By G-Kamboj on
ENTERTAINMENT, INDIAN NEWS, News

ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੀ ਇੱਕ ਅਦਾਲਤ ਨੇ ਗਰਮ-ਧਰਮ ਢਾਬਾ ਫਰੈਂਚਾਇਜ਼ੀ ਨਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਮਸ਼ਹੂਰ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਸ਼ਿਕਾਇਤਕਰਤਾ ਦੇ ਵਕੀਲ ਡੀਡੀ ਪਾਂਡੇ ਨੇ ਕਿਹਾ ਕਿ ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਨੇ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਵੱਲੋਂ ਦਾਇਰ ਸ਼ਿਕਾਇਤ ’ਤੇ 89 ਸਾਲਾ ਅਭਿਨੇਤਾ […]
By G-Kamboj on
INDIAN NEWS, News

ਪਟਿਆਲਾ, 9 ਦਸੰਬਰ- ਹਰਿਆਣਾ ਦੇ ਅਧਿਕਾਰੀਆਂ ਤੇ ਕਿਸਾਨਾਂ ਦਰਮਿਆਨ ਇੱਕ ਦਿਨ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਅੱਜ ਕੋਈ ਜਥਾ ਦਿੱਲੀ ਵੱਲ ਨਹੀਂ ਭੇਜਿਆ, ਉੱਥੇ ਹੀ 10 ਦਸੰਬਰ ਨੂੰ ਵੀ ਕਿਸਾਨ ਦਿੱਲੀ ਕੂਚ ਨਹੀਂ ਕਰਨਗੇ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ‘ਤੇ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਨ੍ਹਾਂ […]
By G-Kamboj on
INDIAN NEWS, News

ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕੇਂਦਰ ਅਤੇ ਹੋਰ ਅਥਾਰਟੀਆਂ ਨੂੰ ਪੰਜਾਬ ਵਿੱਚ ਕੌਮੀ ਅਤੇ ਰਾਜ ਮਾਰਗਾਂ ’ਤੇ ਰੋਕਾਂ ਹਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ, ਜਿੱਥੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਸਬੰਧੀ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਮਨਮੋਹਨ ਦੀ ਬੈਂਚ […]
By G-Kamboj on
INDIAN NEWS, News

ਨਵੀਂ ਦਿੱਲੀ, 9 ਦਸੰਬਰ – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (CPM) ਦੀ ਪੋਲਿਟ ਬਿਊਰੋ ਨੇ ਦੇਸ਼ ਭਰ ਵਿੱਚ ਪ੍ਰਾਚੀਨ ਮਸਜਿਦਾਂ ਦੇ ਥੱਲਿਉਂ ਮੰਦਰਾਂ ਦੇ ਖੰਡਰਾਂ ਦੀ ਤਲਾਸ਼ ਲਈ ਸਰਵੇਖਣ ਕਰਵਾਉਣ ਵਾਸਤੇ ਦਾਇਰ ਕੀਤੇ ਜਾ ਰਹੇ ਮੁਕੱਦਮਿਆਂ ‘ਤੇ ਸੋਮਵਾਰ ਨੂੰ ਚਿੰਤਾ ਜ਼ਾਹਰ ਕੀਤੀ ਹੈ। ਸੀਪੀਐਮ ਨੇ ਇਸ ਸਬੰਧੀ ਜਾਰੀ ਇਕ ਬਿਆਨ ਵਿਚ ਕਿਹਾ ਹੈ, “ਵਾਰਾਣਸੀ ਅਤੇ ਮਥੁਰਾ […]
By G-Kamboj on
INDIAN NEWS, News

ਅੰਮ੍ਰਿਤਸਰ, 9 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ ਅਸਥਾਨ ਦੇ ਸ਼ਾਂਤਮਈ ਤੇ […]