By G-Kamboj on
INDIAN NEWS, News
ਨਵੀਂ ਦਿੱਲੀ, 7 ਜਨਵਰੀ- ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਲਈ 8 ਫਰਵਰੀ 2024 ਤੈਅ ਕੀਤੀ ਗਈ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਚੋਣਾਂ ਵਿਚ ਰੁਚੀ ਰੱਖਣ ਵਾਲਿਆਂ […]
By G-Kamboj on
INDIAN NEWS, News, World News

ਲਾਹੌਰ, 7 ਜਨਵਰੀ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੋ ਨਾਬਾਲਗ ਕੁੜੀਆਂ ਨੇ ਕਥਿਤ ਜਿਨਸੀ ਦੁਰਾਚਾਰ ਕਰਨ ਵਾਲੇ ਪਿਤਾ ਨੂੰ ਅੱਗ ਲਾ ਕੇ ਸਾੜ ਦਿੱਤਾ। ਪੁਲੀਸ ਨੇ ਕਿਹਾ ਕਿ ਇਹ ਘਟਨਾ ਲਾਹੌਰ ਤੋਂ ਕਰੀਬ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੇ ਮੁਗਲ ਚੌਕ ਦੀ ਹੈ। ਪੁਲੀਸ ਨੇ ਕਿਹਾ ਕਿ ਅਲੀ ਅਕਬਰ (48) ਨੇ ਤਿੰਨ ਨਿਕਾਹ ਕੀਤੇ ਸਨ, ਜਿਸ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 7 ਜਨਵਰੀ- ਵਿਆਹ ਸਮਾਗਮਾਂ ਵਿੱਚ ਸ਼ਰਾਬ ਨਾ ਵਰਤਾਉਣ ਅਤੇ ਡੀਜੇ ਸੰਗੀਤ ਨਹੀਂ ਵਜਾਉਣ ਵਾਲੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਇੱਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਦੀ ਨਕਦ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਗਮਾਂ […]
By G-Kamboj on
INDIAN NEWS, News
ਪਟਿਆਲਾ, 7 ਜਨਵਰੀ : ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਸੋਮਵਾਰ ਤੋਂ ਸ਼ੁਰੂ ਕੀਤੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਦੇ ਅੱਜ ਦੂਜੇ ਦਿਨ ਮੰਗਲਵਾਰ ਨੂੰ ਵੀ ਜਾਰੀ ਰਹੀ। ਇਸ ਦੌਰਾਨ ਮੁੱਖ ਮੰਤਰੀ ਵੱਲੋਂ 15 ਜਨਵਰੀ ਨੂੰ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਯੂਨੀਅਨ ਵੱਲੋਂ ਹੜਤਾਲ ਖਤਮ ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਤਹਿਤ […]
By G-Kamboj on
INDIAN NEWS, News, World News

ਵੈਨਕੂਵਰ, 6 ਜਨਵਰੀ- ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਾ ਬਣਦਾ ਹੈ […]