By G-Kamboj on
INDIAN NEWS, World News

ਵੈਨਕੂਵਰ, 28 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਵ੍ਹਾਈਟ ਹਾਊਸ ਦੀ ਕੁਰਸੀ ’ਤੇ ਬੈਠਦੇ ਸਾਰ ਕੈਨੇਡਾ ਤੇ ਮੈਕਸੀਕੋ ਤੋਂ ਦਰਾਮਦ ਹੁੰਦੇ ਸਾਮਾਨ ’ਤੇ 25 ਫੀਸਦ ਟੈਕਸ ਲਾਉਣ ਦੇ ਐਲਾਨ ਤੋਂ ਬਾਅਦ ਕੈਨੇਡਾ ਨੇ ਪੂਰਬ ਤੋਂ ਪੱਛਮ ਤੱਕ ਅਮਰੀਕਾ ਨਾਲ ਜੁੜਦੀ 8891 ਕਿਲੋਮੀਟਰ ਲੰਮੀ ਸਰਹੱਦ ’ਤੇ ਸਖਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਇਹ […]
By G-Kamboj on
INDIAN NEWS, News

ਨਵੀਂ ਦਿੱਲੀ, 28 ਨਵੰਬਰ : ਭਾਰਤੀ ਜਲ ਸੈਨਾ ਨੇ ਨਵੀਂ ਸ਼ਾਮਲ ਕੀਤੀ ਗਈ ਪਰਮਾਣੂ ਪਣਡੁੱਬੀ ਆਈਐਨਐਸ ਅਰਿਘਾਤ (nuclear submarine INS Arighaat) ਤੋਂ 3,500 ਕਿਲੋਮੀਟਰ ਤੱਕ ਮਾਰ ਕਰਨ ਦੇ ਸਮਰੱਥ K-4 ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਰੱਖਿਆ ਸੂਤਰਾਂ ਮੁਤਾਬਕ ਪ੍ਰੀਖਣ ਦੇ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਸਬੰਧਤ ਅਧਿਕਾਰੀ ਚੋਟੀ ਦੀ ਫੌਜੀ […]
By G-Kamboj on
INDIAN NEWS, News

ਖੰਨਾ, 28 ਨਵੰਬਰ- ਇਥੇ ਜਰਨੈਲੀ ਸੜਕ ’ਤੇ ਸਥਿਤ ਬਾਜਵਾ ਹਸਪਤਾਲ ਵਿਖੇ ਜਣੇਪੇ ਉਪਰੰਤ ਔਰਤ ਦੀ ਮੌਤ ਹੋ ਗਈ। ਔਰਤ ਨੂੰ ਕਿਸੇ ਹੋਰ ਨਿੱਜੀ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਸੀ ਪਰ ਉਦੋਂ ਤੱਕ ਉਹ ਦਮ ਤੋੜ ਚੁੱਕੀ ਸੀ। ਇਸ ’ਤੇ ਮ੍ਰਿਤਕਾ ਦੇ ਵਾਰਸਾਂ ਨੇ ਡਾਕਟਰਾਂ ਉਤੇ ਇਲਾਜ ਵਿਚ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਹਸਪਤਾਲ ਵਿਚ ਹੰਗਾਮਾ ਕੀਤਾ […]
By G-Kamboj on
INDIAN NEWS, News

ਨਵੀਂ ਦਿੱਲੀ, 28 ਨਵੰਬਰ- ਸੰਸਦ ਵਿੱਚ ਅਡਾਨੀ ਗਰੁੱਪ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਅਤੇ ਸੰਭਲ ਹਿੰਸਾ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਅੱਜ ਦੂਜੇ ਦਿਨ ਵੀ ਦੋਵਾਂ ਸਦਨਾਂ ਦੀ ਕਾਰਵਾਈ ਪ੍ਰਭਾਵਿਤ ਰਹੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਇੱਕ-ਇੱਕ ਵਾਰ ਮੁਲਤਵੀ ਕਰਨ ਤੋਂ ਬਾਅਦ […]
By G-Kamboj on
INDIAN NEWS, News

ਨਵੀਂ ਦਿੱਲੀ, 27 ਨਵੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗਵਾਹਾਂ ਨੂੰ ਧਮਕੀਆਂ ਦਿੱਤੇ ਜਾਣ ਦੇ ਦੋਸ਼ਾਂ ਦਾ ਜਵਾਬ ਦੇਣ ਲਈ ਕਿਹਾ ਹੈ।ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਮਿਸ਼ਰਾ ਦੇ ਵਕੀਲ ਨੂੰ ਦੋਸ਼ਾਂ ਨੂੰ ਸਪੱਸ਼ਟ ਕਰਨ ਵਾਲਾ ਜਵਾਬੀ ਹਲਫ਼ਨਾਮਾ ਦਾਇਰ ਕਰਨ ਲਈ ਕਹਿੰਦਿਆਂ ਚਾਰ […]