By G-Kamboj on
INDIAN NEWS, News
ਪਟਿਆਲਾ, 14 ਜਨਵਰੀ (ਪ. ਪ.)- ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਮੂਹ ਬ੍ਰਾਂਚਾਂ ਦੇ ਸਹਿਯੋਗ ਸਦਕਾ ਕਾਲਜ ਦੇ ਸਮੂਹ ਕਰਮਚਾਰੀਆਂ ਅਤੇ ਸਟਾਫ ਮੈਂਬਰਾਂ ਦੀ ਸਿਹਤਯਾਬੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਗਾਇਨ ਕੀਤਾ। ਇਸ ’ਚ ਸਭ ਵਲੋਂ ਸ਼ਰਧਾ ਸਹਿਤ ਹਾਜ਼ਰੀ ਲਗਵਾਈ ਗਈ ਅਤੇ ਸਮੂਹ […]
By G-Kamboj on
INDIAN NEWS, News, World News

ਲਾਸ ਏਂਜਲਸ, 13 ਜਨਵਰੀ- ਅਮਰੀਕਾ ਦੇ ਲਾਸ ਏਂਜਲਸ ਕਾਊਂਟੀ ਕੋਰੋਨਰ ਦੇ ਦਫ਼ਤਰ ਨੇ ਜੰਗਲਾਂ ’ਚ ਲੱਗੀ ਭਿਆਨਗ ਅੱਗ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 16 ਹੋਣ ਦੀ ਪੁਸ਼ਟੀ ਕੀਤੀ ਹੈ ਹਾਲਾਂਕਿ ਰਾਹਤ ਤੇ ਬਚਾਅ ਕਰਮੀ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ’ਚ ਲੱਗੇ ਹੋਏ ਹਨ। ਦਫ਼ਤਰ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ […]
By G-Kamboj on
News, World News

ਚੰਡੀਗੜ੍ਹ, 13 ਜਨਵਰੀ : ਨਿਊ ਡੈਮੋਕਰੈਟਿਕ ਪਾਰਟੀ (ਐੱਨ ਡੀ ਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਪੇਸ਼ਕਸ਼ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਸਿੰਘ ਨੇ ਕਿਹਾ ਕਿ ਕੈਨੇਡਾ ‘ਵਿਕਾਊ ਨਹੀਂ ਹੈ’ ਤੇ ਦੇਸ਼ ਦੀ ਪ੍ਰਭੂਸੱਤਾ ਦੀ […]
By G-Kamboj on
INDIAN NEWS, News

ਪਟਿਆਲਾ, 13 ਜਨਵਰੀ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ ਇੱਕ ਦਿਨ ਪਹਿਲਾਂ ਹਾਈ ਕੋਰਟ ਨੇ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਸੱਤ ਵਾਰਡਾਂ ਦੇ ਉਮੀਦਵਾਰਾਂ ਦੀ ਚੋਣ ਰੱਦ ਕਰ ਦਿੱਤੀ ਸੀ, ਪਰ ਅੱਜ ਆਏ ਨਵੇਂ ਫੈਸਲੇ […]
By G-Kamboj on
INDIAN NEWS, News
ਨਵੀਂ ਦਿੱਲੀ, 13 ਜਨਵਰੀ- ਭਾਰਤ ਨੇ ਅੱਜ ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਨੁਰਲ ਇਸਲਾਮ ਨੂੰ ਤਲਬ ਕੀਤਾ ਹੈ। ਬੰਗਲਾਦੇਸ਼ੀ ਸਫ਼ੀਰ ਨੂੰ ਅਜਿਹੇ ਮੌਕੇ ਸੱਦਿਆ ਹੈ ਜਦੋਂ ਅਜੇ ਇਕ ਦਿਨ ਪਹਿਲਾਂ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਢਾਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਸੰਮਨ ਕੀਤਾ ਸੀ। ਬੰਗਲਾਦੇਸ਼ ਨੇ ਵਰਮਾ ਕੋਲ ਭਾਰਤ-ਬੰਗਲਾਦੇਸ਼ ਸਰਹੱਦ ਦੇ ਨਾਲ […]