ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਅਮਰੀਕਾ ਦੀ ਬਿਜਲੀ ਬੰਦ ਕਰਨ ਦੀ ਧਮਕੀ

ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਅਮਰੀਕਾ ਦੀ ਬਿਜਲੀ ਬੰਦ ਕਰਨ ਦੀ ਧਮਕੀ

ਵਿਨੀਪੈਗ, 13 ਦਸੰਬਰ- ਪ੍ਰਧਾਨ  ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕੈਨੇਡਾ ਦੇ ਵੱਖ-ਵੱਖ ਸੂਬਿਆਂ  ਦੇ ਮੁੱਖ ਮੰਤਰੀਆਂ (Premiers) ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਫੈਡਰਲ ਸਰਕਾਰ ਦੀ ਯੋਜਨਾ ਬਾਰੇ ‘ਸੰਖੇਪ ਜਾਣਕਾਰੀ’ ਸਾਂਝੀ ਕੀਤੀ ਅਤੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਤੀ ਗਈ ਧਮਕੀ ਮੁਤਾਬਕ ਟੈਰਿਫ਼ ‘ਤੇ ਸੰਭਾਵਿਤ ਪ੍ਰਤੀਕ੍ਰਿਆਵਾਂ ‘ਤੇ ਚਰਚਾ ਕੀਤੀ। ਪਬਲਿਕ […]

ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਏ

ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਏ

ਅੰਮ੍ਰਿਤਸਰ, 13 ਦਸੰਬਰ- ਸ੍ਰੀ ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਅੱਜ ਇੱਥੇ ਖਿਮਾ ਯਾਚਨਾ ਦੀ ਅਰਦਾਸ ਵਾਸਤੇ  ਸ੍ਰੀ ਅਕਾਲ ਤਖ਼ਤ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਘੱਤਿਆ ਗਿਆ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਕਾਲੀ ਆਗੂਆਂ ਦੀ […]

ਡੱਲੇਵਾਲ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ: ਸੁਪਰੀਮ ਕੋਰਟ

ਡੱਲੇਵਾਲ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ: ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ : ਸੁਪਰੀਮ ਕੋਰਟ ਨੇ ਆਪਣੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਿੱਘਰਦੀ ਹਾਲਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਸਿਖਰਲੀ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਦੋਵਾਂ ਸਰਕਾਰਾਂ ਦੇ ਨੁਮਾਇੰਦਿਆਂ […]

ਪੁਸ਼ਪਾ 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਪੁਸ਼ਪਾ 2 ਦੇ ਅਦਾਕਾਰ ਅੱਲੂ ਅਰਜੁਨ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ, 13 ਦਸੰਬਰ- ਹਾਲ ਵੀ ਵਿੱਚ ਰਿਲੀਜ਼ ਹੋਈ ਫਿਲਮ ‘ਪੁਸ਼ਪਾ 2’ ਭਾਵੇਂ ਕਿ ਬਾਕਸ ਆਫਿਸ ’ਤੇ ਧਮਾਲਾਂ ਪਾ ਰਹੀ ਹੈ, ਪਰ ਅਦਾਕਾਰ ਅੱਲੂ ਅਰਜੁਨ ਦੀ ਇਸ ਫਿਲਮ ਦੀ ਕਾਮਯਾਬੀ ਦੇ ਨਾਲ ਇਕ ਵਿਵਾਦ ਵੀ ਜੁੜ ਗਿਆ ਹੈ। ਅੱਜ ਦੁਪਹਿਰ ਵੇਲੇ ਪੁਲੀਸ ਨੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਨੂੰ ਚਿੱਕੜਪੱਲੀ […]

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਦੋਸਾਂਝ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ, 12 ਦਸੰਬਰ : ਗਾਇਕ ਦਿਲਜੀਤ ਦੋਸਾਂਝ ਨੂੰ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (Chandigarh Commission for Protection of Child Rights – Union Territory) ਦੀ ਚੇਅਰਪਰਸਨ ਵੱਲੋਂ 14 ਦਸੰਬਰ ਨੂੰ ਸ਼ਹਿਰ ਵਿੱਚ ਹੋਣ ਵਾਲੇ ਸ਼ੋਅ ਤੋਂ ਪਹਿਲਾਂ ਇੱਕ ਸੇਧ ਜਾਰੀ ਕੀਤੀ ਗਈ ਹੈ। ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ […]