ਰਾਜੋਆਣਾ ਨੂੰ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ 3 ਘੰਟੇ ਲਈ ਮਿਲੇਗੀ ਪੈਰੋਲ ’ਤੇ ਰਿਹਾਈ

ਰਾਜੋਆਣਾ ਨੂੰ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ 3 ਘੰਟੇ ਲਈ ਮਿਲੇਗੀ ਪੈਰੋਲ ’ਤੇ ਰਿਹਾਈ

ਚੰਡੀਗੜ੍ਹ, 19 ਨਵੰਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਨੂੰ ਬੁੱਧਵਾਰ ਨੂੰ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ  ਵਿਚ ਸ਼ਾਮਲ ਹੋਣ ਲਈ ਤਿੰਨ ਘੰਟੇ ਪੈਰੋਲ ਉਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਗ਼ੌਰਤਲਬ ਹੈ ਕਿ ਰਾਜੋਆਣਾ […]

ਕੈਨੇਡਾ ’ਚੋਂ ਢਾਈ ਹਜ਼ਾਰ ਕੱਚੇ ਰਿਹਾਇਸ਼ੀਆਂ ਨੂੰ ਛੇਤੀ ਹੀ ਡਿਪੋਰਟ ਕਰਨ ਦੀ ਤਿਆਰੀ

ਕੈਨੇਡਾ ’ਚੋਂ ਢਾਈ ਹਜ਼ਾਰ ਕੱਚੇ ਰਿਹਾਇਸ਼ੀਆਂ ਨੂੰ ਛੇਤੀ ਹੀ ਡਿਪੋਰਟ ਕਰਨ ਦੀ ਤਿਆਰੀ

ਵੈਨਕੂਵਰ, 18 ਨਵੰਬਰ- ਪਿਛਲੇ ਸਾਲਾਂ ਦੌਰਾਨ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗਰੇਸ਼ਨ ਸਿਸਟਮ ਨੂੰ ਪੈਰਾਂ ਸਿਰ ਕਰਨ ਲਈ ਇਮੀਗਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ ਤੇ ਸਰਕਾਰ ਅਗਲੇ ਸਾਲ ਤੱਕ ਕਰੀਬ 12 ਲੱਖ ਕੱਚੇ ਲੋਕਾਂ ਨੂੰ ਦੇਸ਼ ’ਚੋਂ ਕੱਢਣ ਦਾ ਮਨ ਬਣਾਈ ਬੈਠੀ ਹੈ। ਇਸ ਕੰਮ ‘ਚ ਤੇਜ਼ੀ ਲਿਆਉਣ ਲਈ ਬਾਰਡਰ ਸਰਵਿਸ […]

ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਧੋੋਖਧੜੀ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਗੌਤਮ ਗੰਭੀਰ ਨੂੰ ਰਾਹਤ

ਨਵੀਂ ਦਿੱਲੀ, 18 ਨਵੰਬਰ : ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਉਸ ਹੁਕਮ ’ਤੇ ਰੋਕ ਲਗਾ ਦਿੱਤੀ, ਜਿਸ ਤਹਿਤ ਸਾਬਕਾ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਅਤੇ ਹੋਰਾਂ ਦੀ ਰਿਹਾਈ ਨੂੰ ਰੱਦ ਕਰ ਦਿੱਤਾ ਗਿਆ ਸੀ। ਜਸਟਿਸ ਮਨੋਜ ਕੁਮਾਰ ਓਹਰੀ ਨੇ ਇਹ ਅੰਤਰਿਮ ਹੁਕਮ ਦਿੰਦਿਆਂ ਸੈਸ਼ਨ ਅਦਾਲਤ ਦੇ […]

ਦਿੱਲੀ ਤੇ ਐੱਨਸੀਆਰ ਖੇਤਰ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕਰੋ: ਸੁਪਰੀਮ ਕੋੋਰਟ

ਦਿੱਲੀ ਤੇ ਐੱਨਸੀਆਰ ਖੇਤਰ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕਰੋ: ਸੁਪਰੀਮ ਕੋੋਰਟ

ਨਵੀਂ ਦਿੱਲੀ, 18 ਨਵੰਬਰ : ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕੀਤੇ ਜਾਣ ਤੇ ਸਟੇਜ ਚਾਰ ਤਹਿਤ ਲਾਈਆਂ ਪਾਬੰਦੀਆਂ ਅਦਾਲਤੀ ਦੇ ਕਹਿਣ ’ਤੇ ਹੀ ਹਟਾਈਆਂ ਜਾਣ ਚਾਹੇ ਹਵਾ ਦਾ ਗੁਣਵੱਤਾ […]

ਪੰਜਾਬ ਵਿੱਚ ਇਕ ਦਿਨ ’ਚ ਪਰਾਲੀ ਨੂੰ ਅੱਗ ਲਾਉਣ ਦੇ 1,251 ਮਾਮਲੇ

ਪੰਜਾਬ ਵਿੱਚ ਇਕ ਦਿਨ ’ਚ ਪਰਾਲੀ ਨੂੰ ਅੱਗ ਲਾਉਣ ਦੇ 1,251 ਮਾਮਲੇ

ਚੰਡੀਗੜ੍ਹ, 18 ਨਵੰਬਰ : ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹਵਾ ਪ੍ਰਦੂਸ਼ਣ ਨਾਲ ਲੋਕ ਪ੍ਰੇਸ਼ਾਨ ਹਨ। ਦੂਜੇ ਪਾਸੇ ਪੰਜਾਬ ਵਿੱਚ ਅੱਜ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ 1,251 ਨਵੇਂ ਮਾਮਲੇ ਸਾਹਮਣੇ ਆਏ ਜੋ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ, ਜਿਸ ਨਾਲ ਸੂਬੇ ਵਿੱਚ ਅਜਿਹੇ ਕੇਸਾਂ ਦੀ ਕੁੱਲ ਗਿਣਤੀ 9,655 ਹੋ ਗਈ ਹੈ। […]