ਮੰਤਰੀ ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ

ਮੰਤਰੀ ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ

ਅੰਮ੍ਰਿਤਸਰ, 27 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ ਸਿੰਘ ਪੰਜਾਬ ਸੂਬੇ ਦੇ ਪਿੰਡ ਗਾਹ ਵਿੱਹ ਪੈਦਾ ਹੋਏ ਸਨ ਜੋ ਕਿ ਹੁਣ ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਵਿੱਚ ਪੈਂਦਾ ਹੈ। ਉਨ੍ਹਾਂ ਆਪਣੀ ਸਕੂਲੀ ਪੜ੍ਹਾਈ ਅੰਮ੍ਰਿਤਸਰ ਤੋਂ ਪੂਰੀ […]

ਲਾਮਿਸਾਲ ਬੌਧਿਕਤਾ ਅਤੇ ਬੇਮਿਸਾਲ ਹਲੀਮੀ ਵਾਲੇ ਇਨਸਾਨ ਡਾ. ਮਨਮੋਹਨ ਸਿੰਘ

ਲਾਮਿਸਾਲ ਬੌਧਿਕਤਾ ਅਤੇ ਬੇਮਿਸਾਲ ਹਲੀਮੀ ਵਾਲੇ ਇਨਸਾਨ ਡਾ. ਮਨਮੋਹਨ ਸਿੰਘ

ਨਵੀਂ ਦਿੱਲੀ, 27 ਦਸੰਬਰ- ਡਾਕਟਰ ਮਨਮੋਹਨ ਸਿੰਘ ਦਾ ਅਤਿ ਦੁਖਦਾਈ ਵਿਛੋੜਾ ਇੱਕ ਅਜਿਹੀ ਖ਼ਾਸ ਸਿਆਸੀ ਲੀਡਰਸ਼ਿਪ ਦੇ ਖ਼ਾਤਮੇ ਨੂੰ ਦਰਸਾਉਂਦਾ ਹੈ, ਜਿਹੜੀ ਲਾਸਾਨੀ ਬੌਧਿਕ ਸਮਰੱਥਾ, ਈਮਾਨਦਾਰੀ, ਪਾਰਦਰਸ਼ਤਾ ਅਤੇ ਬੇਮਿਸਾਲ ਨਿਮਰਤਾ ਨਾਲ ਲਬਰੇਜ਼ ਸੀ। ਬਹੁਤ ਘੱਟ ਬੋਲਣ ਵਾਲੀ ਇਸ ਵਿਲੱਖਣ ਸ਼ਖ਼ਸੀਅਤ ਨੇ ਸਭ ਨੂੰ ਸੁਣਿਆ, ਉੱਚਿਆਂ ਨੂੰ ਵੀ ਤੇ ਨੀਵਿਆਂ ਨੂੰ ਵੀ ਅਤੇ ਸਭ ਤੋਂ ਜਟਿਲ […]

ਦਿੱਲੀ ਵਿੱਚ ਓਰੇਂਜ ਅਲਰਟ ਜਾਰੀ; ਪੰਜਾਬ ਅਤੇ ਹਰਿਆਣਾ ’ਚ ਕਈ ਥਾਈਂ ਗੜੇਮਾਰੀ

ਦਿੱਲੀ ਵਿੱਚ ਓਰੇਂਜ ਅਲਰਟ ਜਾਰੀ; ਪੰਜਾਬ ਅਤੇ ਹਰਿਆਣਾ ’ਚ ਕਈ ਥਾਈਂ ਗੜੇਮਾਰੀ

ਚੰਡੀਗੜ੍ਹ, 27 ਦਸੰਬਰ- ਕੌਮੀ ਰਾਜਧਾਨੀ ਅਤੇ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਕਾਰਨ ਠੰਢ ਵਧ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਈਂ ਹੋਈ ਭਾਰੀ ਗੜੇਮਾਰੀ ਕਾਰਨ ਕਿਸਾਨ ਫਿਕਰਾਂ ’ਚ ਪੈ ਗਏ ਹਨ। ਹਾਲਾਂਕਿ ਮੀਂਹ ਕਣਕ ਦੀ ਫ਼ਸਲ ਲਈ ਵਰਦਾਨ ਸਾਬਿਤ ਹੋ ਸਕਦਾ ਹੈ ਪਰ ਮੀਂਹ ਦੇ ਨਾਲ ਪਏ […]

ਸੂਚਨਾ ਅਧਿਕਾਰ ਐਕਟ ਵਿਚ ‘ਜਵਾਬਦੇਹੀ ਤੇ ਪਾਰਦਰਸ਼ਤਾ ਲਈ ਵਚਨਬੱਧ ਸਨ ਡਾ. ਮਨਮੋਹਨ ਸਿੰਘ’

ਸੂਚਨਾ ਅਧਿਕਾਰ ਐਕਟ ਵਿਚ ‘ਜਵਾਬਦੇਹੀ ਤੇ ਪਾਰਦਰਸ਼ਤਾ ਲਈ ਵਚਨਬੱਧ ਸਨ ਡਾ. ਮਨਮੋਹਨ ਸਿੰਘ’

ਨਵੀਂ ਦਿੱਲੀ, 27 ਦਸੰਬਰ- ਸਾਬਕਾ ਸੂਚਨਾ ਕਮਿਸ਼ਨਰਾਂ ਅਤੇ ਆਰਟੀਆਈ ਕਾਰਕੁਨਾਂ ਦਾ ਕਹਿਣਾ ਹੈ ਕਿ ਸੂਚਨਾ ਅਧਿਕਾਰ ਐਕਟ (Right to Information Act) ਲਾਗੂ ਕਰ  ਕੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਯੁੱਗ ਦੀ ਸ਼ੁਰੂਆਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਰਕਾਰੀ ਕੰਮਕਾਜ ‘ਤੇ RTI  ਐਕਟ  ਦੇ ਪੈਣ ਵਾਲੇ ‘ਪ੍ਰਭਾਵ ਬਾਰੇ ਥੋੜਾ ਬੇਯਕੀਨੀ ਦੀ ਸਥਿਤੀ […]

ਨਿੱਕੀਆਂ ਜਿੰਦਾਂ ਵੱਡੇ ਸਾਕੇ

ਨਿੱਕੀਆਂ ਜਿੰਦਾਂ ਵੱਡੇ ਸਾਕੇ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਸਿੱਖ ਕੌਮ ਜਿੰਨੀਆਂ ਕੁਰਬਾਨੀਆਂ ਦੁਨੀਆਂ ਦੀ ਕਿਸੇ ਵੀ ਕੌਮ ਨੇ ਨਹੀਂ ਦਿੱਤੀਆਂ ਤੇ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਸਾਡੇ ਗੁਰੂਆਂ ਨੇ ਦੂਜੇ ਧਰਮਾਂ ਦੀ ਰੱਖਿਆ ਲਈ ਕੁਬਰਾਨੀਆਂ ਦਿੱਤੀਆਂ ਹਨ। ਵੈਸੇ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਦਾ ਇਤਿਹਾਸ ਹੈ। ਸਿੱਖੀ ਦੇ […]