By G-Kamboj on
FEATURED NEWS, News

ਸ਼ਿਰਡੀ, 17 ਨਵੰਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਭਰਾ ਰਾਹੁਲ ਗਾਂਧੀ ਦੇ ਰਾਖਵਾਂਕਰਨ ਵਿਰੋਧੀ ਹੋਣ ਬਾਰੇ ਝੂਠ ਫੈਲਾਅ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਰਾਹੁਲ ਗਾਂਧੀ ਤੋਂ ਡਰਦੇ ਹਨ ਕਿਉਂਕਿ ਉਹ ਚਾਹੁੰਦੇ ਹਨ ਕਿ ਦੇਸ਼ ’ਚ ਜਾਤੀ […]
By G-Kamboj on
INDIAN NEWS, News

ਪਟਿਆਲਾ/ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਕੰਬੋਜ ਸੂਲਰ) – ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ ਪਟਾਕਿਆਂ ਨੇ ਪੰਜਾਬ ਦੀ ਹਵਾ ਨੂੰ ਹੋਰ ਪਲੀਤ ਕਰ ਕੇ ਰੱਖ ਦਿੱਤਾ ਹੈ। ਹਵਾ ਪ੍ਰਦੂਸ਼ਣ ਤੇ ਧੁੰਦ ਕਰ ਕੇ ਲੋਕਾਂ ਨੂੰ ਸੜਕਾਂ ’ਤੇ […]
By G-Kamboj on
INDIAN NEWS, News, World News

ਵਿਨੀਪੈਗ, 17 ਨਵੰਬਰ- ਕੈਨੇਡਾ ਵਿੱਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿੰਦੇ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਸਤੇ ਮਜ਼ਦੂਰ ਮਿਲਣਾ ਬੀਤੇ ਸਮੇਂ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡਿਆਈ ਰੁਜ਼ਗਾਰਦਾਤਾਵਾਂ ਨੂੰ ਉੱਚੀਆਂ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਆਰਜ਼ੀ ਵੀਜ਼ਾ ’ਤੇ […]
By G-Kamboj on
INDIAN NEWS, News

ਇੰਫਾਲ/ਗੁਹਾਟੀ, 17 ਨਵੰਬਰ- ਮਨੀਪੁਰ-ਅਸਾਮ ਸਰਹੱਦ ’ਤੇ ਜਿਰੀ ਨਦੀ ਅਤੇ ਬਰਾਕ ਨਦੀ ਦੇ ਸੰਗਮ ਨੇੜੇ ਤਿੰਨ ਹੋਰ ਲਾਸ਼ਾਂ ਬਰਾਮਦ ਹੋਣ ਮਗਰੋਂ ਇੰਫਾਲ ਘਾਟੀ ਵਿੱਚ ਤਣਾਅ ਵਧ ਗਿਆ ਹੈ। ਗੁੱਸੇ ਵਿੱਚ ਆਏ ਵੱਡੀ ਗਿਣਤੀ ਲੋਕਾਂ ਵੱਲੋਂ ਇੰਫਾਲ ਘਾਟੀ ਦੇ ਵੱਖ-ਵੱਖ ਹਿੱਸਿਆਂ ’ਚ ਕੀਤੇ ਪ੍ਰਦਰਸ਼ਨਾਂ ਅਤੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ’ਤੇ ਕੀਤੇ ਹਮਲਿਆਂ ਕਾਰਨ ਇੰਫਾਲ ਪੂਰਬੀ, ਇੰਫਾਲ […]
By G-Kamboj on
INDIAN NEWS, News, World News

ਵਿਨੀਪੈਗ , ਨਵੰਬਰ 16 : ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਐਂਪਲਾਇਰਜ਼ ਨੂੰ ਉੱਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ […]