By G-Kamboj on
INDIAN NEWS, News

ਮੁੰਬਈ, 11 ਨਵੰਬਰ- ਬੰਬੇ ਹਾਈ ਕੋਰਟ (Bombay High Court) ਨੇ ਸੋਮਵਾਰ ਨੂੰ ਇਕ ਅਹਿਮ ਫ਼ੈਸਲੇ ਵਿਚ ਕਿਹਾ ਕਿ ਜਨਤਕ ਅਹੁਦਿਆਂ ਲਈ ਪ੍ਰੀਖਿਆਵਾਂ ਵਿਚ ਉਮੀਦਵਾਰਾਂ ਵੱਲੋਂ ਪ੍ਰਾਪਤ ਕੀਤੇ ਅੰਕ ਨਿੱਜੀ ਜਾਣਕਾਰੀ ਨਹੀਂ ਹਨ ਅਤੇ ਉਨ੍ਹਾਂ ਦਾ ਖ਼ੁਲਾਸਾ ਕਿਸੇ ਦੀ ਨਿੱਜਤਾ ਵਿਚ ਨਾਵਾਜਬ ਦਖ਼ਲ ਨਹੀਂ ਬਣਦਾ। ਹਾਈ ਕੋਰਟ ਨੇ ਕਿਹਾ ਕਿ ਜਨਤਕ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਪਾਰਦਰਸ਼ੀ […]
By G-Kamboj on
AUSTRALIAN NEWS, INDIAN NEWS, News

ਐਡੀਲੇਡ (ਬਚਿੱਤਰ ਕੋਹਾੜ): ਇਥੇ ਇਮਾਰਤ ਤੋਂ ਡਿੱਗਣ ਕਾਰਨ ਪੰਜਾਬੀ ਨੌਜਵਾਨ ਜਗਦੀਪ ਸਿੰਘ ਚਾਹਲ (27) ਦੀ ਮੌਤ ਹੋ ਗਈ। ਜਗਦੀਪ ਸਿੰਘ ਐਡੀਲੇਡ ਦੀ ਆਟੋ ਵਰਕਸ਼ਾਪ ਵਿੱਚ ਕਾਰ ਮਕੈਨਿਕ ਸੀ। ਘਟਨਾ ਵਾਲੇ ਦਿਨ ਉਹ ਇਮਾਰਤ ’ਤੇ ਬਾਰਸ਼ ਦੇ ਪਾਣੀ ਦੇ ਨਿਕਾਸੀ ਲਈ ਬਣੇ ਗਟਰ ਦੀ ਸਫ਼ਾਈ ਕਰ ਰਿਹਾ ਸੀ ਕਿ ਅਚਾਨਕ ਤਵਾਜ਼ਨ ਵਿਗੜਨ ਕਾਰਨ ਉਹ ਬਿਲਡਿੰਗ ਤੋਂ […]
By G-Kamboj on
INDIAN NEWS, News

ਜੰਮੂ, 10 ਨਵੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਜੰਗਲੀ ਖੇਤਰ ਵਿਚ ਦਹਿਸ਼ਤਗਰਦਾਂ ਨਾਲ ਮੁਕਾਬਲੇ ’ਚ ਫੌਜ ਦੇ ਵਿਸ਼ੇਸ਼ ਬਲ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸ਼ਹੀਦ ਹੋ ਗਿਆ ਜਦਕਿ ਤਿੰਨ ਹੋਰ ਜਵਾਨ ਜ਼ਖਮੀ ਹੋ ਗਏ। ਫੌਜ ਦੇ ਸ਼ਹੀਦ ਹੋਏ ਜਵਾਨ ਦੀ ਪਛਾਣ ਨਾਇਬ ਸੂਬੇਦਾਰ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲਾ […]
By G-Kamboj on
INDIAN NEWS, News

ਨਵੀਂ ਦਿੱਲੀ, 10 ਨਵੰਬਰ – ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਪਿਛਲੇ ਦਿਨੀਂ ਹਿੰਦੂ ਸਭਾ ਮੰਦਰ ਉੱਤੇ ਹੋਏ ਹਮਲੇ ਨੂੰ ਲੈ ਕੇ ਹਿੰਦੂ-ਸਿੱਖ ਜਥੇਬੰਦੀ ਵੱਲੋਂ ਦਿੱਤੇ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਵਿਚ ਕੈਨੇਡੀਅਨ ਹਾਈ ਕਮਿਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਹਿੰਦੂ ਸਿੱਖ ਗਲੋਬਲ ਫੋਰਮ ਦੇ ਮੈਂਬਰਾਂ ਵੱਲੋਂ ਚਾਣਕਿਆਪੁਰੀ ਇਲਾਕੇ ਵਿਚ ਹਾਈ ਕਮਿਸ਼ਨ ਵੱਲ ਮਾਰਚ ਕੀਤਾ […]
By G-Kamboj on
INDIAN NEWS, News

ਚੰਡੀਗੜ੍ਹ, 10 ਨਵੰਬਰ- ਪੰਜਾਬ, ਹਰਿਆਣਾ ਅਤੇ ਦਿੱਲੀ ਸਣੇ ਉੱਤਰੀ ਖਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਲਗਾਤਾਰ ਧੁਆਂਖੀ ਧੁੰਦ ਛਾਈ ਹੋਈ ਹੈ। ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਹਵਾ ਗੁਣਵੱਤਾ ਇੰਡੈਕਸ (ਏਕਿਊਆਈ) ਦਾ ਪੱਧਰ ਪੰਜਾਬ ਤੇ ਹਰਿਆਣਾ ਤੋਂ ਵੱਧ ਦਰਜ ਕੀਤਾ ਗਿਆ ਹੈ। ਕੇਂਦਰੀ ਸ਼ਾਸਤ […]