7NEWS Spotlight: The TikTok Killer Exclusive global investigation to track down the killer

7NEWS Spotlight: The TikTok Killer  Exclusive global investigation to track down the killer

Western Sydney mother-of-two Kirandeep Saggar met her boyfriend on TikTok. Then he killed her father. It all began with a seemingly innocent exchange on the social media app in 2023, when Kirandeep responded to a message from Indian-Canadian rapper Ranjit Bath. The pair quickly began dating, but their relationship soon became one of obsession. Ranjit […]

ਚੀਨ, ਕੈਨੇਡਾ, ਮੈਕਸੀਕੋ ਤੋਂ ਦਰਾਮਦਗੀ ’ਤੇ ਲੱਗੇਗਾ ਟੈਕਸ: ਟਰੰਪ

ਚੀਨ, ਕੈਨੇਡਾ, ਮੈਕਸੀਕੋ ਤੋਂ ਦਰਾਮਦਗੀ ’ਤੇ ਲੱਗੇਗਾ ਟੈਕਸ: ਟਰੰਪ

ਵਾਸ਼ਿੰਗਟਨ, 26 ਨਵੰਬਰ- ਅਮਰੀਕਾ ਦੇ ਨਵਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ ’ਤੇ 25 ਫ਼ੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ ’ਤੇ 10 ਫ਼ੀਸਦੀ ਟੈਕਸ ਲੱਗੇਗਾ। ਟਰੰਪ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ 20 […]

ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ

ਚੰਡੀਗੜ੍ਹ 26 ਨਵੰਬਰ :  ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ […]

ਹੁਣ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ’ਤੇ

ਹੁਣ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ’ਤੇ

ਪਾਤੜਾਂ, 26 ਨਵੰਬਰ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉਤੇ ਹੁਣ  ਉਨ੍ਹਾਂ ਦੀ ਥਾਂ ਕਿਸਾਨ ਆਗੂ  ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ, ਕਿਉਂਕਿ  ਪੁਲੀਸ ਨੇ ਅੱਜ  ਸਵੇਰੇ ਮਰਨ ਵਰਤ ਸ਼ੁਰੂ […]

ਭੱਜਣ ਦੀ ਕੋਸ਼ਿਸ਼ ਕਰਨ ਮੌਕੇ ਮੁਲਜ਼ਮ ਪੁਲੀਸ ਦੀ ਗੋਲੀ ਨਾਲ ਜ਼ਖਮੀ

ਭੱਜਣ ਦੀ ਕੋਸ਼ਿਸ਼ ਕਰਨ ਮੌਕੇ ਮੁਲਜ਼ਮ ਪੁਲੀਸ ਦੀ ਗੋਲੀ ਨਾਲ ਜ਼ਖਮੀ

ਅੰਮ੍ਰਿਤਸਰ, 26 ਨਵੰਬਰ : ਅੱਜ ਇੱਥੇ ਵੇਰਕਾ-ਮਜੀਠਾ ਬਾਈਪਾਸ ’ਤੇ ਇਕ ਲੁੱਟ ਕੀਤੇ ਗਈ ਸਮਾਨ ਦੀ ਬਰਾਮਦਗੀ ਕਰਨ ਮੌਕੇ ਇੱਕ ਮੁਲਜ਼ਮ ਨੇ ਪੁਲੀਸ ਕਰਮੀ ਤੋਂ ਰਾਈਫਲ ਖੋਹਣ ਦੀ ਕੋਸ਼ਿਸ਼ ਕਰਨ ਮੌਕੇ ਪੁਲੀਸ ਨੇ ਉਸ ’ਤੇ ਗੋਲੀ ਚਲਾ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਪਿੰਡ ਭਿੰਡੀ ਸੈਦਾਂ ਦਾ ਰਹਿਣ ਵਾਲਾ ਸੂਰਜ ਲੁੱਟ-ਖੋਹ ਦੀਆਂ ਦੋ ਵਾਰਦਾਤਾਂ […]