By G-Kamboj on
INDIAN NEWS, News

ਮੋਗਾ, 7 ਨਵੰਬਰ- ਪੰਜਾਬ ਸਰਕਾਰ ਨੇ ਸੂਬੇ ਵਿਚ ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (DM) ਕਮਲਦੀਪ ਸਿੰਘ ਤੇ ਮਾਰਕਫੈੱਡ ਦੇ ਐੱਫਐੱਸਓ (FSO) ਵਿਕਾਸ ਕੁਮਾਰ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ […]
By G-Kamboj on
INDIAN NEWS, News, World News

ਬ੍ਰਿਟਿਸ਼ ਕੋਲੰਬੀਆ, 6 ਨਵੰਬਰ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਪੁਲੀਸ ਨੇ ਵੱਡੀ ਫੈਂਟੇਨਲ ਤੇ ਮੈਥਾਮਫੇਟਾਮਾਈਨ ਡਰੱਗ ਸੁਪਰ ਲੈਪ ਨਸ਼ਟ ਕਰ ਦਿੱਤੀ ਅਤੇ 9.5 ਕਰੋੜ ਅਮਰੀਕੀ ਡਾਲਰ ਮੁੱਲ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਇਹ ਮੁਹਿੰਮ ਪ੍ਰਸ਼ਾਂਤ ਖੇਤਰ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਦੇ ਫੈਡਰਲ ਪੁਲੀਸ ਪ੍ਰੋਗਰਾਮ ਤਹਿਤ ਚਲਾਈ ਗਈ ਸੀ। […]
By G-Kamboj on
INDIAN NEWS, News

ਸ੍ਰੀਨਗਰ, 6 ਨਵੰਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਬੁੱਧਵਾਰ ਨੂੰ ਇਕ ਮਤਾ ਪਾਸ ਕਰਕੇ ਕੇਂਦਰ ਨੂੰ ਪੁਰਾਣੇ ਰਾਜ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਕਿਹਾ, ਵਿਰੋਧ ਕਰਦਿਆਂ ਭਾਜਪਾ ਮੈਂਬਰਾਂ ਨੇ ਦਸਤਾਵੇਜ਼ ਦੀਆਂ ਕਾਪੀਆਂ ਪਾੜ ਦਿੱਤੀਆਂ। ਮਤਾ, ਜਿਸ ਵਿਚ ਵਿਸ਼ੇਸ਼ ਦਰਜੇ ਦੇ “ਇਕਤਰਫਾ ਹਟਾਉਣ” ’ਤੇ ਵੀ ਚਿੰਤਾ ਪ੍ਰਗਟ ਕੀਤੀ ਸੀ, […]
By G-Kamboj on
INDIAN NEWS, News

ਅੰਮ੍ਰਿਤਸਰ, 6 ਨਵੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਸਬੰਧੀ ਅਗਲੇਰੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਅਕਾਲ ਤਖ਼ਤ ਵੱਲੋਂ ਇਨ੍ਹਾਂ ਨੂੰ ਵਿਚਾਰਨ ਉਪਰੰਤ […]
By G-Kamboj on
INDIAN NEWS, News, World News

ਫਲੋਰਿਡਾ, 6 ਨਵੰਬਰ : ਰਿਪਬਲਿਕਨ ਡੋਨਲਡ ਟਰੰਪ ਨੇ 2024 ਦੇ ਰਾਸ਼ਟਰਪਤੀ ਮੁਕਾਬਲੇ ਵਿੱਚ ਜਿੱਤ ਦਾ ਦਾਅਵਾ ਕੀਤਾ ਜਦੋਂ ਫੌਕਸ ਨਿਊਜ਼ ਨੇ ਕਿਹਾ ਹੈ ਕਿ ਉਨ੍ਹਾਂ ਨੇ ਡੈਮੋਕਰੇਟ ਕਮਲਾ ਹੈਰਿਸ ਨੂੰ ਹਰਾ ਦਿੱਤਾ ਹੈ। ਟਰੰਪ ਵ੍ਹਾਈਟ ਹਾਊਸ ਛੱਡਣ ਤੋਂ ਚਾਰ ਸਾਲ ਬਾਅਦ ਇੱਕ ਸ਼ਾਨਦਾਰ ਸਿਆਸੀ ਵਾਪਸੀ ਕਰਨਗੇ। “ਅਮਰੀਕਾ ਨੇ ਸਾਨੂੰ ਇੱਕ ਬੇਮਿਸਾਲ ਅਤੇ ਸ਼ਕਤੀਸ਼ਾਲੀ ਫਤਵਾ ਦਿੱਤਾ […]