By G-Kamboj on
ENTERTAINMENT, INDIAN NEWS, News
ਮੁੰਬਈ, 18 ਜਨਵਰੀ- ਮੁੰਬਈ ਪੁਲੀਸ ਨੇ ਫਿਲਮ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਸਿਲਸਿਲੇ ’ਚ ਅੱਜ ਸਵੇਰੇ ਮਸ਼ਕੂਕ ਨੂੰ ਹਿਰਾਸਤ ’ਚ ਲਿਆ ਹੈ। ਮੁੱਖ ਮੁਲਜ਼ਮ ਹਾਲਾਂਕਿ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸੇ ਦੌਰਾਨ ਇਸ ਘਟਨਾ ਸਬੰਧਤ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਮਸ਼ਕੂਕ, ਜਿਸ ਨੇ ਆਪਣਾ ਮੂੰਹ ਢਕਿਆ ਹੋਇਆ ਹੈ, ਅਦਾਕਾਰ ਦੀ […]
By G-Kamboj on
INDIAN NEWS, News
ਅੰਮ੍ਰਿਤਸਰ, 18 ਜਨਵਰੀ- ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ ਹੈ। ਇਹ ਵਫ਼ਦ ਪਾਕਿਸਤਾਨ ਦੇ ਸਾਬਕਾ ਵਜ਼ੀਰ ਫ਼ਖ਼ਰ ਜ਼ਮਾਨ ਦੇ ਸੱਦੇ ਉੱਪਰ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਗਿਆ ਹੈ। ਭਾਰਤੀ ਵਫਦ ਦੀ ਅਗਵਾਈ […]
By G-Kamboj on
INDIAN NEWS, News, SPORTS NEWS

ਮੁੰਬਈ, 18 ਜਨਵਰੀ- ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਹਿੱਸਾ ਬਣਾਇਆ ਗਿਆ ਹੈ, ਪਰ ਉਸ ਦੀ ਉਪਲੱਬਧਤਾ ਫਿਟਨੈੱਸ ’ਤੇ ਮੁਨੱਸਰ ਕਰੇਗੀ। ਚੋਣਕਾਰਾਂ ਨੇ ਪ੍ਰਤਿਭਾਸ਼ਾਲੀ ਸਲਾਮੀ ਬੱਲੇਬਾਜ਼ […]
By G-Kamboj on
INDIAN NEWS, News

ਪਟਿਆਲਾ, 18 ਜਨਵਰੀ- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਨਾਲ ਐਸਕੇਐਮ ਦੀ ਛੇ ਮੈਂਬਰੀ ਤਾਲਮੇਲ ਕਮੇਟੀ ਦੀ ਅੱਜ ਪਾਤੜਾਂ ਵਿਖੇ ਹੋਈ ਦੂਜੀ ਮੀਟਿੰਗ ਵੀ ਬੇਸਿੱਟਾ ਰਹੀ। ਭਾਵੇਂ ਤਿੰਨੋਂ ਧਿਰਾਂ ਦਰਮਿਆਨ ਘੱਟ ਤੋਂ ਘੱਟ ਏਕਤਾ ਦੇ ਮੁੱਦੇ ‘ਤੇ ਵੀ ਵਿਚਾਰ ਚਰਚਾ ਹੋਈ, ਪਰ ਮੀਟਿੰਗ ਖਤਮ ਹੋਣ ਤੱਕ ਏਕੇ ਦੇ ਮੁੱਦੇ ‘ਤੇ ਮੋਹਰ ਨਹੀਂ […]
By G-Kamboj on
ENTERTAINMENT, INDIAN NEWS, News

ਅੰਮ੍ਰਿਤਸਰ, 17 ਜਨਵਰੀ- ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਵੱਖ-ਵੱਖ ਥਾਵਾਂ ਅਤੇ ਸਿਨੇਮਾਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਰ੍ਹਾਂ ਬਠਿੰਡਾ, ਜਲੰਧਰ ਤੇ ਲੁਧਿਆਣਾ ਵਿੱਚ ਵੀ ਫਿਲਮ ਖ਼ਿਲਾਫ਼ ਪ੍ਰਦਰਸ਼ਨ […]