ਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾ

ਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾ

ਨਵੀਂ ਦਿੱਲੀ, 31 ਦਸੰਬਰ- ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਦੋ ਹੋਰ ਦਿਨਾਂ ਦੀ ਮੋਹਲਤ ਦਿੱਤੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੇਸ਼ ਐਡਵੋਕੇਟ ਜਨਰਲ ਗੁਰਮਿੰਦਰ ਿਸੰਘ ਨੇ ਅਦਾਲਤ ਨੂੰ ਦੱਸਿਆ ਕਿ ਮਰਨ ਵਰਤ ’ਤੇ ਬੈਠੇ ਕਿਸਾਨ […]

RSS ਕੀ ਭਾਜਪਾ ਦੇ ‘ਗ਼ਲਤ ਕੰਮਾਂ’ ਦੀ ਹਮਾਇਤ ਕਰਦੀ ਹੈ : ਕੇਜਰੀਵਾਲ

RSS ਕੀ ਭਾਜਪਾ ਦੇ ‘ਗ਼ਲਤ ਕੰਮਾਂ’ ਦੀ ਹਮਾਇਤ ਕਰਦੀ ਹੈ : ਕੇਜਰੀਵਾਲ

ਨਵੀਂ ਦਿੱਲੀ, 1 ਜਨਵਰੀ : ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਰਾਸ਼ਟਰੀ ਸੋਇਮਸੇਵਕ ਸੰਘ (RSS) ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖਿਆ ਹੈ ਅਤੇ ਇਸ ਵਿਚ ਦਿੱਲੀ ’ਚ ਭਾਜਪਾ ਉਤੇ ਵੋਟਾਂ ਕੱਟਣ ਅਤੇ ਪੈਸੇ ਵੰਡਣ ਦਾ ਦੋਸ਼ ਲਾਇਆ ਹੈ। ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਰਐਸਐਸ ਮੁਖੀ ਨੂੰ ਲਿਖੇ ਗਏ […]

ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ

ਵ੍ਹਿਸਲਬਲੋਅਰ ਸੁਚਿਰ ਨੇ ਖੁਦਕੁਸ਼ੀ ਨਹੀਂ ਕੀਤੀ, ਕਤਲ ਹੋਇਆ

ਸਾਨ ਫਰਾਂਸਿਸਕੋ, 1 ਜਨਵਰੀ- ਭਾਰਤੀ-ਅਮਰੀਕੀ ਤਕਨੀਸ਼ੀਅਨ ਸੁਚਿਰ ਬਾਲਾਜੀ (Indian-American techie Suchir Balaji), ਬੀਤੀ 14 ਦਸੰਬਰ ਨੂੰ ਆਪਣੇ ਸਾਨ ਫਰਾਂਸਿਸਕੋ ਸਥਿਤ ਅਪਾਰਟਮੈਂਟ ਵਿੱਚ ਮ੍ਰਿਤਕ ਪਾਇਆ ਗਿਆ ਸੀ, ਦੇ ਮਾਪਿਆਂ ਨੇ ਉਸ ਦੀ ਮੌਤ ਖ਼ੁਦਕੁਸ਼ੀ ਕਾਰਨ ਹੋਈ ਕਰਾਰ ਦਿੱਤੇ ਜਾਣ ਦੇ ਅਧਿਕਾਰਤ ਦੇ ਫੈਸਲੇ ਨੂੰ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕੀਤੀ […]

ਦੱਖਣੀ ਕੋਰੀਆ ਦੇ ਅਧਿਕਾਰੀਆਂ ਨੇ ਰਾਸ਼ਟਰਪਤੀ ਯੂਨ ਦਾ ਵਾਰੰਟ ਮੰਗਿਆ

ਦੱਖਣੀ ਕੋਰੀਆ ਦੇ ਅਧਿਕਾਰੀਆਂ ਨੇ ਰਾਸ਼ਟਰਪਤੀ ਯੂਨ ਦਾ ਵਾਰੰਟ ਮੰਗਿਆ

ਸਿਓਲ, 31 ਦਸੰਬਰ- ਦੱਖਣੀ ਕੋਰੀਆ ਦੇ ਕਾਨੂੰਨ ਲਾਗੂ ਕਰਵਾਉਣ ਵਾਲੇ ਅਧਿਕਾਰੀਆਂ ਨੇ ਮਹਾ-ਅਭਿਯੋਗ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਹਿਰਾਸਤ ਵਿੱਚ ਲੈਣ ਲਈ ਅੱਜ ਅਦਾਲਤੀ ਵਾਰੰਟ ਜਾਰੀ ਕਰਨ ਦੀ ਗੁਜ਼ਾਰਿਸ਼ ਕੀਤੀ ਹੈ ਤਾਂ ਕਿ ਉਹ ਇਸ ਗੱਲ ਦੀ ਜਾਂਚ ਕਰ ਸਕਣ ਕਿ 3 ਦਸੰਬਰ ਨੂੰ ਉਨ੍ਹਾਂ ਵੱਲੋਂ ਲਾਇਆ ਗਿਆ ਥੋੜ੍ਹ-ਚਿਰਾ ਮਾਰਸ਼ਲ ਲਾਅ […]

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ

ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਜਾਰੀ

ਚੰਡੀਗੜ੍ਹ, 31 ਦਸੰਬਰ- ਪੰਜਾਬ ਅਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿੱਚ ਸੰਘਣੀ ਧੁੰਦ ਕਾਰਨ ਦਿਸਣ ਹੱਦ ਘੱਟ ਗਈ ਹੈ। ਸੂਬੇ ਵਿੱਚ ਤਾਪਮਾਨ 8.5 ਡਿਗਰੀ ਸੈਲਸੀਅਸ ਤੱਕ ਆ ਗਿਆ ਹੈ। ਮੌਸਮ ਵਿਗਿਆਨੀਆਂ ਨੇ 31 ਦਸੰਬਰ ਨੂੰ ਸੂਬੇ ਵਿੱਚ ਸੰਘਣੀ […]