By G-Kamboj on
INDIAN NEWS, News, World News

ਕੀਵ, 20 ਨਵੰਬਰ- ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ ਅਤੇ ਇਸ ਕਾਰਨ ਇਹਤਿਆਤ ਵਜੋਂ ਸਫ਼ਾਰਤਖ਼ਾਨਾ ਬੰਦ ਕੀਤਾ ਜਾ ਰਿਹਾ ਹੈ। ਦੂਤਾਵਾਸ ਨੇ ਇੱਕ ਬਿਆਨ ਵਿੱਚ ਆਪਣੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਈਂ ਸੁਰੱਖਿਅਤ ਪਨਾਹ ਲੈ ਲੈਣ ਲਈ ਵੀ ਕਿਹਾ […]
By G-Kamboj on
INDIAN NEWS, News, SPORTS NEWS

ਪਰਥ, 19 ਨਵੰਬਰ- ਭਾਰਤੀ ਬੱਲੇਬਾਜ਼ ਕੇਐੱਲ ਰਾਹੁਲ ਨੇ ਅੱਜ ਕੂਹਣੀ ਦੀ ਸੱਟ ਤੋਂ ਉਭਰਦਿਆਂ ਨੈੱਟ ’ਚ ਬੱਲੇਬਾਜ਼ੀ ਕੀਤੀ, ਜਿਸ ਨਾਲ ਉਸ ਦੀ ਫਿਟਨੈੱਸ ਨੂੰ ਲੈ ਕੇ ਚੱਲ ਰਹੀਆਂ ਚਿੰਤਾਵਾਂ ਦੂਰ ਹੋ ਗਈਆਂ ਹਨ। ਇਸ ਤੋਂ ਲੱਗਦਾ ਹੈ ਕਿ ਉਹ ਆਸਟਰੇਲੀਆ ਖ਼ਿਲਾਫ਼ ਪਹਿਲੇ ਟੈਸਟ ’ਚ ਪਾਰੀ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ […]
By G-Kamboj on
INDIAN NEWS, News, World News

ਵੈਨਕੂਵਰ, 19 ਨਵੰਬਰ- ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗ੍ਰੇਸ਼ਨ ਸਿਸਟਮ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਮੀਗ੍ਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ। ਸਰਕਾਰ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਲੋਕਾਂ ਨੂੰ ਦੇਸ਼ ’ਚੋਂ ਕੱਢਣ ਦਾ ਮਨ ਬਣਾਈ ਬੈਠੀ ਹੈ ਅਤੇ ਇਸ ਕੰਮ ’ਚ ਤੇਜ਼ੀ ਲਿਆਉਣ ਲਈ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) […]
By G-Kamboj on
INDIAN NEWS, News, World News

ਵੈਨਕੂਵਰ, 19 ਨਵੰਬਰ- ਪਿਛਲੇ ਮਹੀਨੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ’ਚ ਕੁਝ ਹਲਕਿਆਂ ਵਿਚ ਜਿੱਤ ਦਾ ਫ਼ਰਕ 100 ਵੋਟਾਂ ਤੋਂ ਘੱਟ ਹੋਣ ਕਰ ਕੇ ਦੁਬਾਰਾ ਹੋਈ ਗਿਣਤੀ ਤੋਂ ਬਾਅਦ ਐਲਾਨੇ ਗਏ ਅੰਤਿਮ ਨਤੀਜਿਆਂ ਵਿੱਚ ਫਿਰ ਤੋਂ ਸੱਤਾ ਵਿੱਚ ਆਈ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਆਗੂ ਡੇਵਿਡ ਈਬੀ ਨੇ ਆਪਣੇ ਮੰਤਰੀ ਮੰਡਲ ਦਾ ਐਲਾਨ ਕਰਦੇ […]
By G-Kamboj on
INDIAN NEWS, News

ਸ਼ਿਮਲਾ, 19 ਨਵੰਬਰ- ਹਿਮਾਚਲ ਸਰਕਾਰ ਵੱਲੋਂ ਸੇਲੀ ਹਾਈਡਰੋ ਕੰਪਨੀ ਤੋਂ ਅਗਾਊਂ ਪ੍ਰੀਮੀਅਮ ਵਜੋਂ ਪ੍ਰਾਪਤ ਕੀਤੇ 64 ਕਰੋੜ ਰੁਪਏ ਕੰਪਨੀ ਨੂੰ ਵਾਪਸ ਮੋੜਨ ਵਿਚ ਨਾਕਾਮ ਰਹਿਣ ਕਾਰਨ ਹਿਮਾਚਲ ਹਾਈ ਕੋਰਟ ਨੇ ਨਵੀਂ ਦਿੱਲੀ ਦੇ ਸਿਕੰਦਰਾ ਰੋਡ ਸਥਿਤ ਹਿਮਾਚਲ ਭਵਨ ਨੂੰ ਕੁਰਕ ਕਰਨ ਦਾ ਹੁਕਮ ਦਿੱਤਾ ਹੈ। ਇਹ ਹੁਕਮ ਜਸਟਿਸ ਅਜੈ ਮੋਹਨ ਗੋਇਲ ਨੇ ਸੁਣਾਏ ਹਨ। ਗ਼ੌਰਤਲਬ […]