By G-Kamboj on
INDIAN NEWS, News, World News

ਅਕਤਾਊ ਸ਼ਹਿਰ, 25 ਦਸੰਬਰ : ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ ਅਕਤਾਊ ਸ਼ਹਿਰ ਦੇ ਨੇੜੇ ਬੁੱਧਵਾਰ ਨੂੰ 72 ਲੋਕਾਂ ਦੇ ਨਾਲ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ।ਅਜ਼ਰਬਾਈਜਾਨ ਏਅਰਲਾਈਨਜ਼ ਦਾ ਇਹ ਜਹਾਜ਼ ਰੂਸ (ਚੇਚਨੀਆ) ਦੇ ਬਾਕੂ ਤੋਂ ਗਰੋਜ਼ਨੀ ਜਾ ਰਿਹਾ ਸੀ ਪਰ ਗਰੋਜ਼ਨੀ ਵਿੱਚ […]
By G-Kamboj on
INDIAN NEWS, News

ਅੰਮ੍ਰਿਤਸਰ, 25 ਦਸੰਬਰ- ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਕੋਲ ਪੇਸ਼ ਹੋਏ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੰਗਤਾਂ ਦੇ ਜੋੜੇ ਸਾਫ ਕਰਨ, ਲੰਗਰ ਦੇ ਜੂਠੇ ਬਰਤਨ ਮਾਂਜਣ ਅਤੇ ਜਪੁਜੀ ਸਾਹਿਬ ਦਾ ਪਾਠ ਕਰਨ […]
By G-Kamboj on
INDIAN NEWS, News

ਪਾਤੜਾਂ, 25 ਦਸੰਬਰ : ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵੱਲੋਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ […]
By G-Kamboj on
INDIAN NEWS, News

ਪਟਿਆਲਾ, 25 ਦਸੰਬਰ : ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੰਜ ਮੈਂਬਰੀ ਟੀਮ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਕਾਰਨ ਟੀਮ ਵਿਚ ਚਾਰ ਡਾਕਟਰਾਂ ਸਮੇਤ ਸ਼ਾਮਲ ਪੰਜ ਮੈਂਬਰ ਜ਼ਖ਼ਮੀ […]
By G-Kamboj on
INDIAN NEWS, News

ਪਾਤੜਾਂ, 24 ਦਸੰਬਰ- ਢਾਬੀ ਗੁਜਰਾਂ ਬਾਰਡਰ ’ਤੇ ਦਿਨ ਵੇਲੇ ਰੁਕ-ਰੁਕ ਅਤੇ ਰਾਤ ਨੂੰ ਹੋਈ ਤੇਜ਼ ਬਰਸਾਤ ਅਤੇ ਹੱਡ ਚੀਰਵੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਰੈਣ ਬਸੇਰੇ, ਟਰਾਲੀਆਂ ਅਤੇ ਆਰਜ਼ੀ ਮਕਾਨਾਂ ਦੀਆਂ ਤਰਪਾਲਾਂ ਉਡਾ ਦਿੱਤੀਆਂ ਹਨ ਪਰ ਇਸ ਦੇ ਬਾਵਜੂਦ ਬਾਰਡਰ ’ਤੇ ਬੈਠੀਆਂ ਔਰਤਾਂ, ਬੱਚਿਆਂ ਅਤੇ ਕਿਸਾਨਾਂ ਨੇ ਡਟ ਕੇ ਸਾਹਮਣਾ ਕੀਤਾ। ਉਨ੍ਹਾਂ ਰਾਤ ਨੂੰ ਮੌਕੇ […]