By G-Kamboj on
INDIAN NEWS, News

ਮੁੰਬਈ, 29 ਨਵੰਬਰ- ਇੱਥੋਂ ਦੇ ਗੋਂਦੀਆ ਵਿਚ ਅੱਜ ਦੁਪਹਿਰ ਵੇਲੇ ਇਕ ਬੱਸ ਦੇ ਪਲਟਣ ਕਾਰਨ 11 ਯਾਤਰੀ ਹਲਾਕ ਹੋ ਗਏ ਜਦਕਿ 16 ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਬੱਸ (ਐਮਐਚ 09 ਈਐਮ 1273) ਭੰਡਾਰਾ ਤੋਂ ਗੋਂਦੀਆ ਆ ਰਹੀ ਸੀ ਕਿ ਬੱਸ ਦਾ ਡਰਾਈਵਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦਿਆਂ ਕੰਟਰੋਲ ਗੁਆ ਬੈਠਾ ਜਿਸ ਕਾਰਨ ਬੱਸ ਰੇਲਿੰਗ ਨਾਲ ਟਕਰਾ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਸੰਭਲ ਦੀ ਜਾਮਾ ਮਸਜਿਦ ਮਾਮਲੇ ਵਿਚ ਹੇਠਲੀ ਅਦਾਲਤ ਦੇ ਕਿਸੇ ਵੀ ਹੁਕਮ ਤੇ ਕਾਰਵਾਈ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਉਸ ਦੀ ਪਟੀਸ਼ਨ ਅਦਾਲਤ ਵਿੱਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੰਭਵ ਮਾਮਲੇ ’ਤੇ […]
By G-Kamboj on
INDIAN NEWS, News

ਨਵੀਂ ਦਿੱਲੀ, 29 ਨਵੰਬਰ : ਦਿੱਲੀ ਦੀ ਇੱਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਸ ਮਾਮਲੇ […]
By G-Kamboj on
INDIAN NEWS, News

ਪਟਿਆਲਾ, 28 ਨਵੰਬਰ (ਪੱਤਰ ਪ੍ਰੇਰਕ)- ਦੇਸ਼ ਵਿਚਲੀ ਸਿਆਸਤ ਵਿਚ ਇਸ ਕਦਰ ਨਿਘਾਰ ਆ ਗਿਆ ਹੈ, ਕਿ ਲੀਡਰ ਸੰਵਿਧਾਨ ਦੀਆਂ ਉਚ ਪਦਵੀਆਂ ’ਤੇ ਬੈਠੇ ਵੱਡੇ ਲੀਡਰਾਂ ਨੂੰ ਵੀ ਚੰਗੀ-ਮਾੜੀ ਬਿਆਨਬਾਜ਼ੀ ਤੋਂ ਨਹੀਂ ਬਖਸ਼ਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਂਟੀ ਕੁਰੱਪਸ਼ਨ ਸੋਸ਼ਲ ਵੈਲਫੇਅਰ ਆਰਗ ਦੇ ਕੌਮੀ ਚੇਅਰਮੈਨ ਸ੍ਰੀ ਆਰ ਕੇ ਗਰਗ ਸੂਲਰ ਵਲੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਕੀਤਾ। […]
By G-Kamboj on
INDIAN NEWS, News, SPORTS NEWS

ਦੁਬਈ, 28 ਨਵੰਬਰ-ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਰਥ ਵਿੱਚ ਆਸਟਰੇਲੀਆ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਗਿਸੋ ਰਬਾਡਾ ਅਤੇ ਜੋਸ਼ ਹੇਜ਼ਲਵੁੱਡ ਨੂੰ ਪਛਾੜਦਿਆਂ ਅੱਜ ਆਈਸੀਸੀ ਟੈਸਟ ਗੇਂਦਬਾਜ਼ੀ ਦਰਜਾਬੰਦੀ ਵਿੱਚ ਮੁੜ ਸਿਖਰ ’ਤੇ ਪਹੁੰਚ ਗਿਆ ਹੈ। ਕਾਰਜਕਾਰੀ ਕਪਤਾਨ ਬੁਮਰਾਹ ਨੇ ਮੈਚ ਵਿੱਚ 72 ਦੌੜਾਂ ਦੇ ਕੇ ਅੱਠ ਵਿਕਟਾਂ ਲਈਆਂ, ਜਿਸ ਦੀ ਮਦਦ ਨਾਲ ਭਾਰਤ ਨੇ ਆਸਟਰੇਲੀਆ ਨੂੰ 295 […]