ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

ਮੁਹਾਲੀ, 22 ਦਸੰਬਰ- ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਲੰਘੇ ਕੱਲ੍ਹ ਵੀ ਇਕ ਦ੍ਰਿਸ਼ਟੀ ਨਾਮ ਦੀ ਇਕ ਮਹਿਲਾ ਦੀ ਲਾਸ਼ ਮਲਬੇ ਹੇਠਿਓਂ ਮਿਲੀ ਸੀ। ਇਕ ਅਧਿਕਾਰਤ ਬਿਆਨ ਮੁਤਾਬਕ, […]

ਨਗਰ ਨਿਗਮ ਤੇ ਕੌਂਸਲ ਚੋਣਾਂ: ਪਟਿਆਲਾ ’ਤੇ ‘ਆਪ’ ਦਾ ਕਬਜ਼ਾ

ਨਗਰ ਨਿਗਮ ਤੇ ਕੌਂਸਲ ਚੋਣਾਂ: ਪਟਿਆਲਾ ’ਤੇ ‘ਆਪ’ ਦਾ ਕਬਜ਼ਾ

ਚੰਡੀਗੜ੍ਹ, 22 ਦਸੰਬਰ- ਪੰਜਾਬ ਵਿੱਚ ਸ਼ਨਿਚਰਵਾਰ ਨੂੰ ਹੋਈਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਸਿਰਫ਼ ਨਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਬਹੁਮਤ ਹਾਸਲ ਕਰ ਸਕੀ ਹੈ ਜਦੋਂ ਕਿ ਬਾਕੀ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਵਿੱਚ ਕਿਸੇ ਵੀ ਸਿਆਸੀ ਪਾਰਟੀ ਨੂੰ […]

ਕੈਨੇਡਾ ’ਚ ਪਿੰਡ ਠਸਕਾ ਮੀਰਾਂਜੀ ਦੀ ਸਿਮਰਨ ਦਾ ਕਤਲ

ਕੈਨੇਡਾ ’ਚ ਪਿੰਡ ਠਸਕਾ ਮੀਰਾਂਜੀ ਦੀ ਸਿਮਰਨ ਦਾ ਕਤਲ

ਪਿਹੋਵਾ : ਕੈਨੇਡਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਠਸਕਾ ਮੀਰਾਂਜੀ ਦੀ ਲੜਕੀ ਸਿਮਰਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ| ਇਸ ਦੌਰਾਨ ਨੇੜਲੇ ਕਮਰੇ ’ਚ ਰਹਿੰਦੇ ਉਸ ਦੇ ਦੋ ਸਾਥੀਆਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜੋ ਜ਼ਖ਼ਮੀ ਹਨ। ਪਰਿਵਾਰ ਨੇ ਸਿਮਰਨ ਦੀ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਸਿਮਰਨ ਕੈਨੇਡਾ […]

ਪਾਰਸਲ ’ਚ ਸਾਮਾਨ ਦੀ ਥਾ ਪਹੁੰਚੀ ਲਾਸ਼

ਪਾਰਸਲ ’ਚ ਸਾਮਾਨ ਦੀ ਥਾ ਪਹੁੰਚੀ ਲਾਸ਼

ਯੇਂਦਾਗੜੀ (ਆਂਧਰਾ ਪ੍ਰਦੇਸ਼), 20 ਦਸੰਬਰ- ਪੱਛਮੀ ਗੋਦਾਵਰੀ ਜ਼ਿਲ੍ਹੇ ’ਚ ਇਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਜਿੱਥੇ ਇਕ ਪਰਿਵਾਰ ਨੂੰ ਪਾਰਸਲ ਵਿਚ 45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਭੇਜੀ ਗਈ ਹੈ। ਪਾਰਸਲ ਦੇ ਨਾਲ ਇਕ ਚਿੱਠੀ ਵੀ ਭੇਜੀ ਗਈ, ਜਿਸ ਵਿਚ ਪਰਿਵਾਰ ਵੱਲੋਂ ਕਈ ਸਾਲ ਪਹਿਲਾਂ ਲਏ ਗਏ ਕਰਜ਼ੇ ਲਈ ਇਕ ਕਰੋੜ ਰੁਪਏ ਤੋਂ ਵੱਧ ਦੀ ਮੰਗ […]

ਬੰਬੇ ਹਾਈ ਕੋਰਟ ਵੱਲੋਂ ਅਡਾਨੀ ਸਮੂਹ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜ

ਬੰਬੇ ਹਾਈ ਕੋਰਟ ਵੱਲੋਂ ਅਡਾਨੀ ਸਮੂਹ ਦੇ ਧਾਰਾਵੀ ਪੁਨਰ ਵਿਕਾਸ ਟੈਂਡਰ ਵਿਰੁੱਧ ਪਟੀਸ਼ਨ ਖਾਰਜ

ਮੁੰਬਈ, 20 ਦਸੰਬਰ- ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਧਾਰਾਵੀ ਪੁਨਰ ਵਿਕਾਸ ਪ੍ਰੋਜੈਕਟ ਲਈ ਅਡਾਨੀ ਸਮੂਹ ਨੂੰ ਦਿੱਤੇ ਗਏ ਟੈਂਡਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਇੱਕ ਪ੍ਰਾਈਵੇਟ ਫਰਮ ਦੁਆਰਾ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਇੱਕ ਨਵੇਂ ਟੈਂਡਰ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਅਡਾਨੀ ਸਮੂਹ ਨੂੰ […]