ਪੀਜੀਆਈ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਲਈ ਮਦਦ ਦੀ ਅਪੀਲ

ਪੀਜੀਆਈ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਲਈ ਮਦਦ ਦੀ ਅਪੀਲ

ਚੰਡੀਗੜ੍ਹ, 30 ਨਵੰਬਰ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਇੱਕ ਵੈਬ ਪੋਰਟਲ ਲਾਂਚ ਕੀਤਾ ਗਿਆ ਹੈ। ਪੀਜੀਆਈ ਚੰਡੀਗੜ੍ਹ ਦੇ ਬੁਲਾਰੇ ਨੇ ਦੱਸਿਆ ਕਿ ਅਦਾਰਾ ਕੇਂਦਰੀ ਨੀਤੀ ਤਹਿਤ ਮਰੀਜ਼ਾਂ ਦੇ ਇਲਾਜ ਵਿੱਚ ਮੱਦਦ ਕਰਨ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਜ਼ਿੰਮੇਵਾਰੀ […]

ਵਿਧਾਇਕ ਹਰਮੀਤ ਪਠਾਨਮਾਜਰਾ ਵਲੋਂ ਅਮਰੂਤ ਸਕੀਮ ਦੇ ਪ੍ਰਾਜੈਕਟ ਦਾ ਉਦਘਾਟਨ

ਵਿਧਾਇਕ ਹਰਮੀਤ ਪਠਾਨਮਾਜਰਾ ਵਲੋਂ ਅਮਰੂਤ ਸਕੀਮ ਦੇ ਪ੍ਰਾਜੈਕਟ ਦਾ ਉਦਘਾਟਨ

ਪਟਿਆਲਾ, 30 ਨਵੰਬਰ (ਪੱਤਰ ਪ੍ਰੇਰਕ)- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਅੱਜ ਸਨੌਰ ’ਚ ਅਮਰੂਤ ਸਕੀਮ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਸਕੀਮ ਦੇ ਅਧੀਨ ਸਨੌਰ ਸ਼ਹਿਰ ਨੂੰ ਸੌ ਫੀਸਦੀ ਕਵਰ ਕਰਨ ਲਈ 19.19 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਤਿਆਰ ਕੀਤਾ ਜਾਵੇਗ। ਇਹ ਦਾ ਕੰਮ 15 ਮਹੀਨੇ ਦੇ ਸਮੇਂ ਵਿੱਚ ਪੂਰਾ ਕੀਤਾ […]

ਸੈਂਟਰਲ ਵਾਲਮੀਕਿ ਸਭਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਰਜੀਤ ਉਕਸੀ ਦਾ ਸਨਮਾਨ

ਸੈਂਟਰਲ ਵਾਲਮੀਕਿ ਸਭਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਰਜੀਤ ਉਕਸੀ ਦਾ ਸਨਮਾਨ

ਪਟਿਆਲਾ, 29 ਨਵੰਬਰ (ਜੀ. ਕੰਬੋਜ ਸੂਲਰ)- ਅਮਰਜੀਤ ਸਿੰਘ ਉਕਸੀ ਨੂੰ ਆਲ ਇੰਡੀਆ ਜਥੇਬੰਦਕ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸੂਬਾ ਸਕੱਤਰ ਜਸਪਾਲ ਸਿੰਘ ਤੇ ਪਟਿਆਲਾ ਦੇ ਪ੍ਰਧਾਨ ਸੰਦੀਪ ਆਸੇ ਮਾਜਰਾ ਵਲੋਂ ਸਨਮਾਨਿਤ ਕੀਤਾ ਗਿਆ। ਜਸਪਾਲ ਸਿੰਘ ਅਤੇ ਸੰਦੀਪ ਆਸੇਮਾਜਰਾ ਵਲੋਂ ਸਾਂਝੇ ਤੌਰ ’ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਸੈਂਟਰਲ ਵਾਲਮੀਕਿ […]

ਸੰਭਲ ਹਿੰਸਾ: ਇੰਟਰਨੈੱਟ ਸੇਵਾਵਾਂ ਬਹਾਲ

ਸੰਭਲ ਹਿੰਸਾ: ਇੰਟਰਨੈੱਟ ਸੇਵਾਵਾਂ ਬਹਾਲ

ਸੰਭਲ, 29 ਨਵੰਬਰ : ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਹਿੰਸਾ ਤੋਂ ਬਾਅਦ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਅੱਜ ਇਸ ਖੇਤਰ ਵਿਚ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਸੂਚਨਾ ਅਫਸਰ ਬ੍ਰਿਜੇਸ਼ ਕੁਮਾਰ ਨੇ ਦਿੱਤੀ। ਇਹ ਫੈਸਲਾ ਸ਼ਾਹੀ ਜਾਮਾ ਮਸਜਿਦ ਅਤੇ ਜ਼ਿਲ੍ਹੇ ਦੀਆਂ ਹੋਰ ਥਾਵਾਂ ’ਤੇ ਸ਼ੁੱਕਰਵਾਰ ਦੀ ਨਮਾਜ਼ ਦੇ […]

ਅਦਾਲਤੀ ਕੇਸ ਦੀ ਜਾਣਕਾਰੀ ਛੁਪਾਉਣ ਕਾਰਨ ਪਿੰਡ ਮਾਜਰੀ ਦਾ ਸਰਪੰਚ ਮੁਅੱਤਲ

ਗੂਹਲਾ ਚੀਕਾ, 29 ਨਵੰਬਰ- ਇਸ ਬਲਾਕ ਦੇ ਪਿੰਡ ਮਾਜਰੀ ਦੇ ਸਰਪੰਚ ਸਤਨਾਮ ਸਿੰਘ ਨੂੰ ਚੋਣਾਂ ਸਮੇਂ ਦਾਇਰ ਹਲਫ਼ਨਾਮੇ ਵਿੱਚ ਆਪਣੇ ਅਦਾਲਤੀ ਕੇਸ ਦੀ ਜਾਣਕਾਰੀ ਛੁਪਾਉਣ ਕਾਰਨ ਕੈਥਲ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਇਹ ਕਾਰਵਾਈ ਸਤਨਾਮ ਵੱਲੋਂ ਪੰਚਾਇਤੀ ਚੋਣਾਂ ਸਮੇਂ ਅਦਾਲਤੀ ਕੇਸ ਦੀ ਜਾਣਕਾਰੀ ਛੁਪਾਉਣ ਦੇ ਦੋਸ਼ਾਂ […]