Home » Archives » News (Page 29)
By G-Kamboj on September 2, 2025
INDIAN NEWS , News
ਚੰਡੀਗੜ੍ਹ, 2 ਸਤੰਬਰ: ਗਾਇਕ ਤੇ ਅਦਾਕਾਰ ਐਮੀ ਵਿਰਕ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਐਮੀ ਤੇ ਉਨ੍ਹਾਂ ਦੀ ਟੀਮ ਨੇ ਸੋਮਵਾਰ ਨੂੰ ਇਕ ਇੰਸਟਾਗ੍ਰਾਮ ਪੋਸਟ ਵਿਚ ਹੜ੍ਹ ਦੇ ਝੰਬੇ 200 ਘਰਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ। ਐਮੀ ਨੇ ਇੰਸਟਾਗ੍ਰਾਮ ਪੋਸਟ ਵਿਚ ਕਿਹਾ, ‘‘ਪੰਜਾਬ ਵਿੱਚ ਹੜ੍ਹਾਂ […]
By G-Kamboj on September 2, 2025
INDIAN NEWS , News
ਸਨੌਰ, 2 ਸਤੰਬਰ: ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਹ ਪੁਲੀਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਮਿਲ ਕੇ […]
By G-Kamboj on September 2, 2025
INDIAN NEWS , News
ਚੰਡੀਗੜ੍ਹ,2 ਸਤੰਬਰ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਪੈ ਰਹੇ ਮੀਹ ਕਰਕੇ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਨੇ 8 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਸੀ, ਪਰ ਹੁਣ ਸਤਲੁਜ ਅਤੇ ਘੱਗਰ ਵਿੱਚ ਵੀ ਪਾਣੀ ਵਧਣ ਕਰਕੇ […]
By akash upadhyay on September 2, 2025
News
Tianjin, Sep 1:A candid interaction between Prime Minister Narendra Modi, Russian President Vladimir Putin, and Chinese President Xi Jinping at the Shanghai Cooperation Organisation (SCO) Summit has gone viral online. Just before the official group photograph, the three leaders were seen walking together, smiling, and engaging in a relaxed conversation. The Russian Ministry of Foreign […]
By G-Kamboj on September 1, 2025
INDIAN NEWS , News
ਚੰਡੀਗੜ੍ਹ, 1 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਵਿੱਚ 8 ਜ਼ਿਲ੍ਹਿਆਂ ਦੇ ਹੜ੍ਹਾਂ ਦੀ ਮਾਰ ਹੇਠ ਆਉਣ ਤੋਂ ਬਾਅਦ ਅਤੇ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ […]