By G-Kamboj on
INDIAN NEWS, News

ਅੰਮ੍ਰਿਤਸਰ, 4 ਦਸੰਬਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਸੇਵਾ ਕਰਦਿਆਂ ਗੋਲੀ ਚਲਾਉਣ ਦੀ ਵਾਪਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਲਾਈ […]
By G-Kamboj on
INDIAN NEWS, News

ਚੰਡੀਗੜ੍ਹ, 4 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਅਕਾਉਂਟ ‘ਤੇ ਪਾਈ […]
By G-Kamboj on
INDIAN NEWS, News

ਅੰਮ੍ਰਿਤਸਰ, 4 ਦਸੰਬਰ- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਸ ਵੇਲੇ ਵਾਲ-ਵਾਲ ਬੱਚ ਗਏ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰ ਦੀ ਸੇਵਾ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਕੁਝ ਕਦਮਾਂ ਦੀ ਦੂਰੀ ਤੋਂ ਗੋਲੀ ਚਲਾ ਦਿੱਤੀ। ਪਰ ਉਨ੍ਹਾਂ ਦੇ ਕੋਲ ਖੜੇ ਕੁਝ ਵਿਅਕਤੀਆਂ ਨੇ ਹਮਲਾਵਰ ਨੂੰ ਪਿਸਤੌਲ ਤਾਣਦਿਆ […]
By G-Kamboj on
ENTERTAINMENT, Lifestyle, News, Punjab News, Punjabi Movies

ਦਿਲਜੀਤ ਦੋਸਾਂਝ ਨੂੰ ‘ਅਮਰ ਸਿੰਘ ਚਮਕੀਲਾ’ ਦੀ ਅਦਾਕਾਰੀ ਲਈ ਮਿਲਿਆ ਸਰਵੋਤਮ ਅਦਾਕਾਰ ਦਾ ਪੁਰਸਕਾਰ ਫਿਲਮਫੇਅਰ ਓਟੀਟੀ ਐਵਾਰਡਜ਼ ਦੇ 5ਵੇਂ ਐਡੀਸ਼ਨ ਦੀ ਮੇਜ਼ਬਾਨੀ ਮੁੰਬਈ ’ਚ ਕੀਤੀ ਗਈ। ਇਕ ਦਸੰਬਰ ਨੂੰ ਆਯੋਜਿਤ ਫਿਲਮਫੇਅਰ ਐਵਾਰਡਸ ਵਿਚ ਐਡੀਸ਼ਨ ’ਚ 39 ਸ਼੍ਰੇਣੀਆਂ ’ਚ ਸਰਵੋਤਮ ਵੈਬ ਸੀਰੀਜ਼ ਅਤੇ ਫਿਲਮਾਂ ਨੂੰ ਸ਼ਾਮਲ ਕੀਤਾ ਗਿਆ। ਜਿਸ ’ਚ ਚੋਟੀ ਦੀਆਂ ਮਸ਼ਹੂਰ ਹਸਤੀਆਂ, ਨਿਰਦੇਸ਼ਕਾਂ ਅਤੇ […]
By G-Kamboj on
INDIAN NEWS, News

ਨਵੀਂ ਦਿੱਲੀ, 3 ਦਸੰਬਰ- ਲੋਕ ਸਭਾ ਐਲਓਪੀ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਭਾਰਤ ਬਲਾਕ ਦੇ ਹੋਰ ਨੇਤਾਵਾਂ ਨੇ ਮੰਗਲਵਾਰ ਨੂੰ ਅਡਾਨੀ ’ਤੇ ਲਗਾਏ ਦੋਸ਼ਾਂ ਦੇ ਮੁੱਦੇ ‘ਤੇ ਸੰਸਦ ਅੱਗੇ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬੈਨਰਾਂ ਨਾਲ ਪਰਦਰਸ਼ਨ ਕਰਦਿਆਂ ਅਡਾਨੀ ਦੋਸ਼ਾਂ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਕਰਦੇ ਹੋਏ […]