‘ਸਾਡਾ ਸੰਵਿਧਾਨ ਇਕ ਜ਼ਿੰਦਾ-ਜਾਗਦਾ ਦਸਤਾਵੇਜ਼’ : ਰਾਸ਼ਟਰਪਤੀ ਮੁਰਮੂ

‘ਸਾਡਾ ਸੰਵਿਧਾਨ ਇਕ ਜ਼ਿੰਦਾ-ਜਾਗਦਾ ਦਸਤਾਵੇਜ਼’ : ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ, 26 ਨਵੰਬਰ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ  ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਸੰਸਦ ਦੇ ਸੰਵਿਧਾਨ ਸਦਨ ਵਿਖੇ ਮਨਾਏ ਗਏ ‘ਸੰਵਿਧਾਨ ਦਿਵਸ’ ਸਮਾਰੋਹ ਦੇ ਮੌਕੇ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ। ਸੰਵਿਧਾਨ ਦਿਵਸ ‘ਤੇ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ […]

‘ਆਪ’ ਦੀ ਸ਼ੁਕਰਾਨਾ ਯਾਤਰਾ ਦਾ ਖੰਨਾ ਪੁੱਜਣ ’ਤੇ ਨਿੱਘਾ ਸਵਾਗਤ

‘ਆਪ’ ਦੀ ਸ਼ੁਕਰਾਨਾ ਯਾਤਰਾ ਦਾ ਖੰਨਾ ਪੁੱਜਣ ’ਤੇ ਨਿੱਘਾ ਸਵਾਗਤ

ਖੰਨਾ, 26 ਨਵੰਬਰ : ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (‘ਆਪ’) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ‘ਆਪ’ ਦੀ ਸ਼ੁਕਰਾਨਾ ਯਾਤਰਾ ਦਾ ਇਥੋਂ ਦੇ ਸਮਰਾਲਾ ਚੌਂਕ ਵਿਖੇ ਪੁੱਜਣ ਉਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ […]

ਕੈਨੇਡਾ ਸਰਕਾਰ ਦਾ ਇਕ ਹੋਰ ਸਖਤ ਫੈਸਲਾ, PR ਲਈ ਕਾਰਗਰ LMIA ਵੀ ਹੋਵੇਗਾ ਬੰਦ

ਕੈਨੇਡਾ ਸਰਕਾਰ ਦਾ ਇਕ ਹੋਰ ਸਖਤ ਫੈਸਲਾ, PR ਲਈ ਕਾਰਗਰ LMIA ਵੀ ਹੋਵੇਗਾ ਬੰਦ

ਕੈਨੇਡਾ ਵਿਚ ਪੰਜਾਬੀਆਂ ਦੀਆਂ ਮੁਸ਼ਕਿਲਾਂ ’ਚ ਵਾਧਾ ਵਿਨੀਪੈਗ, 25 ਨਵੰਬਰ (ਸੁਰਿੰਦਰ ਮਾਵੀ) : ਕੈਨੇਡਾ ਸਰਕਾਰ ਸਖ਼ਤ ਫ਼ੈਸਲੇ ਲੈ ਕੇ ਪਰਵਾਸੀਆਂ ਖ਼ਾਸਕਰ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (Labour Market Impact Assessments – LMIA) ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। […]

ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈ

ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ  ਕੈਨੇਡਾ ’ਚ ਵੀ ਪਈ

ਵੈਨਕੂਵਰ, 25 ਨਵੰਬਰ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ ਨਾਲ ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਆਖਿਆ ਜਾਂਦਾ ਹੈ ਕਿ ਭਾਰਤੀ ਸਟੋਰਾਂ ’ਤੇ ਇਸ ਨੁਸਖ਼ੇ ਵਿੱਚ ਸੁਝਾਏ […]

ਭਾਰਤ ਦੀ ਆਸਟਰੇਲੀਆ ’ਚ ਆਸਟਰੇਲੀਆ ’ਤੇ ਸਭ ਤੋਂ ਵੱਡੀ ਜਿੱਤ

ਭਾਰਤ ਦੀ ਆਸਟਰੇਲੀਆ ’ਚ  ਆਸਟਰੇਲੀਆ ’ਤੇ ਸਭ ਤੋਂ ਵੱਡੀ ਜਿੱਤ

ਪਰਥ, 25 ਨਵੰਬਰ- ਕਪਤਾਨ ਜਸਪ੍ਰੀਤ ਬੁਮਰਾਹ (Jasprit Bumrah) ਅਤੇ ਮੁਹੰਮਦ ਸਿਰਾਜ (Mohammed Siraj) ਦੀ ਤੂਫਾਨੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਇੱਥੇ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਕੇ ਇਸ ਮੁਲਕ ਦੀ  ਸਰਜ਼ਮੀਨ  ਉਤੇ  ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਮਹਿਮਾਨ […]