By G-Kamboj on
INDIAN NEWS, News

ਚੰਡੀਗੜ੍ਹ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਵਰਕਿੰਗ ਕਮੇਟੀ ਨੇ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਅਸਤੀਫ਼ਾ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਇਥੇ ਦਲ ਦੇ ਮੁੱਖ ਦਫ਼ਤਰ ਵਿਖੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ […]
By G-Kamboj on
ENTERTAINMENT, INDIAN NEWS, Punjabi Movies

ਗਲੋਬਲ ਸਟਾਰ ਦਿਲਜੀਤ ਦੋਸਾਂਝ ਨੂੰ ਅੱਜ ਸ਼ੌਹਰਤ ਦੀ ਕੋਈ ਘਾਟ ਨਹੀਂ ਹੈ ਪਰ ਇਸ ਮੁਕਾਮ ‘ਤੇ ਪਹੁੰਚਣ ਲਈ ਦਿਲਜੀਤ ਨੂੰ ਬਹੁਤ ਹੀ ਜ਼ਿਆਦਾ ਮਿਹਨਤ ਕਰਨੀ ਪਈ। ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਕਈ ਉਤਰਾਅ-ਚੜ੍ਹਾਅ ਵੇਖੇ, ਇਨ੍ਹਾਂ ਦੇ ਬਾਵਜੂਦ ਉਨ੍ਹਾਂ ਨੇ ਆਪਣਾ ਹੌਂਸਲਾ ਨਹੀਂ ਛੱਡਿਆ ਅਤੇ ਅੱਜ ਬੁਲੰਦੀਆਂ ਦੀਆਂ ਸ਼ਿਖਰਾਂ ਨੂੰ ਛੋਹ ਰਿਹਾ ਹੈ। ਛੋਟੇ ਜਿਹੇ ਪਿੰਡ ਤੋਂ […]
By G-Kamboj on
INDIAN NEWS, World News

ਵੈਨਕੂਵਰ, 7 ਜਨਵਰੀ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ ਮਗਰੋਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਜਸਟਿਨ ਟਰੂਡੋ 2013 ਵਿਚ ਲਿਬਰਲ ਆਗੂ ਬਣੇ ਸਨ ਅਤੇ 2015 ਵਿਚ ਉਨ੍ਹਾਂ ਮੁਲਕ ਦੇ ਪ੍ਰਧਾਨ ਮੰਤਰੀ ਦਾ […]
By G-Kamboj on
INDIAN NEWS, News
ਨਵੀਂ ਦਿੱਲੀ, 7 ਜਨਵਰੀ- ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਚੋਣਾਂ ਵਿਚ ਰੁਚੀ ਰੱਖਣ ਵਾਲਿਆਂ […]
By G-Kamboj on
INDIAN NEWS, News, World News

ਲਾਹੌਰ, 7 ਜਨਵਰੀ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੋ ਨਾਬਾਲਗ ਕੁੜੀਆਂ ਨੇ ਕਥਿਤ ਜਿਨਸੀ ਦੁਰਾਚਾਰ ਕਰਨ ਵਾਲੇ ਪਿਤਾ ਨੂੰ ਅੱਗ ਲਾ ਕੇ ਸਾੜ ਦਿੱਤਾ। ਪੁਲੀਸ ਨੇ ਕਿਹਾ ਕਿ ਇਹ ਘਟਨਾ ਲਾਹੌਰ ਤੋਂ ਕਰੀਬ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੇ ਮੁਗਲ ਚੌਕ ਦੀ ਹੈ। ਪੁਲੀਸ ਨੇ ਕਿਹਾ ਕਿ ਅਲੀ ਅਕਬਰ (48) ਨੇ ਤਿੰਨ ਨਿਕਾਹ ਕੀਤੇ ਸਨ, ਜਿਸ […]