By G-Kamboj on
INDIAN NEWS, News, SPORTS NEWS

ਅਹਿਮਦਾਬਾਦ, 22 ਦਸੰਬਰ- ਪੰਜਾਬ ਦੇ ਅਨਮੋਲਪ੍ਰੀਤ ਸਿੰਘ ਨੇ ਅੱਜ ਇੱਥੇ ਵਿਜੈ ਹਜ਼ਾਰੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੇ ਗਰੁੱਪ ਸੀ ਦੇ ਮੈਚ ਵਿੱਚ ਅਰੁਣਾਚਲ ਪ੍ਰਦੇਸ਼ ਖ਼ਿਲਾਫ਼ ਸਿਰਫ 35 ਗੇਂਦਾਂ ’ਚ ਸੈਂਕੜਾ ਜੜ ਦਿੱਤਾ। ਇਹ ਲਿਸਟ ਏ ਕ੍ਰਿਕਟ ਵਿੱਚ ਸਭ ਤੋਂ ਤੇਜ਼ ਸੈਂਕੜਾ ਲਾਉਣ ਦਾ ਭਾਰਤੀ ਰਿਕਾਰਡ ਹੈ। ਅਨਮੋਲਪ੍ਰੀਤ ਦੀ ਇਸ ਤੇਜ਼-ਤਰਾਰ ਪਾਰੀ ਦੀ ਬਦੌਲਤ ਪੰਜਾਬ ਨੇ […]
By G-Kamboj on
INDIAN NEWS, News

ਵੈਨਕੂਵਰ, 22 ਦਸੰਬਰ- ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਹੋਈ ਬਾਹਰੀ ਹਮਾਇਤ ਵਾਪਸ ਲਏ ਜਾਣ ਅਤੇ ਬੇਭਰੋਸਗੀ ਮਤਾ ਲਿਆਏ ਜਾਣ ਦੇ ਐਲਾਨ ਤੋਂ ਬਾਅਦ ਲਿਬਰਲ ਸੰਸਦ ਮੈਂਬਰਾਂ ਵੱਲੋਂ ਵੀ ਟਰੂਡੋ ’ਤੇ ਅਹੁਦਾ ਛੱਡਣ ਦਾ ਦਬਾਅ ਵਧਣ ਲੱਗਾ ਹੈ। ਲਿਬਰਲ ਸੰਸਦ […]
By G-Kamboj on
INDIAN NEWS, News, SPORTS NEWS

ਕੁਆਲਾਲੰਪੁਰ, 22 ਦਸੰਬਰ- ਭਾਰਤ ਨੇ ਮਹਿਲਾ ਅੰਡਰ 10 ਟੀ 20 ਕ੍ਰਿਕਟ ਦੇ ਫਾਈਨਲ ਵਿਚ ਅੱਜ ਇੱਥੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਇਹ ਜਿੱਤ ਸਲਾਮੀ ਬੱਲੇਬਾਜ਼ ਜੀ ਤ੍ਰਿਸ਼ਾ, ਆਯੂਸ਼ੀ ਸ਼ੁਕਲਾ, ਸੋਨਮ ਯਾਦਵ ਤੇ ਪੁਰਣਿਕਾ ਸਿਸੋਦੀਆ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹਾਸਲ ਕੀਤੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ’ਤੇ 117 ਦੌੜਾਂ […]
By G-Kamboj on
INDIAN NEWS, News

ਮੁਹਾਲੀ, 22 ਦਸੰਬਰ- ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਲੰਘੇ ਕੱਲ੍ਹ ਵੀ ਇਕ ਦ੍ਰਿਸ਼ਟੀ ਨਾਮ ਦੀ ਇਕ ਮਹਿਲਾ ਦੀ ਲਾਸ਼ ਮਲਬੇ ਹੇਠਿਓਂ ਮਿਲੀ ਸੀ। ਇਕ ਅਧਿਕਾਰਤ ਬਿਆਨ ਮੁਤਾਬਕ, […]
By G-Kamboj on
INDIAN NEWS, News

ਚੰਡੀਗੜ੍ਹ, 22 ਦਸੰਬਰ- ਪੰਜਾਬ ਵਿੱਚ ਸ਼ਨਿਚਰਵਾਰ ਨੂੰ ਹੋਈਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਸਿਰਫ਼ ਨਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਬਹੁਮਤ ਹਾਸਲ ਕਰ ਸਕੀ ਹੈ ਜਦੋਂ ਕਿ ਬਾਕੀ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ […]