By G-Kamboj on
INDIAN NEWS, News

ਚੰਡੀਗੜ੍ਹ, 3 ਸਤੰਬਰ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ […]
By akash upadhyay on
News

ਐਡਮਿੰਟਨ ਦੇ ਸਿਲਵਰ ਬੇਰੀ ਪਾਰਕ ਵਿੱਚ ਸਿੱਖ ਯੂਥ ਸੁਸਾਇਟੀ ਵੱਲੋਂ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸੁੰਦਰ ਦਸਤਾਰ, ਦੁਮਾਲਾ ਸਜਾਉਣ ਅਤੇ ਦੌੜਾਂ ਦੇ ਰੰਗਾਰੰਗ ਮੁਕਾਬਲੇ ਕਰਵਾਏ ਗਏ। ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ, ਨੌਜਵਾਨਾਂ, ਬੀਬੀਆਂ ਅਤੇ ਬਜ਼ੁਰਗਾਂ ਨੇ ਭਰਪੂਰ ਜੋਸ਼ ਨਾਲ ਭਾਗ ਲਿਆ। ਜੇਤੂਆਂ ਨੂੰ ਇਨਾਮਾਂ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਢਾਡੀ ਜੱਥਿਆਂ ਦੀਆਂ […]
By akash upadhyay on
News

ਐਡਮਿੰਟਨ (ਕਨੇਡਾ) ਦੇ ਮਿੱਲਵੱਡ ਕਲਚਰਲ ਸੁਸਾਇਟੀ ਹਾਲ ਵਿੱਚ ਓਵਰਸੀਜ ਟੀਚਰਸ ਸੁਸਾਇਟੀ ਵੱਲੋਂ ਸਵ. ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਇਕ ਵਿਸ਼ੇਸ਼ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਪਾਤਰ ਦੇ ਕ੍ਰਿਤੀਤਵ ਅਤੇ ਵਿਅਕਤੀਤਵ ਉੱਤੇ ਚਾਨਣਾ ਪਾਇਆ ਤੇ ਉਨ੍ਹਾਂ ਦੀ ਸਾਹਿਤਕ ਯਾਤਰਾ ਨੂੰ ਯਾਦ ਕੀਤਾ। ਕਵੀ ਦਰਬਾਰ ਵਿੱਚ ਦਲਬੀਰ ਸਿੰਘ ਰਿਆੜ, […]
By G-Kamboj on
INDIAN NEWS, News

ਨਿਊਯਾਰਕ : ਭਾਰਤ ਅਤੇ ਅਮਰੀਕਾ ਦਰਮਿਆਨ ਤਣਾਅ ਦੇ ਵਿਚਕਾਰ ਵਿੱਤ ਸਕੱਤਰ ਸਕਾਟ ਬੇਸੇਂਟ ਨੇ ਕਿਹਾ ਕਿ ਅਖੀਰ ਵਿੱਚ, ‘‘ਦੋਵੇਂ ਮਹਾਨ ਦੇਸ਼ ਇਸ ਮਸਲੇ ਨੂੰ ਹੱਲ ਕਰ ਲੈਣਗੇ,” ਇਹ ਜੋੜਦੇ ਹੋਏ ਕਿ ਦਿੱਲੀ ਦੇ ਮੁੱਲ “ਸਾਡੇ ਅਤੇ ਚੀਨ ਨਾਲੋਂ ਰੂਸ ਦੇ ਬਹੁਤ ਨੇੜੇ ਹਨ।’’ਫੌਕਸ ਨਿਊਜ਼ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਬੇਸੇਂਟ ਨੇ ਸ਼ੰਘਾਈ ਸਹਿਯੋਗ ਸੰਗਠਨ (SCO) ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 2 ਸਤੰਬਰ: ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦਰਿਆ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਜਿਸ ਨਾਲ ਸੂਬੇ ਦੇ ਕਰੀਬ ਇੱਕ ਦਰਜਨ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ। ਰਾਵੀ ਦਰਿਆ ਦਾ ਪਾਣੀ ਹਾਲੇ ਸ਼ੂਕ ਹੀ ਰਿਹਾ ਹੈ ਤਾਂ ਉਧਰ ਭਾਰੀ ਬਾਰਸ਼ ਕਾਰਨ ਘੱਗਰ ਵੀ ਨੱਕੋ-ਨੱਕ ਭਰ ਗਿਆ ਹੈ। ਘੱਗਰ ਦੇ ਆਸ-ਪਾਸ […]