By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ- ਸੁਪਰੀਮ ਕੋਰਟ ਨੇ ਹਰੇਕ ਪੋਲਿੰਗ ਸਟੇਸ਼ਨ ਉੱਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1200 ਤੋਂ ਵਧਾ ਕੇ 1500 ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਜਨਹਿੱਤ ਪਟੀਸ਼ਨ ਉੱਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਵੋਟਰ ਬਾਹਰ ਨਹੀਂ ਰਹਿਣਾ ਚਾਹੀਦਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 2 ਦਸੰਬਰ : ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਚੌਥੇ ਪੜਾਅ ਤਹਿਤ ਲਾਈਆਂ ਪਾਬੰਦੀਆਂ ਵਿਚ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਏਕਿਊਆਈ ਦਾ ਪੱਧਰ ਹੇਠਾਂ ਨਹੀਂ ਡਿੱਗਦਾ ਤਕ ਤਕ ਪਾਬੰਦੀਆਂ ਜਾਰੀ ਰਹਿਣਗੀਆਂ।ਜਸਟਿਸ ਅਭੈ ਐਸ ਓਕਾ ਅਤੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 1 ਦਸੰਬਰ : ਡੋਨਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ (BRICS countries) ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੇ ਕਿਸੇ ਹੋਰ ਕਰੰਸੀ ਦਾ ਸਮਰਥਨ ਕੀਤਾ ਤਾਂ ਉਨ੍ਹਾਂ ’ਤੇ ਸੌ ਫੀਸਦੀ ਟੈਰਿਫ […]
By G-Kamboj on
INDIAN NEWS, News

ਕੋਜ਼ੀਕੋਡ (ਕੇਰਲਾ), 1 ਦਸੰਬਰ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ’ਤੇ ਉਦਯੋਗਪਤੀ ਗੌਤਮ ਅਡਾਨੀ ਨਾਲ ਵੱਖਰੀ ਤਰ੍ਹਾਂ ਦਾ ਵਿਵਹਾਰ ਕਰਨ ਅਤੇ ਵਾਇਨਾਡ ਵਿੱਚ ਢਿੱਗਾਂ ਡਿੱਗਣ ਦੀ ਘਟਨਾ ਦੇ ਪੀੜਤਾਂ ਨੂੰ ਬਣਦੀ ਸਹਾਇਤਾ ਮੁਹੱਈਆ ਨਾ ਕਰ ਕੇ ਉਨ੍ਹਾਂ ਨਾਲ ਭੇਦਭਾਵ ਕਰਨ ਦਾ […]
By G-Kamboj on
ENTERTAINMENT, INDIAN NEWS, News

ਮੁੰਬਈ, 1 ਦਸੰਬਰ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਸ਼ਲੀਲ ਫਿਲਮਾਂ ਦੀ ਕਥਿਤ ਵੰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਬੌਲੀਵੁਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੁੰਦਰਾ ਨੂੰ 2 ਦਸੰਬਰ ਜਾਂ ਹਫ਼ਤੇ ਦੇ ਕਿਸੇ ਹੋਰ ਦਿਨ ਇਸ ਮਾਮਲੇ ਦੇ ਜਾਂਚ ਅਧਿਕਾਰੀ ਸਾਹਮਣੇ ਪੇਸ਼ […]