By G-Kamboj on
INDIAN NEWS, News

ਲੁਧਿਆਣਾ, 08 ਨਵੰਬਰ : ਇੱਥੋਂ ਦੇ ਇਕ ਜੁੱਤੀਆਂ ਦੇ ਵਪਾਰੀ ਨੌਜਵਾਨ ‘ਤੇ ਕੁਝ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਢਲੀ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ‘ਤੇ ਸਰਗਰਮ ਵਪਾਰੀ ਪ੍ਰਿੰਕਲ ‘ਤੇ ਗੋਲੀਆਂ ਚਲਾਈਆ ਗਈਆਂ ਹਨ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਤੇ 15 ਤੋਂ 20 ਰਾਊਂਡ ਫਾਇਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਿੰਕਲ […]
By G-Kamboj on
INDIAN NEWS, News, World News

ਨਵੰਬਰ 8, ਵਿਨੀਪੈੱਗ ਭਾਰਤ ਨਾਲ ਜਾਰੀ ਤਣਾਅ ਵਿਚਕਾਰ ਕੈਨੇਡਾ ਨੇ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਵੀਜ਼ਾ ਦਿਸ਼ਾ-ਨਿਰਦੇਸ਼ਾਂ ’ਚ ਸਖ਼ਤ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ […]
By G-Kamboj on
INDIAN NEWS, News

ਲੁਧਿਆਣਾ, 8 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ ਨੂੰ ਪੰਜ ਸਾਲ ਪਿੰਡਾਂ ਦੇ ਵਿਕਾਸ ਲਈ […]
By G-Kamboj on
INDIAN NEWS, News

ਸ਼ਿਮਲਾ, 8 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਪ੍ਰੋਗਰਾਮ ਲਈ ਆਏ ਸਮੋਸੇ ਅਤੇ ਕੇਕ ਉਨ੍ਹਾਂ ਦੇ ਅਮਲੇ ਵੱਲੋਂ ਖਾਣ ਦਾ ਮਾਮਲਾ ਭਖ਼ ਗਿਆ ਹੈ। ਸਰਕਾਰ, ਪੁਲੀਸ ਅਤੇ ਭਾਜਪਾ ਨੇ ਇਸ ਮਾਮਲੇ ’ਤੇ ਬਿਆਨ ਦਿੱਤੇ ਹਨ। ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਭਾਜਪਾ ਨੇ ਇਹ ਮੁੱਦਾ ਚੁੱਕ ਕੇ ਬਚਗਾਨਾ ਹਰਕਤ ਕੀਤੀ ਹੈ। […]
By G-Kamboj on
INDIAN NEWS, News

ਚੰਡੀਗੜ੍ਹ, 8 ਨਵੰਬਰ- ਹਰਿਆਣਾ ਵਿਧਾਨ ਸਭਾ ਵਿਚ ਸ਼ੁੱਕਰਵਾਰ ਸਵੇਰ ਸੱਪ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਕਰਮਚਾਰੀਆਂ ਦੇ ਘਬਰਾਹਟ ਵਾਲਾ ਮਾਹੌਲ ਪੈਦਾ ਹੋ ਗਿਆ। ਵੀਰਵਾਰ ਸਵੇਰ ਸਮੇਂ ਕਰਮਚਾਰੀਆਂ ਦੇ ਦਫ਼ਤਰ ਡਿਉਟੀ ’ਤੇ ਪੁੱਜਣ ਦੌਰਾਨ ਉਨਾਂ ਦੀ ਨਜ਼ਰ ਸੱਪ ’ਤੇ ਪਈ,ਇਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਸੁਚਿਤ ਕਰਨ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀਆ ਨੂੰ ਸੂਚਿਤ ਕੀਤਾ […]