By G-Kamboj on
INDIAN NEWS, News, World News

ਵਾਸ਼ਿੰਗਟਨ, 18 ਦਸੰਬਰ- ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੀਂ ਦਿੱਲੀ ਵਲੋਂ ਕੁਝ ਅਮਰੀਕੀ ਉਤਪਾਦਾਂ ਦੀ ਦਰਾਮਦ ‘ਤੇ ‘ਵੱਧ ਟੈਕਸ’ ਲਾਉਣ ਬਦਲੇ ਪਰਸਪਰ ਟੈਰਿਫ ਲਗਾਉਣ ਦਾ ਆਪਣਾ ਇਰਾਦਾ ਦੁਹਰਾਇਆ ਹੈ। ਟਰੰਪ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ, ‘‘ਵਾਰੀ ਦਾ ਵੱਟਾ, ਜੇ ਉਹ ਸਾਡੇ ’ਤੇ ਟੈਕਸ ਲਗਾਉਂਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਓਨੀ ਹੀ ਰਕਮ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਕਿਸਾਨ ਸਿੱਧੇ ਜਾਂ ਫਿਰ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਸਾਡੇ ਤੱਕ ਪਹੁੰਚ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਵਿਗੜਦੀ ਸਿਹਤ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਬਾਬਾਸਾਹਿਬ ਅੰਬੇਦਕਰ ਦਾ ਨਿਰਾਦਰ ਨਹੀਂ ਸਹਿਣ ਕਰੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਜ ਸਭਾ ਵਿਚ ਕੀਤੀਆਂ ਆਪਣੀਆਂ ਟਿੱਪਣੀਆਂ ਲਈ ਮੁਆਫ਼ੀ ਮੰਗਣ। ਕਾਂਗਰਸੀ ਆਗੂ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ ਸਣੇ ਇੰਡੀਆ ਗੱਠਜੋੜ ਦੇ ਕਈ ਸੰਸਦ […]
By G-Kamboj on
INDIAN NEWS, News

ਸ਼ੰਭੂ ਬਾਰਡਰ, 18 ਦਸੰਬਰ- ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ ਦੀ […]
By G-Kamboj on
INDIAN NEWS, News

ਨਵੀਂ ਦਿੱਲੀ, 18 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾਸਾਹਿਬ ਭੀਮਰਾਓ ਅੰਬੇਦਕਰ ਦੇ ਹਵਾਲੇ ਨਾਲ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਤੇ ਹੋਰਨਾਂ ਵਿਰੋਧੀ ਧਿਰਾਂ ਨੇ ਅੱਜ ਲੋਕ ਸਭਾ ਤੇ ਰਾਜ ਸਭਾ ਵਿਚ ਜਮ ਕੇ ਹੰਗਾਮਾ ਕੀਤਾ, ਜਿਸ ਮਗਰੋਂ ਦੋਵਾਂ ਸਦਨਾਂ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਜੁੜਨ ਮਗਰੋਂ ਪੂਰੇ ਦਿਨ ਲਈ ਮੁਲਤਵੀ ਕਰ […]