By G-Kamboj on
INDIAN NEWS, News

ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪਤਾ ਲਗਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿਚ ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੂੰ ਤਾਇਨਾਤ ਕੀਤਾ ਹੈ। ਇਹ ਘਟਨਾਕ੍ਰਮ ਮੰਗਲਵਾਰ ਨੂੰ ਕਰਨਾਲ ਦੇ […]
By G-Kamboj on
INDIAN NEWS, News

ਚੰਡੀਗੜ੍ਹ, 4 ਸਤੰਬਰ: ਪਹਾੜਾਂ ’ਚੋਂ ਘੱਗਰ ’ਚ ਪਾਣੀ ਦੀ ਆਮਦ ਬੇਸ਼ੱਕ ਅੱਜ ਇਕਦਮ ਘੱਟ ਗਈ ਹੈ, ਪਰ ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਐਨ ਨੇੜੇ ਪਹੁੰਚ ਗਿਆ ਹੈ। ਭਾਖੜਾ ਵਿਚ ਜਿੰਨਾ ਪਾਣੀ ਪਹਾੜਾਂ ’ਚੋਂ ਆ ਰਿਹਾ ਹੈ, ਓਨਾ ਪਾਣੀ ਹੀ ਸਤਲੁਜ ’ਚ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਇਸ ਵੇਲੇ ਖ਼ਤਰੇ […]
By G-Kamboj on
INDIAN NEWS, News

ਜਲੰਧਰ, 4 ਸਤੰਬਰ: ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਇੱਕ ਦਿਨ ਬਾਅਦ ਜਲੰਧਰ ਕੇਂਦਰੀ ਤੋਂ ਆਪ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਰਾਮਾ ਮੰਡੀ ਪੁਲੀਸ ਥਾਣੇ ਵਿੱਚ ਇੱਕ ਨਵਾਂ ਕੇਸ ਦਰਜ ਕੀਤਾ ਗਿਆ ਹੈ।ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਅਰੋੜਾ ਦੀ ਨਵੇਂ ਸਿਰੇ ਤੋਂ ਗ੍ਰਿਫ਼ਤਾਰੀ ਦੀ ਪ੍ਰਕਿਰਿਆ […]
By G-Kamboj on
INDIAN NEWS, News

ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਬੀਤੀ ਸ਼ਾਮ ਪੰਜਾਬ ਪਹੁੰਚੇ ਸਨ, ਨੇ ਅੱਜ […]
By akash upadhyay on
News

ਨਵੀਂ ਦਿੱਲੀ, 3 ਸਤੰਬਰ – GST ਕੌਂਸਲ ਨੇ ਬੁੱਧਵਾਰ ਨੂੰ ਦੇਸ਼ ਦੀ ਅਪਰੋਖ ਟੈਕਸ ਪ੍ਰਣਾਲੀ ਵਿੱਚ ਇਤਿਹਾਸਕ ਬਦਲਾਅ ਮਨਜ਼ੂਰ ਕੀਤੇ ਹਨ। ਹੁਣ ਸਿਰਫ਼ 5% ਅਤੇ 18% ਟੈਕਸ ਬਣਤਰ ਰਹੇਗੀ, ਜਿਸ ਨਾਲ ਕਈ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ 22 ਸਤੰਬਰ ਤੋਂ ਸਸਤੀਆਂ ਹੋ ਜਾਣਗੀਆਂ। ਕਿਰਾਣੇ ਦਾ ਸਮਾਨ, ਖਾਦ, ਜੁੱਤੇ, ਕੱਪੜੇ, ਇੱਥੋਂ ਤਕ ਕਿ ਨਵੀਨੀਕਰਣਯੋਗ ਊਰਜਾ ਉਤਪਾਦ ਵੀ ਹੁਣ […]