ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਕਰਾਚੀ, 22 ਦਸੰਬਰ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਵੱਲੋਂ ਪਾਕਿਸਤਾਨ ਵਿਚ ਕ੍ਰਿਕਟ ਮੈਚ ਨਾ ਖੇਡਣ ਦਾ ਮਸਲਾ ਹੱਲ ਹੋ ਗਿਆ ਹੈ। ਚੈਂਪੀਅਨਜ਼ ਟਰਾਫੀ ਵਿਚ ਭਾਰਤ ਦੇ ਮੈਚ ਦੁਬਈ ਵਿਚ ਖੇਡੇ ਜਾਣਗੇ ਤੇ ਭਾਰਤ ਨਾਕ ਆਊਟ ਵਿਚ ਵਧੀਆ ਪ੍ਰਦਰਸ਼ਨ ਜ਼ਰੀਏ ਸੈਮੀਫਾਈਨਲ ਤੇ ਫਾਈਨਲ ਵਿਚ ਪੁੱਜਦਾ ਹੈ ਤਾਂ ਵੀ ਇਸ ਦੇ ਮੈਚ ਯੂਏਈ ਵਿਚ ਕਰਵਾਏ ਜਾਣਗੇ। ਪਾਕਿਸਤਾਨ ਕ੍ਰਿਕਟ […]

ਅੱਗ ਨਾਲ ਖੇਡ ਰਿਹੈ ਅਮਰੀਕਾ: ਚੀਨ

ਅੱਗ ਨਾਲ ਖੇਡ ਰਿਹੈ ਅਮਰੀਕਾ: ਚੀਨ

ਪੇਈਚਿੰਗ: ਚੀਨ ਸਰਕਾਰ ਨੇ ਅਮਰੀਕਾ ਵੱਲੋਂ ਤਾਇਵਾਨ ਨੂੰ ਫੌਜੀ ਸਾਜ਼ੋ-ਸਾਮਾਨ ਦੀ ਵਿਕਰੀ ਅਤੇ ਸਹਾਇਤਾ ਦੇਣ ਸਬੰਧੀ ਕੀਤੇ ਤਾਜ਼ਾ ਐਲਾਨ ’ਤੇ ਅੱਜ ਰੋਸ ਜ਼ਾਹਿਰ ਕੀਤਾ ਹੈ। ਉਸ ਨੇ ਅਮਰੀਕਾ ਨੂੰ ਚਿਤਾਵਨੀ ਦਿੰਦਿਆਂ ਕਿਹਾ, ‘‘ਉਹ ਅੱਗ ਨਾਲ ਖੇਡ ਰਿਹਾ ਹੈ।’’ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਨਿਚਰਵਾਰ ਨੂੰ ਰੱਖਿਆ ਨਾਲ ਜੁੜਿਆ ਸਾਜ਼ੋ-ਸਾਮਾਨ ਅਤੇ ਸੇਵਾਵਾਂ ਤੇ ਤਾਇਵਾਨ ਵਾਸਤੇ ਫੌਜੀ […]

ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਮੋਦੀ ਸਰਕਾਰ: ਖੜਗੇ

ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਮੋਦੀ ਸਰਕਾਰ: ਖੜਗੇ

ਨਵੀਂ ਦਿੱਲੀ, 23 ਦਸੰਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress president Mallikarjun Kharge) ਨੇ ਸੋਮਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ “ਕਿਸਾਨ ਵਿਰੋਧੀ” ਨੀਤੀਆਂ ਰਾਹੀਂ ਕਿਸਾਨਾਂ ਨਾਲ “ਹੋਰ ਨਾਇਨਸਾਫ਼ੀ” ਨਾ ਕਰੇ ਅਤੇ ਕਿਸਾਨ ਭਾਈਚਾਰੇ ਨਾਲ ਕੀਤੇ ਆਪਣੇ ਪੁਰਾਣੇ ਵਾਅਦਿਆਂ ਨੂੰ ਪੂਰਾ ਕਰੇ। ਖੜਗੇ ਨੇ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਚੌਧਰੀ […]

ਅਹਿਮਦਾਬਾਦ ’ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ

ਅਹਿਮਦਾਬਾਦ ’ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ

ਅਹਿਮਦਾਬਾਦ, 23 ਦਸੰਬਰ : ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਸੋਮਵਾਰ ਤੜਕੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ, ਜਿਸ ਦਾ ਵਿਰੋਧ ਕਰਦਿਆਂ ਬਾਬਾ  ਸਾਹਿਬ ਦੇ ਪੈਰੋਕਾਰਾਂ ਅਤੇ ਸਥਾਨਕ ਲੋਕਾਂ ਵਿਚ ਰੋਸ ਫੈਲ ਗਿਆ। ਉਨ੍ਹਾਂ ਇਸ ਘਟਨਾ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤੇ […]

ਗੁਰਦਾਸਪੁਰ ਨਾਲ ਸਬੰਧਤ ਸਨ ਪੀਲੀਭੀਤ ਮੁਕਾਬਲੇ ’ਚ ਮਾਰੇ ਗਏ ਤਿੰਨ ਨੌਜਵਾਨ

ਗੁਰਦਾਸਪੁਰ ਨਾਲ ਸਬੰਧਤ ਸਨ ਪੀਲੀਭੀਤ ਮੁਕਾਬਲੇ ’ਚ ਮਾਰੇ ਗਏ ਤਿੰਨ ਨੌਜਵਾਨ

ਗੁਰਦਾਸਪੁਰ, 23 ਦਸੰਬਰ- ਕਰੀਬ ਤਿੰਨ ਦਿਨ ਪਹਿਲਾਂ ਕਸਬਾ ਕਲਾਨੌਰ ਪੁਲੀਸ ਥਾਣੇ ਅਧੀਨ ਆਉਂਦੀ ਪੁਲੀਸ ਚੌਕੀ ਬਖਸ਼ੀਵਾਲ ਦੇ ਬਾਹਰਵਾਰ ਬੰਬ ਧਮਾਕਾ ਕਰਨ ਨਾਲ ਸਬੰਧਤ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦੇ ਤਿੰਨ ਕਥਿਤ ਮੁਲਜ਼ਮਾਂ ਦੇ ਸੋਮਵਾਰ ਤੜਕੇ ਪੰਜਾਬ ਪੁਲੀਸ ਅਤੇ ਉਤਰ ਪ੍ਰਦੇਸ਼ ਪੁਲੀਸ ਦੀ ਟੀਮ ਨਾਲ ਯੂਪੀ ਦੇ ਪੀਲੀਭੀਤ ਵਿਚ ਹੋਏ ਪੁਲੀਸ ਮੁਕਾਬਲੇ ਵਿਚ ਮਾਰੇ ਜਾਣ ਦੀ ਖ਼ਬਰ […]