By G-Kamboj on
INDIAN NEWS, News

ਦੀਘਾ (ਪੱਛਮੀ ਬੰਗਾਲ), 11 ਦਸੰਬਰ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਿੰਸਾ ਪ੍ਰਭਾਵਿਤ ਬੰਗਲਾਦੇਸ਼ ਵਿੱਚ ਘੱਟਗਿਣਤੀਆਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ ਅਤੇ ਘੱਟਗਿਣਤੀ ਭਾਈਚਾਰਿਆਂ ਨਾਲ ਸਬੰਧਤ ਜਿਹੜੇ ਵੀ ਲੋਕ ਬੰਗਲਾਦੇਸ਼ ਤੋਂ ਭਾਰਤ ਪਰਤਣਾ ਚਾਹੁੰਦੇ ਹਨ, ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ […]
By G-Kamboj on
INDIAN NEWS, News

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਤਹਿਤ ਲਾਈ ਗਈ ਧਾਰਮਿਕ ਸਜ਼ਾ ਭੁਗਤਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਸੇਵਾਦਾਰ ਵਜੋਂ ਅਤੇ ਲੰਗਰ ਵਿਖੇ ਭਾਂਡੇ ਮਾਂਜਣ ਦੀ ਦੋ ਰੋਜ਼ਾ ਸੇਵਾ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ […]
By G-Kamboj on
INDIAN NEWS, News, World News

ਵੈਨਕੂਵਰ, 10 ਦਸੰਬਰ : ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ ਸਰਕਾਰ ਵਿਰੁੱਧ ਵਿਰੋਧੀ ਕੰਜ਼ਰਵੇਟਿਵ ਪਾਰਟੀ ਆਗੂ ਪੀਅਰ ਪੋਲਿਵਰ ਵਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ ਆਖ਼ਰੀ ਬੇਭਰੋਸਗੀ ਮਤਾ ਵੀ ਫੇਲ੍ਹ ਹੋ ਗਿਆ। ਉਸ ਵਲੋਂ ਪਿਛਲੇ ਮਹੀਨਿਆਂ ਵਿੱਚ ਦੋ ਵਾਰ ਇੰਝ ਦੇ ਮਤੇ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਦਾ ਕਿਸੇ ਹੋਰ ਪਾਰਟੀ ਵਲੋਂ ਸਮਰਥਨ […]
By G-Kamboj on
INDIAN NEWS, News

ਫਰੀਦਕੋਟ, 10 ਦਸੰਬਰ : ਕਿਸਾਨੀ ਮੰਗਾਂ ਨੂੰ ਲੈ ਕੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲ ਵਿੱਚ ਵੀ ਅੱਜ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੇ ਸੰਘਰਸ਼ ਦਾ ਸਾਥ ਦਿੱਤਾ ਪਿੰਡ ਦੇ ਕਿਸੇ ਵੀ ਪਰਿਵਾਰ ਨੇ ਚੁੱਲ੍ਹਾ ਨਹੀਂ ਬਾਲ਼ਿਆ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ […]
By G-Kamboj on
INDIAN NEWS, News

ਕੋਲਕਾਤਾ, 10 ਦਸੰਬਰ- ਕੋਲਕਾਤਾ ਪੁਲੀਸ ਨੇ ਇੱਕ ਕਾਲ ਸੈਂਟਰ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸੋਮਵਾਰ ਦੇਰ ਰਾਤ 19 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਿਟੀ ਪੁਲੀਸ ਦੇ ਸੂਤਰਾਂ ਨੇ ਕਿਹਾ ਕਿ ਰੈਕੇਟ ਇਕ ਲੁਭਾਉਣ ਵਾਲੇ ਆਫ਼ਰ ਸਬੰਧਤ ਡਿਵਾਈਸਾਂ ਦੀ ਪੇਸ਼ਕਸ਼ ਕਰਦਿਆਂ ਇੱਕ ਐਂਟੀ-ਮਾਲਵੇਅਰ ਐਪ ਨੂੰ ਡਾਉਨਲੋਡ ਕਰਨ ਦੀ ਪੇਸ਼ਕਸ਼ ਦੇ ਰਿਹਾ ਸੀ। ਇੱਕ ਵਾਰ ਜਦੋਂ ਵਿਅਕਤੀ (ਟਾਰਗੇਟ) […]