By G-Kamboj on
News, World News

ਵੈਨਕੂਵਰ, 11 ਜਨਵਰੀ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਮਾਰਚ ਨੂੰ ਲਿਬਰਲ ਪਾਰਟੀ ਦੇ ਸੰਸਦੀ ਆਗੂ ਦੇ ਅਹੁਦੇ ਤੋਂ ਮੁਸਤਫੀ ਹੋਣ ਦੇ ਐਲਾਨ ਤੋਂ ਬਾਅਦ ਨਵੇਂ ਆਗੂ ਦੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੱਲ੍ਹ ਹੋਈ ਪਾਰਟੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਨਵੇਂ ਆਗੂ ਦੀ […]
By G-Kamboj on
INDIAN NEWS, News, World News
ਵਾਸ਼ਿੰਗਟਨ, 11 ਜਨਵਰੀ- ਅਮਰੀਕਾ ਦੀ ਅਦਾਲਤ ਨੇ ਅੱਜ ਦੇਸ਼ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪੈਸੇ ਦੇ ਕੇ ਪੋਰਨ ਸਟਾਰ ਦਾ ਮੂੰਹ ਬੰਦ ਕਰਵਾਉਣ ਦੇ (ਹਸ਼ ਮਨੀ) ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਗਈ ਪਰ ਅਦਾਲਤ ਨੇ ਉਨ੍ਹਾਂ ਨਾ ਜੇਲ੍ਹ ਭੇਜਿਆ, ਨਾ ਜੁਰਮਾਨਾ ਕੀਤਾ ਤੇ ਨਾ ਕਿਸੇ ਤਰ੍ਹਾਂ ਦੀ ਪਾਬੰਦੀ ਲਗਾਈ। ਇਸ ਨਾਲ ਟਰੰਪ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜਨਵਰੀ- ਸੁਪਰੀਮ ਕੋਰਟ ਚੋਣ ਕਮਿਸ਼ਨ ਦੇ ਮੈਂਬਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਦੀ ਪੜਚੋਲ ਕਰੇਗੀ ਕਿਉਂਕਿ ਚੋਣ ਕਮੇਟੀ ਵਿਚ ਭਾਰਤ ਦੇ ਚੀਫ਼ ਜਸਟਿਸ ਨੂੰ ਮੈਂਬਰ ਨਾ ਬਣਾਉਣ ਸਬੰਧੀ ਨਵੇਂ ਕਾਨੂੰਨ ਦੀ ਪ੍ਰਮਾਣਿਕਤਾ ਨੂੰ ਚੁਣੌਤੀ ਦਿੱਤੀ ਗਈ ਹੈ। ਮੁੱਖ ਚੋਣ ਕਮਿਸ਼ਨਰ ਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਸ਼ਰਤਾਂ ਤੇ ਅਹੁਦੇ ਦੀ ਮਿਆਦ) ਐਕਟ ਦਸੰਬਰ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜਨਵਰੀ- ਕੰਪਟਰੋਲਰ ਤੇ ਆਡਿਟ ਜਨਰਲ (ਕੈਗ) ਨੇ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਵਿਵਾਦਿਤ ਆਬਕਾਰੀ ਨੀਤੀ ਦਾ ਖਰੜਾ ਤਿਆਰ ਕਰਨ ਮੌਕੇ ਸਾਰੇ ਨੇਮਾਂ ਨੂੰ ਛਿੱਕੇ ਟੰਗਿਆ, ਜਿਸ ਕਰਕੇ ਸਰਕਾਰੀ ਖ਼ਜ਼ਾਨੇ ਨੂੰ 2,026 ਕਰੋੜ ਰੁਪਏ ਦਾ ਚੂਨਾ ਲੱਗਾ। ਇਸ ਰਿਪੋਰਟ ਦੇ ਕੁਝ ਅੰਸ਼ […]
By G-Kamboj on
AUSTRALIAN NEWS, INDIAN NEWS, News

ਕੈਨਬਰਾ – ਆਸਟ੍ਰੇਲੀਆ ਅਮਰੀਕਾ ਦੇ ਜੰਗਲਾਂ ਦੀ ਅੱਗ ਨੂੰ ਕਾਬੂ ਕਰਨ ਵਿੱਚ ਅਧਿਕਾਰੀਆਂ ਦੀ ਮਦਦ ਕਰਨ ਲਈ ਤਿਆਰ ਹੈ। ਸਕਾਈ ਨਿਊਜ਼ ਆਸਟ੍ਰੇਲੀਆ ਨੇ ਸ਼ੁੱਕਰਵਾਰ ਨੂੰ ਐਮਰਜੈਂਸੀ ਪ੍ਰਬੰਧਨ ਮੰਤਰੀ ਜੈਨੀ ਮੈਕਐਲਿਸਟਰ ਦੇ ਹਵਾਲੇ ਨਾਲ ਇਸ ਸਬੰਧੀ ਜਾਣਕਾਰੀ ਦਿੱਤੀ।ਮੈਕਐਲਿਸਟਰ ਨੇ ਕਿਹਾ ਕਿ ਸੰਘੀ ਸਰਕਾਰ ਨੇ ਕੂਟਨੀਤਕ ਚੈਨਲਾਂ ਰਾਹੀਂ ਸੰਯੁਕਤ ਰਾਜ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ ਤਾਂ […]