ਸੈਫ ਅਲੀ ਖਾਨ ’ਤੇ ਹਮਲਾ: ਮੁੰਬਈ ਪੁਲੀਸ ਨੇ ਪੁੱਛ ਪੜਤਾਲ ਲਈ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆ

ਮੁੰਬਈ, 17 ਜਨਵਰੀ- ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਬੌਲੀਵੁੱਡ ਅਦਾਕਾਰ ਸੈਫ ਅਲੀ ਖਾਨ ਤੇ ਉਸ ਦੀ ਪਤਨੀ ’ਤੇ ਹਮਲੇ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਹੈ। ਇਹ ਹਮਲਾ ਸ਼ੁੱਕਰਵਾਰ ਤੜਕੇ 2 ਵਜੇ ਅਦਾਕਾਰ ਦੇ ਬਾਂਦਰਾ ਸਥਿਤ ਘਰ ਵਿੱਚ ਹੀ ਹੋਇਆ ਸੀ। ਹਿਰਾਸਤ ਵਿੱਚ ਲਏ ਗਏ ਵਿਅਕਤੀ ਨੂੰ ਅਗਲੀ […]

ਅਯੋਗ ਕਰਾਰ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ’ਚ ਭਾਰਤ ਦੂਜੇ ਸਥਾਨ ’ਤੇ

ਮੁੰਬਈ:- ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਪ੍ਰਧਾਨ ਆਦਿਲ ਸੁਮਾਰੀਵਾਲਾ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਅੰਜੂ ਬੌਬੀ ਜੌਰਜ ਅਨੁਸਾਰ ਅਜਿਹੇ ਵੱਧ ਤੋਂ ਵੱਧ ਅਥਲੀਟਾਂ ਦਾ ਫੜਿਆ ਜਾਣਾ ਚੰਗੀ ਗੱਲ ਹੈ। ਇਹ ਸੰਕੇਤ […]

ਬੁਮਰਾਹ ਦਸੰਬਰ ਦਾ ਸਰਬੋਤਮ ਕ੍ਰਿਕਟਰ ਐਲਾਨਿਆ

ਬੁਮਰਾਹ ਦਸੰਬਰ ਦਾ ਸਰਬੋਤਮ ਕ੍ਰਿਕਟਰ ਐਲਾਨਿਆ

ਦੁਬਈ : ਸਟਰੇਲੀਆ ਦੌਰੇ ’ਤੇ ਬਾਰਡਰ-ਗਾਵਸਕਰ ਲੜੀ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਦਸੰਬਰ ਮਹੀਨੇ ਲਈ ਆਈਸੀਸੀ ਦਾ ਸਰਬੋਤਮ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ। ਬੁਮਰਾਹ ਨੇ ਆਸਟਰੇਲੀਆ ਦੇ ਕਪਤਾਨ ਪੈਟ ਕਮਿਨਸ ਅਤੇ ਦੱਖਣੀ ਅਫਰੀਕਾ ਦੇ ਡੈਨ ਪੈਟਰਸਨ ਨੂੰ ਪਛਾੜ ਕੇ ਇਹ ਖਿਤਾਬ ਜਿੱਤਿਆ। ਬੁਮਰਾਹ ਨੇ ਦਸੰਬਰ ਵਿੱਚ ਆਸਟਰੇਲੀਆ ਦੌਰੇ ਦੌਰਾਨ […]

ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ, 15 ਜਨਵਰੀ : ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚੋਂ ਤਿੰਨ – ਮਨਪ੍ਰੀਤ ਸਿੰਘ (27), ਦਿਲਪ੍ਰੀਤ ਸਿੰਘ (23) ਤੇ ਹਰਸ਼ਦੀਪ ਸਿੰਘ (23) ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਲੰਘੀ 30 ਨਵਬੰਰ ਨੂੰ […]

ਪੁਲੀਸ ਵੱਲੋਂ ਡੱਲੇਵਾਲ ਨੂੰ ਚੁੱਕਣ ਦੀ ਤਿਆਰੀ?

ਪੁਲੀਸ ਵੱਲੋਂ ਡੱਲੇਵਾਲ ਨੂੰ ਚੁੱਕਣ ਦੀ ਤਿਆਰੀ?

ਪਾਤੜਾਂ, 15 ਜਨਵਰੀ- ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ 51 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਚੁੱਕਣ ਵਾਸਤੇ ਪੁਲੀਸ ਵੱਲੋਂ ਕਿਸੇ ਵੀ ਸਮੇਂ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦੀਆਂ ਚਰਚਾਵਾਂ ਸਿਖਰਾਂ ’ਤੇ ਚੱਲ ਰਹੀਆਂ ਹਨ। ਇਸ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। […]