ਟਰੰਪ ਦੇ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤ

ਟਰੰਪ ਦੇ ਹੋਟਲ ਦੇ ਬਾਹਰ ਧਮਾਕਾ, ਇੱਕ ਦੀ ਮੌਤ

ਲਾਸ ਵੇਗਾਸ, 2 ਜਨਵਰੀ- ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਇੱਕ ਟੈਸਲਾ ਸਾਈਬਰ ਟਰੱਕ ਵਿਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ ਘੱਟ ਸੱਤ ਹੋਰ ਜ਼ਖਮੀ ਹੋ ਗਏ। ਐੱਫਬੀਆਈ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ। ਘਟਨਾ ਮੌਕੇ ਹੋਟਲ ਦੇ ਅੰਦਰ ਅਤੇ ਬਾਹਰ ਮੌਜੂਦ ਚਸ਼ਮਦੀਦਾਂ ਵੱਲੋਂ ਲਈਆਂ ਗਈਆਂ ਵੀਡੀਓਜ਼ […]

ਦਿਲਜੀਤ ਦੋਸਾਂਝ ਵੱਲੋਂ ਮੋਦੀ ਨਾਲ ਮੁਲਾਕਾਤ

ਦਿਲਜੀਤ ਦੋਸਾਂਝ ਵੱਲੋਂ ਮੋਦੀ ਨਾਲ ਮੁਲਾਕਾਤ

ਚੰਡੀਗੜ੍ਹ, 2 ਜਨਵਰੀ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ। ਜ਼ਿਕਰਯੋਗ ਹੈ ਕਿ ਦਿਲਜੀਤ ਨੇ ਹਾਲ ਹੀ ਵਿੱਚ ਪੂਰੇ ਭਾਰਤ ਦੇ ਦਿਲ-ਲੁਮਿਨਾਤੀ ਟੂਰ ਦੀ ਸਮਾਪਤੀ ਕੀਤੀ ਹੈ। ਇਸ ਉਪਰੰਤ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ […]

ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਫਿਰ ਖਿਚਾਈ

ਡੱਲੇਵਾਲ ਦੇ ਮਰਨ ਵਰਤ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਫਿਰ ਖਿਚਾਈ

ਨਵੀਂ ਦਿੱਲੀ, 2 ਜਨਵਰੀ- ਸੁਪਰੀਮ ਕੋਰਟ (Supreme Court of India) ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਇਸ ਦੇ ਅਧਿਕਾਰੀ ਅਤੇ ਕੁਝ ਕਿਸਾਨ ਆਗੂ ਮੀਡੀਆ ਵਿੱਚ ਇਹ ਗਲਤ ਪ੍ਰਭਾਵ ਪਾ ਰਹੇ ਹਨ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮਰਨ ਵਰਤ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ […]

ਪਾਕਿਸਤਾਨ ’ਚ ਪੰਜਾਬ ਸਰਕਾਰ ਨੇ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ

ਪਾਕਿਸਤਾਨ ’ਚ ਪੰਜਾਬ ਸਰਕਾਰ ਨੇ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ

ਲਾਹੌਰ, 1 ਜਨਵਰੀ- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੇ ਸਥਿਤ ਇਤਿਹਾਸਕ ਪੁਣਛ ਹਾਊਸ ’ਚ ਬਣੀ ਭਗਤ ਸਿੰਘ ਗੈਲਰੀ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਹੈ। ਇਹ ਉਹੀ ਜਗ੍ਹਾ ਹੈ, ਜਿੱਥੇ ਅੱਜ ਤੋਂ ਲਗਪਗ 93 ਸਾਲ ਪਹਿਲਾਂ ਆਜ਼ਾਦੀ ਸੰਗਰਾਮੀ ਭਗਤ ਸਿੰਘ ਦੇ ਕੇਸ ਦਾ ਮੁਕੱਦਮਾ ਚੱਲਿਆ ਸੀ। ਇਸ ਗੈਲਰੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜ਼ਿੰਦਗੀ ਅਤੇ ਆਜ਼ਾਦੀ […]

ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆ

ਚੰਡੀਗਡ੍ਹ, 1 ਜਨਵਰੀ- ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ ਕੇ ਮੱਥਾ ਟੇਕਿਆ ਤੇ ਨਵੇਂ ਸਾਲ ਵਿਚ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਦਰਬਾਰ ਸਾਹਿਬ ਕੰਪਲੈਕਸ ਵਿਖੇ ਨਵਾਂ ਸਾਲ ਚੜ੍ਹਨ ਤੋਂ ਪਹਿਲਾਂ ਹੀ ਅਣਗਿਣਤ ਸ਼ਰਧਾਲੂ […]