By G-Kamboj on
FEATURED NEWS, INDIAN NEWS, News

ਅੰਮ੍ਰਿਤਸਰ, 25 ਨਵੰਬਰ : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰ-ਅਧੀਨ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 25 ਨਵੰਬਰ- ਸਾਬਕਾ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਕੇਸਾਂ ਦੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰਨ ਲਈ ਦਬਾਅ ਗਰੁੱਪਾਂ ਵੱਲੋਂ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੱਜਾਂ ਨੂੰ ਇਸ ਤੋਂ ਚੌਕਸ ਰਹਿਣ ਦੀ ਲੋੜ ਹੈ। ਜਸਟਿਸ ਚੰਦਰਚੂੜ ਨੇ ਇਹ ਵੀ ਕਿਹਾ ਕਿ ਲੋਕ ਯੂਟਿਊਬ ਜਾਂ ਕਿਸੇ ਹੋਰ […]
By G-Kamboj on
INDIAN NEWS, News, Uncategorized

ਸੰਭਲ (ਯੂਪੀ), 25 ਨਵੰਬਰ- ਯੂਪੀ ਪੁਲੀਸ ਨੇ ਮੁਗ਼ਲ ਦੌਰ ਦੀ ਇਕ ਮਸਜਿਦ ਦੇ ਅਦਾਲਤੀ ਹੁਕਮਾਂ ਨਾਲ ਹੋਏ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਦੇ ਸਬੰਧ ਵਿਚ ਸੱਤ ਐਫਆਈਆਰਜ਼ ਦਰਜ ਕੀਤੀਆਂ ਹਨ, ਜਿਨ੍ਹਾਂ ਵਿਚ ਸਮਾਜਵਾਦੀ ਪਾਰਟੀ (SP) ਦੇ ਸੰਸਦ ਮੈਂਬਰ ਜ਼ਿਆ-ਉਰ-ਰਹਿਮਾਨ ਬਰਕ ਅਤੇ ਸਥਾਨਕ ਸਪਾ ਵਿਧਾਇਕ ਇਕਬਾਲ ਮਹਿਮੂਦ ਦੇ ਪੁੱਤਰ ਸੋਹੇਲ ਇਕਲਬਾਲ ਨੂੰ ਵੀ ਮੁਲਜ਼ਮਾਂ ਵਜੋਂ […]
By G-Kamboj on
INDIAN NEWS, News

ਨਵੀਂ ਦਿੱਲੀ, 25 ਨਵੰਬਰ- ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਸੋਮਵਾਰ ਨੂੰ ਸੰਵਿਧਾਨ ਵਿੱਚ 1976 ’ਚ ਕੀਤੀ ਗਈ ਦੀ ਤਰਮੀਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਸੋਧ ਰਾਹੀਂ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ‘ਸਮਾਜਵਾਦੀ’, ‘ਧਰਮ ਨਿਰਪੱਖ’ ਅਤੇ ‘ਅਖੰਡਤਾ’ ਸ਼ਬਦ ਸ਼ਾਮਲ ਕੀਤੇ ਗਏ ਸਨ। ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ […]
By G-Kamboj on
INDIAN NEWS, News

ਚੰਡੀਗੜ੍ਹ, 22 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਦੇ ਨਾਲ ਹੀ ਬਟਾਲਾ ਹਲਕੇ ਤੋਂ […]