ਸੰਭਲ ਹਿੰਸਾ: ਜੁਡੀਸ਼ੀਅਲ ਕਮਿਸ਼ਨ ਦੀ ਟੀਮ ਵੱਲੋਂ ਮਸਜਿਦ ਦਾ ਜਾਇਜ਼ਾ

ਸੰਭਲ ਹਿੰਸਾ: ਜੁਡੀਸ਼ੀਅਲ ਕਮਿਸ਼ਨ ਦੀ ਟੀਮ ਵੱਲੋਂ ਮਸਜਿਦ ਦਾ ਜਾਇਜ਼ਾ

ਸੰਭਲ (ਉੱਤਰ ਪ੍ਰਦੇਸ਼), 1 ਦਸੰਬਰ : ਇੱਥੋਂ ਦੀ ਮੁਗਲ ਕਾਲ ਦੀ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਦੇ ਮਾਮਲੇ ਦੀ ਜਾਂਚ ਕਰਨ ਲਈ ਅੱਜ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਇੱਥੇ ਪਹੁੰਚਿਆ।ਜਾਣਕਾਰੀ ਅਨੁਸਾਰ ਤਿੰਨ ਮੈਂਬਰੀ ਕਮਿਸ਼ਨ ਵਿਚੋਂ ਅੱਜ ਦੋ ਮੈਂਬਰ ਹੀ ਪੁੱਜੇ ਤੇ ਉਨ੍ਹਾਂ ਜਾਮਾ ਮਸਜਿਦ ਦੇ ਬਾਹਰ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਟੀਮ ਮਸਜਿਦ ਅੰਦਰ ਗਈ […]

ਚਾਹੇ ਸਿਹਤ ਖਰਾਬ ਹੋਵੇ, ਲੜਾਈ ਜਾਰੀ ਰਹੇਗੀ: ਡੱਲੇਵਾਲ

ਚਾਹੇ ਸਿਹਤ ਖਰਾਬ ਹੋਵੇ, ਲੜਾਈ ਜਾਰੀ ਰਹੇਗੀ: ਡੱਲੇਵਾਲ

ਪਾਤੜਾਂ, 1 ਦਸੰਬਰ- ਢਾਬੀ ਗੁਜਰਾਂ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਦੀ ਤਾਂ ਨਾ ਕਰੇ, ਇਸ ਮਾਮਲੇ ਵਿਚ ਘਬਰਾਉਣ ਦੀ ਕੋਈ ਲੋੜ ਨਹੀਂ, ਉਨ੍ਹਾਂ ਦੀ ਜਥੇਬੰਦੀ ਨੇ 18 ਤਰੀਕ ਦਾ ਪ੍ਰੋਗਰਾਮ ਦਿੱਤਾ ਸੀ ਕਿ ਜਥਿਆਂ ਦੇ ਰੂਪ ਵਿੱਚ ਦਿੱਲੀ ਜਾਵਾਂਗੇ ਤੇ ਪੈਦਲ ਜਾਵਾਂਗੇ। […]

ਸੰਭਲ ਵਿਚ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ

ਸੰਭਲ ਵਿਚ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾਈ

ਲਖਨਊ, 30 ਨਵੰਬਰ : ਸੰਭਲ ਜ਼ਿਲ੍ਹੇ ਵਿਚ ਸ਼ਾਂਤੀ ਅਤੇ ਵਿਵਸਥਾ ਬਣਾਈ ਰੱਖਣ ਲਈ ਸੰਭਲ ਜ਼ਿਲਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਅਨੁਸਾਰ 10 ਦਸੰਬਰ ਤੱਕ ਕੋਈ ਵੀ ਬਾਹਰੀ ਵਿਅਕਤੀ, ਕੋਈ ਵੀ ਸਮਾਜਿਕ ਸੰਸਥਾ ਜਾਂ ਕੋਈ ਵੀ ਲੋਕ ਨੁਮਾਇੰਦਾ ਜ਼ਿਲ੍ਹੇ ਦੀਆਂ ਹੱਦਾਂ ਵਿੱਚ ਸਮਰੱਥ ਅਧਿਕਾਰੀ […]

ਕੈਨੇਡਾ ’ਚ ਪਨਾਹ ਨਹੀਂ ਮੰਗ ਸਕਣਗੇ ਕੋਮਾਂਤਰੀ ਵਿਦਿਆਰਥੀ

ਕੈਨੇਡਾ ’ਚ ਪਨਾਹ ਨਹੀਂ ਮੰਗ ਸਕਣਗੇ ਕੋਮਾਂਤਰੀ ਵਿਦਿਆਰਥੀ

ਵਿਨੀਪੈਗ, 30 ਨਵੰਬਰ : ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸ਼ਰਨ ਪ੍ਰਣਾਲੀਆਂ ਵਿੱਚ ਹੋਰ ਸੁਧਾਰਾਂ ਦਾ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਫੈਡਰਲ ਸਰਕਾਰ ਨੇ ਹਾਲ ਹੀ ਵਿੱਚ ਅਗਲੇ ਦੋ ਸਾਲਾਂ ਵਿੱਚ ਕੈਨੇਡਾ ’ਚ ਦਾਖਲ ਹੋਣ ਵਾਲੇ ਸਥਾਈ ਵਸਨੀਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਕਟੌਤੀ […]

ਮਰਨ ਵਰਤ ’ਤੇ ਬੈਠੇ ਡੱਲੇਵਾਲ ਦਾ ਵਜ਼ਨ 4 ਕਿਲੋ ਤੇ ਹਰਦੋਝੰਡੇ ਦਾ 8 ਕਿਲੋ ਘਟਿਆ

ਮਰਨ ਵਰਤ ’ਤੇ ਬੈਠੇ ਡੱਲੇਵਾਲ ਦਾ ਵਜ਼ਨ 4 ਕਿਲੋ ਤੇ ਹਰਦੋਝੰਡੇ ਦਾ 8 ਕਿਲੋ ਘਟਿਆ

ਪਾਤੜਾਂ, 30 ਨਵੰਬਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡੀਐਮਸੀ ਹਸਪਤਾਲ ਲੁਧਿਆਣਾ ਤੋਂ ਆ ਕੇ ਢਾਬੀ ਗੁਜਰਾਂ/ਖਨੌਰੀ ਬਾਰਡਰ ‘ਤੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਝੂਠ ਬੋਲ ਰਹੇ ਸਨ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣ ਲਈ  ਚੁੱਕਿਆ ਗਿਆ ਸੀ ਜਦੋਂ ਕਿ ਡੀਐਮਸੀ ਹਸਪਤਾਲ ਵਿੱਚ […]