By G-Kamboj on
INDIAN NEWS, News

ਨਵੀਂ ਦਿੱਲੀ, 26 ਦਸੰਬਰ- ਭਾਰਤੀ ਸਟੇਟ ਬੈਂਕ ਨੇ ਦੇਸ਼ ਭਰ ਦੇ ਨੌਜਵਾਨਾਂ ਲਈ ਨੌਕਰੀ ਪਾਉਣ ਦਾ ਵੱਡਾ ਮੌਕਾ ਦਿੱਤਾ ਹੈ। ਆਖਰਕਾਰ 2024-25 ਲਈ ਜੂਨੀਅਰ ਐਸੋਸੀਏਟਸ ਲਈ ਸਭ ਤੋਂ ਵੱਧ ਉਡੀਕ ਕੀਤੀ ਜਾ ਰਹੀ ਭਰਤੀ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਖਾਲੀ ਅਸਾਮੀਆਂ ਦੀ ਕੁੱਲ ਸੰਖਿਆ ਵਿੱਚ ਇੱਕ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਪਿਛਲੇ ਸਾਲ […]
By G-Kamboj on
INDIAN NEWS, News, SPORTS NEWS

ਮੈਲਬਰਨ, 26 ਦਸੰਬਰ- ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਵੀਰਵਾਰ ਨੂੰ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ’ਤੇ ਆਸਟਰੇਲੀਆ ਖ਼ਿਲਾਫ਼ ਚੌਥੇ ਕ੍ਰਿਕਟ ਟੈਸਟ ਮੈਚ (Fourth Test) ਦੇ ਪਹਿਲੇ ਦਿਨ ਇੱਥੇ ਮੇਜ਼ਬਾਨ ਟੀਮ ਦੇ ਸਲਾਮੀ ਬੱਲੇਬਾਜ਼ ਸੈਮ ਕੋਨਸਟਾਸ (Sam Konstas) ਨਾਲ ਭਿੜਨ ਕਾਰਨ ਮੈਚ ਫ਼ੀਸ ਦਾ 20 ਫ਼ੀਸਦੀ ਜੁਰਮਾਨਾ ਲਾਇਆ ਤੇ ਉਸ ਦੇ ਖਾਤੇ ’ਚ ਡੀਮੈਰਿਟ (ਔਗੁਣ) ਅੰਕ ਵੀ […]
By G-Kamboj on
INDIAN NEWS, News

ਨਵੀਂ ਦਿੱਲੀ, 26 ਦਸੰਬਰ- ਦਿੱਲੀ ਹਾਈ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਉਤਪਾਦ ਚਵਨਪ੍ਰਾਸ਼ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਵਾਲੇ ਇਸ਼ਤਿਹਾਰਾਂ ਨੂੰ ਲੈ ਕੇ ਡਾਬਰ ਦੇ ਮੁਕੱਦਮੇ ’ਤੇ ਪਤੰਜਲੀ ਆਯੁਰਵੇਦ ਦਾ ਜਵਾਬ ਮੰਗਿਆ ਹੈ। 24 ਦਸੰਬਰ ਨੂੰ ਜਸਟਿਸ ਮਿੰਨੀ ਪੁਸ਼ਕਰਨ ਨੇ ਮੁਕੱਦਮੇ ’ਤੇ ਪ੍ਰਤੀਵਾਦੀਆਂ ਪਤੰਜਲੀ ਆਯੁਰਵੇਦ ਅਤੇ ਪਤੰਜਲੀ ਫੂਡਜ਼ ਲਿਮਿਟਡ ਨੂੰ ਮਾਮਲੇ ‘ਚ ਜਵਾਬ ਦਾਖ਼ਲ […]
By G-Kamboj on
INDIAN NEWS, News

ਬਠਿੰਡਾ, 26 ਦਸੰਬਰ : ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ’ਤੇ ਸਥਿਤ ਰਿਹਾਇਸ਼ਗਾਹ ’ਤੇ ਹੋਈ ਇਹ ਗ਼ੁਫ਼ਤਗੂ ਇੰਨੀ ਗੁਪਤ ਸੀ ਕਿ ਦੋਵੇਂ ਧਿਰਾਂ […]
By G-Kamboj on
INDIAN NEWS, News, SPORTS NEWS

ਦੁਬਈ: ਭਾਰਤ ਚੈਂਪੀਅਨਜ਼ ਟਰਾਫੀ ਦੇ ਆਪਣੇ ਸਾਰੇ ਲੀਗ ਮੈਚ ਦੁਬਈ ਵਿੱਚ ਖੇਡੇਗਾ, ਜਿਸ ਵਿੱਚ 23 ਫਰਵਰੀ ਨੂੰ ਪਾਕਿਸਤਾਨ ਖ਼ਿਲਾਫ਼ ਹੋਣ ਵਾਲਾ ਮੁਕਾਬਲਾ ਵੀ ਸ਼ਾਮਲ ਹੈ। ਜੇ ਭਾਰਤ ਸੈਮੀਫਾਈਨਲ ਜਾਂ ਫਾਈਨਲ ਵਿੱਚ ਪਹੁੰਚਦਾ ਹੈ ਤਾਂ ਉਹ ਇਹ ਮੈਚ ਵੀ ਦੁਬਈ ਵਿੱਚ ਹੀ ਖੇਡੇਗਾ। ਭਾਰਤ ਅਤੇ ਪਾਕਿਸਤਾਨ ਨੂੰ ਇੱਕ ਹੀ ਗਰੁੱਪ ਵਿੱਚ ਰੱਖਿਆ ਗਿਆ ਹੈ। ਇਸ ਤੋਂ […]