂ ਦੇ ਅਧਾਰ ’ਤੇ ਇਸ ਬਾਰੇ ਫੈਸਲਾ ਲਏਗੀ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ […]
By G-Kamboj on
INDIAN NEWS, News

ਯਾਗਰਾਜ, 20 ਜਨਵਰੀ-ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ’ਚ ਚੱਲ ਰਹੇ ਮਹਾਂਕੁੰਭ ਮੇਲੇ ਦੇ ਸੈਕਟਰ-19 ਵਿੱਚ ਅੱਜ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ ਜਿਸ ਕਾਰਨ 18 ਟੈਂਟ ਸੜ ਗਏ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਕੁੰਭ ਮੇਲੇ ਦੇ ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ […]
By G-Kamboj on
INDIAN NEWS, News

ਮੁੁੰਬਈ, 20 ਜਨਵਰੀ- ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਕਥਿਤ ਚਾਕੂ ਨਾਲ ਵਾਰ ਕਰਨ ਵਾਲੇ ਬੰਗਲਾਦੇਸ਼ੀ ਨਾਗਰਿਕ ਮੁਹੰਮਦ ਸ਼ਰੀਫ਼ੁਲ ਇਸਲਾਮ ਸ਼ਹਿਜ਼ਾਦ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਹ ਭਾਰਤ ਆਉਣ ਤੋਂ ਪਹਿਲਾਂ ਬੰੰਗਲਾਦੇਸ਼ ਵਿਚ ਕੌਮੀ ਪੱਧਰ ਦਾ ਪਹਿਲਵਾਨ ਸੀ। ਸ਼ਹਿਜ਼ਾਦ ਨੇ ਸੈਫ਼ ਦੇ ਘਰ ਨੂੰ ਨਿਸ਼ਾਨਾ ਬਣਾਉਣ ਤੋਂ ਪਹਿਲਾਂ ਸ਼ਾਹਰੁਖ਼ ਖ਼ਾਨ ਦੀ ਰਿਹਾਇਸ਼ ‘ਮੰਨਤ’ ਸਣੇ […]
By G-Kamboj on
INDIAN NEWS, News, World News

ਪੇਈਚਿੰਗ- ਵੱਡੀ ਗਿਣਤੀ ’ਚ ਦੇਸ਼ ਅਬਾਦੀ ’ਚ ਗਿਰਾਵਟ ਤੇ ਉਮਰ ਵਧਣ ਦੀਆਂ ਦੋਹਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਨੌਜਵਾਨ ਪੀੜ੍ਹੀ ਘੱਟ ਬੱਚੇ ਪੈਦਾ ਕਰਨ ਦਾ ਰੁਝਾਨ ਰੱਖ ਰਹੀ ਹੈ ਅਤੇ ਸਿਹਤ ਸੰਭਾਲ ’ਚ ਪ੍ਰਗਤੀ ਨਾਲ ਉਮਰ ਲੰਮੀ ਹੋ ਰਹੀ ਹੈ। ਚੀਨ ਨੇ ਅੱਜ ਕਿਹਾ ਕਿ ਪਿਛਲੇ ਸਾਲ ਲਗਾਤਾਰ ਤੀਜੇ ਸਾਲ ਉਨ੍ਹਾਂ ਦੀ ਅਬਾਦੀ […]